ਪੜਚੋਲ ਕਰੋ

ਦਰੱਖਤ ਤੋਂ ਤੋੜ ਕੇ ਵਾਲਾਂ 'ਚ ਫੁੱਲ ਲਗਾਉਂਦੀ ਦਿਖੀ ਊਰਫੀ ਜਾਵੇਦ , ਬਲੈਕ ਬਿਕਨੀ ਪਹਿਨ ਕੇ ਢਾਹਿਆ ਕਹਿਰ

ਉਰਫੀ ਜਾਵੇਦ ਇਕ ਵਾਰ ਫਿਰ ਆਪਣੇ ਨਵੇਂ ਲੁੱਕ ਨਾਲ ਦਰਸ਼ਕਾਂ ਦੇ ਸਾਹਮਣੇ ਪੇਸ਼ ਹੋ ਚੁੱਕੀ ਹੈ । ਬਿਕਨੀ ਪਹਿਨ ਕੇ ਉਰਫੀ ਜਾਵੇਦ ਜਦੋਂ ਦਰੱਖਤ ਤੋਂ ਫੁੱਲ ਤੋੜਦੀ ਨਜ਼ਰ ਆਈ ਤਾਂ ਦਰਸ਼ਕ ਵੀ ਉਸ ਵੱਲ ਦੇਖਦੇ ਹੀ ਰਹਿ ਗਏ।

ਉਰਫੀ ਜਾਵੇਦ ਇਕ ਵਾਰ ਫਿਰ ਆਪਣੇ ਨਵੇਂ ਲੁੱਕ ਨਾਲ ਦਰਸ਼ਕਾਂ ਦੇ ਸਾਹਮਣੇ ਪੇਸ਼ ਹੋ ਚੁੱਕੀ ਹੈ ਪਰ ਇਸ ਵਾਰ ਇਹ ਨਵਾਂ ਲੁੱਕ ਕਾਫੀ ਸਧਾਰਨ ਹੈ। ਬਿਕਨੀ ਪਹਿਨ ਕੇ ਉਰਫੀ ਜਾਵੇਦ ਜਦੋਂ ਦਰੱਖਤ ਤੋਂ ਫੁੱਲ ਤੋੜਦੀ ਨਜ਼ਰ ਆਈ ਤਾਂ ਦਰਸ਼ਕ ਵੀ ਉਸ ਵੱਲ ਦੇਖਦੇ ਹੀ ਰਹਿ ਗਏ। ਬਲੈਕ ਬਿਕਨੀ 'ਚ ਖੁੱਲ੍ਹੇ ਵਾਲਾਂ ਨਾਲ ਇਹ ਸਫੇਦ ਪੂਲ ਉਰਫੀ ਜਾਵੇਦ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ। ਉਸ ਦਾ ਇਹ ਅਵਤਾਰ ਦਰਸ਼ਕਾਂ ਦੇ ਦਿਲਾਂ 'ਤੇ ਛੁਰੀਆਂ ਚਲਾ ਰਿਹਾ ਹੈ। ਇੰਸਟਾਗ੍ਰਾਮ 'ਤੇ ਖੂਬਸੂਰਤ ਵੀਡੀਓ ਸ਼ੇਅਰ ਕਰਦੇ ਹੋਏ ਉਰਫੀ ਜਾਵੇਦ ਨੇ ਕੈਪਸ਼ਨ 'ਚ ਲਿਖਿਆ- ਮੈਂ ਉਹ ਗੁਲਾਬ ਹਾਂ ,ਜੋ ਕੰਕਰੀਟ 'ਚੋਂ ਨਿਕਲਿਆ ਹੈ।
 
ਉਰਫੀ ਜਾਵੇਦ ਨੇ ਹਮੇਸ਼ਾ ਹੀ ਆਪਣੀਆਂ ਖੂਬਸੂਰਤ ਤਸਵੀਰਾਂ ਨਾਲ ਦਰਸ਼ਕਾਂ ਨੂੰ ਹੈਰਾਨ ਕੀਤਾ ਹੈ। ਉਰਫੀ ਨੇ ਇਸ ਵੀਡੀਓ ਨੂੰ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਸੀ ਪਰ ਇਸ ਦੌਰਾਨ ਉਸ ਦੇ ਵੀਡੀਓ 'ਤੇ 100000 ਤੋਂ ਵੱਧ ਲਾਈਕਸ ਆ ਚੁੱਕੇ ਹਨ ਪਰ ਜੇਕਰ ਤੁਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ ਹੈ ਤਾਂ ਤੁਸੀਂ ਦੇਖਿਆ ਹੋਵੇਗਾ ਕਿ ਮੈਡਮ ਫੈਸ਼ਨ ਕਾਰਨ ਬੁਰੀ ਤਰ੍ਹਾਂ ਡਿੱਗ ਵੀ ਸਕਦੀ ਸੀ। ਜਦੋਂ ਉਰਫੀ ਜਾਵੇਦ ਫੁੱਲ ਤੋੜਦੇ ਹੋਏ ਹੇਠਾਂ ਆ ਰਹੀ ਸੀ ਤਾਂ ਮੈਡਮ ਦਾ ਸੰਤੁਲਨ ਵਿਗੜਦਾ ਨਜ਼ਰ ਆਇਆ ਪਰ ਉਸ ਨੇ ਠੀਕ ਸਮੇਂ 'ਤੇ ਖੁਦ ਨੂੰ ਸੰਭਾਲਿਆ ਅਤੇ ਨੀਚੇ ਉਤਰ ਕੇ ਵਾਲਾਂ 'ਚ ਫੁੱਲ ਲਗਾ ਲਿਆ।
 
ਉਰਫੀ ਜਾਵੇਦ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਲਾਈਕਸ ਅਤੇ ਕਮੈਂਟਸ ਦੀ ਬਰਸਾਤ ਕਰ ਰਹੇ ਹਨ। ਕੁਝ ਯੂਜ਼ਰਸ ਉਸ ਨੂੰ ਹਾਟੀ ਦਾ ਟੈਗ ਦੇ ਰਹੇ ਹਨ, ਜਦਕਿ ਕੁਝ ਯੂਜ਼ਰਸ ਉਸ ਨੂੰ ਪਲਕ ਤੋਂ  ਉਤਰੀ ਅਪਸਰਾ ਦੱਸ ਰਹੇ ਹਨ। ਉਰਫੀ ਜਾਵੇਦ ਆਪਣੇ ਫ਼ੈਨਜ ਨਾਲ ਜੁੜੇ ਰਹਿਣ ਲਈ ਹਰ ਰੋਜ਼ ਨਵੇਂ ਅੰਦਾਜ਼ ਨਾਲ ਮੀਡੀਆ ਦੇ ਸਾਹਮਣੇ ਆਉਂਦੀ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਆਪਣੇ ਇੰਸਟਾਗ੍ਰਾਮ 'ਤੇ ਹੌਟਨੈੱਸ ਫੈਲਾਉਂਦੀ ਨਜ਼ਰ ਆ ਰਹੀ ਹੈ। ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਉਸ ਦੇ 3 ਮਿਲੀਅਨ ਫਾਲੋਅਰਸ ਹੋਣ ਜਾ ਰਹੇ ਹਨ।
 
ਬਿੱਗ ਬੌਸ 'ਚ ਇਕ ਹਫਤੇ ਦਾ ਸਫਰ ਬਿਤਾਉਣ ਵਾਲੀ ਉਰਫੀ ਜਾਵੇਦ ਛੱਡਣ ਤੋਂ ਬਾਅਦ ਇੰਨੀ ਮਸ਼ਹੂਰ ਹੋ ਜਾਵੇਗੀ, ਇਸ ਗੱਲ ਦਾ ਕਿਸੇ ਨੇ ਅੰਦਾਜ਼ਾ ਵੀ ਨਹੀਂ ਲਗਾਇਆ ਸੀ। ਪਰ ਉਰਫੀ ਜਾਵੇਦ ਨੇ ਆਪਣੇ ਅਨੋਖੇ ਤਰੀਕੇ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਅਤੇ ਰਾਤੋ-ਰਾਤ ਸਟਾਰ ਬਣ ਗਏ।
 
View this post on Instagram
 
A post shared by Urrfii (@urf7i)

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget