ਪੜਚੋਲ ਕਰੋ

Urfi Javed ਦਾ ਟਰੋਲਾਂ 'ਤੇ ਫੁੱਟਿਆ ਗੁੱਸਾ, ਕਿਹਾ - ਐਡਲਟ ਕੰਟੈਂਟ 'ਤੇ ਪਾਬੰਦੀ ਨਹੀਂ ਲੱਗ ਰਹੀ, ਮੈਨੂੰ ਬੈਨ ਕਰਨਾ ਹੈ?

ਉਰਫੀ ਕਹਿੰਦੀ ਹੈ ਕਿ ਕੀ ਰਾਮਾਇਣ ਦੇਖ ਕੇ ਬੱਚੇ ਠੀਕ ਹੋ ਜਾਂਦੇ ਹਨ। ਅਡਲਟ ਕੰਟੈਂਟ ਬੈਨ ਨਹੀਂ ਹੋ ਰਿਹਾ ਹੈ। ਮੈਨੂੰ ਬੈਨ ਕਰਨਾ ਹੈ। ਵਾਹ... ਮਤਲਬ ਅਡਲਟ ਕੰਟੈਂਟ ਵੇਖ ਕੇ ਬੱਚੇ ਨਹੀਂ ਵਿਗੜਨਗੇ, ਮੈਨੂੰ ਵੇਖ ਕੇ ਵਿਗੜ ਜਾਣਗੇ।

ਉਰਫੀ ਜਾਵੇਦ (Urfi Javed) ਟੀਵੀ ਸੀਰੀਅਲ ਦੀ ਉਹ ਨੂੰਹ ਹੈ, ਜੋ ਅੱਜ ਆਪਣੇ ਫੈਸ਼ਨ ਸਟੇਟਮੈਂਟ ਲਈ ਜਾਣੀ ਜਾਂਦੀ ਹੈ। ਉਰਫੀ ਜਾਵੇਦ ਦੀ ਪ੍ਰਸਿੱਧੀ ਇੰਨੀ ਹੈ ਕਿ ਹੁਣ ਜਿੱਥੇ ਉਰਫੀ ਹੁੰਦੀ ਹੈ, ਕੈਮਰਿਆਂ ਦੀ ਨਜ਼ਰ ਆਪਣੇ ਆਪ ਹੀ ਉਨ੍ਹਾਂ ਤੱਕ ਪਹੁੰਚ ਜਾਂਦੀ ਹੈ। ਹਾਲਾਂਕਿ ਇਹ ਵੀ ਸੱਚ ਹੈ ਕਿ ਉਰਫੀ ਨੂੰ ਆਪਣੇ ਐਕਸਪੈਰੀਮੈਂਟਲ ਫੈਸ਼ਨ ਲਈ ਲੋਕਾਂ ਦੀ ਖੂਬ ਖਰੀ-ਖੋਟੀ ਵੀ ਸੁਣਨੀ ਪੈਂਦੀ ਹੈ। ਪਰ ਉਰਫੀ ਵੀ ਚੁੱਪ ਰਹਿਣ ਵਾਲਿਆਂ ਵਿੱਚੋਂ ਨਹੀਂ ਹੈ, ਉਹ ਲੋਕਾਂ ਨੂੰ ਜਵਾਬ ਦੇਣਾ ਜਾਣਦੀ ਹੈ।

ਉਰਫੀ ਨੇ ਸਾਰਿਆਂ ਦੀ ਬੋਲਤੀ ਕੀਤੀ ਬੰਦ

ਉਰਫੀ ਜਾਵੇਦ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਜ਼ਿਆਦਾਤਰ ਕੱਪੜੇ ਖੁਦ ਡਿਜ਼ਾਈਨ ਕਰਦੀ ਹੈ। ਉਰਫੀ ਕਦੋਂ ਕੀ ਪਹਿਨ ਕੇ ਬਾਹਰ ਆਵੇਗੀ, ਕਿਸੇ ਨੂੰ ਕੁੱਝ ਪਤਾ ਨਹੀਂ। ਹਾਲ ਹੀ 'ਚ ਉਰਫੀ ਨੂੰ ਬਲੈਕ ਕਲਰ ਦੀ ਕਟਆਊਟ ਡਰੈੱਸ 'ਚ ਸਪਾਟ ਕੀਤਾ ਗਿਆ ਸੀ। ਕੁਝ ਲੋਕਾਂ ਨੂੰ ਉਰਫੀ ਦਾ ਇਹ ਲੁੱਕ ਪਸੰਦ ਆਇਆ ਤਾਂ ਕੁਝ ਨੂੰ ਅਤਰੰਗੀ ਲੱਗਿਆ। ਬਲੈਕ ਡਰੈੱਸ ਪਹਿਨ ਕੇ ਸਵੈਗ 'ਚ ਨਿਕਲੀ ਉਰਫੀ ਪਾਪਰਾਜ਼ੀ 'ਚ ਘਿਰੀ ਨਜ਼ਰ ਆਈ।

ਇਸ ਦੌਰਾਨ ਇਕ ਪੱਤਰਕਾਰ ਨੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਤੁਹਾਡੀ ਡਰੈਸਿੰਗ ਸੈਂਸ ਦੇਖ ਕੇ ਬੱਚੇ ਖਰਾਬ ਤਾਂ ਨਹੀਂ ਹੋ ਜਾਣਗੇ? ਇਸ ਸਵਾਲ ਨੇ ਉਰਫੀ ਦੇ ਦਿਲ 'ਤੇ ਅਜਿਹਾ ਅਸਰ ਕੀਤਾ ਕਿ ਉਸ ਨੂੰ ਗੁੱਸਾ ਆ ਗਿਆ। ਇਸ ਤੋਂ ਬਾਅਦ ਉਹ ਕਹਿੰਦੀ ਹੈ ਕਿ ਕੀ ਰਾਮਾਇਣ ਦੇਖ ਕੇ ਬੱਚੇ ਠੀਕ ਹੋ ਜਾਂਦੇ ਹਨ। ਅਡਲਟ ਕੰਟੈਂਟ ਬੈਨ ਨਹੀਂ ਹੋ ਰਿਹਾ ਹੈ। ਮੈਨੂੰ ਬੈਨ ਕਰਨਾ ਹੈ। ਵਾਹ... ਮਤਲਬ ਅਡਲਟ ਕੰਟੈਂਟ ਵੇਖ ਕੇ ਬੱਚੇ ਨਹੀਂ ਵਿਗੜਨਗੇ, ਮੈਨੂੰ ਵੇਖ ਕੇ ਵਿਗੜ ਜਾਣਗੇ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਰਫੀ ਦੇ ਚਿਹਰੇ 'ਤੇ ਇੱਕ ਗੁੱਸਾ ਸੀ, ਜੋ ਪਹਿਲਾਂ ਸ਼ਾਇਦ ਹੀ ਕਦੇ ਨਜ਼ਰ ਆਇਆ ਹੋਵੇ।

ਟਰੋਲਾਂ ਨੂੰ ਦਿੰਦੀ ਰਹਿੰਦੀ ਹੈ ਜਵਾਬ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਰਫੀ ਨੇ ਉਨ੍ਹਾਂ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਹੀ ਜਵਾਬ ਦੇ ਕੇ ਲੋਕਾਂ ਨੂੰ ਸ਼ਾਂਤ ਕਰਵਾ ਚੁੱਕੀ ਹੈ। ਉਹ ਵੀ ਵੱਖ-ਵੱਖ ਸਟਾਈਲ ਵਿੱਚ। ਕਦੇ ਉਰਫੀ ਇੰਸਟਾ ਸਟੋਰੀ ਨਾਲ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ, ਕਦੇ ਕੈਮਰੇ ਦੇ ਸਾਹਮਣੇ ਉੱਚੀ ਬੋਲ ਕੇ। ਉਰਫੀ ਦਾ ਇਹ ਅੰਦਾਜ਼ ਵੀ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਹੁਣ ਭਾਵੇਂ ਕੋਈ ਉਨ੍ਹਾਂ ਨੂੰ ਪਸੰਦ ਕਰੇ ਜਾਂ ਨਾ ਕਰੇ, ਪਰ ਨਜ਼ਰਅੰਦਾਜ਼ ਬਿਲਕੁਲ ਨਹੀਂ ਕਰ ਸਕਦਾ। ਉਂਜ ਉਰਫੀ ਨੇ ਜਿਹੜੇ ਗੱਲ ਕਹੀ, ਹੈ ਤਾਂ ਬਿਲਕੁਲ ਠੀਕ ਹੈ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget