ਪੜਚੋਲ ਕਰੋ

Uorfi Javed: ਉਰਫੀ ਜਾਵੇਦ ਨੇ ਦਿਖਾਇਆ ਅਜੀਬੋਗਰੀਬ ਕਾਰਨਾਮਾ, ਫਿਰ ਆਪਣੇ ਅਤਰੰਗੇ ਕੱਪੜਿਆਂ ਨਾਲ ਸਭ ਨੂੰ ਕੀਤਾ ਹੈਰਾਨ

Urfi Javed: ਉਰਫੀ ਜਾਵੇਦ ਨੇ ਆਪਣੇ ਅਤਰੰਗੇ ਲੁੱਕ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਹਾਲ ਹੀ 'ਚ ਉਸ ਨੇ ਲਾਲ ਨੈੱਟ ਤੋਂ ਅਜਿਹੀ ਡਰੈੱਸ ਬਣਾਈ ਹੈ ਕਿ ਉਸ ਨੇ ਆਪਣੇ ਮੂੰਹ ਨੂੰ ਛੱਡ ਕੇ ਆਪਣੇ ਆਪ ਨੂੰ ਪੂਰੀ

Urfi Javed: ਉਰਫੀ ਜਾਵੇਦ ਨੇ ਆਪਣੇ ਅਤਰੰਗੇ ਲੁੱਕ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਹਾਲ ਹੀ 'ਚ ਉਸ ਨੇ ਲਾਲ ਨੈੱਟ ਤੋਂ ਅਜਿਹੀ ਡਰੈੱਸ ਬਣਾਈ ਹੈ ਕਿ ਉਸ ਨੇ ਆਪਣੇ ਮੂੰਹ ਨੂੰ ਛੱਡ ਕੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਨਾਲ ਨੈੱਟ ਨਾਲ ਢੱਕ ਲਿਆ। ਇਸ ਪਹਿਰਾਵੇ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।

ਉਰਫੀ ਜਾਵੇਦ ਨੇ ਅਤਰੰਗੇ ਕੱਪੜਿਆਂ ਨਾਲ ਖਿੱਚਿਆ ਧਿਆਨ

ਕਦੇ ਖਿਡੌਣਿਆਂ ਨਾਲ ਤਾਂ ਕਦੇ ਬੱਬਲਗਮ ਨਾਲ ਖੁਦ ਨੂੰ ਢੱਕਣ ਵਾਲੀ ਉਰਫੀ ਜਾਵੇਦ ਦੀ ਨਵੀਂ ਲੁੱਕ ਹਰ ਵਾਰ ਦੀ ਤਰ੍ਹਾਂ ਵਾਇਰਲ ਹੋ ਰਹੀ ਹੈ। ਅਸਾਧਾਰਨ ਕੱਪੜੇ ਪਾਉਣ ਲਈ ਮਸ਼ਹੂਰ ਹੋਈ ਉਰਫੀ ਜਾਵੇਦ ਹਰ ਵਾਰ ਕੁਝ ਵੱਖਰਾ ਪਹਿਣਦੀ ਹੈ ਜਿਸ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹੁੰਦੇ ਹਨ।

View this post on Instagram
 
A post shared by Uorfi (@urf7i)

ਇਸ ਵਾਰ ਆਊਟਫਿਟ ਦੇਖ ਕੇ ਯੂਜ਼ਰਸ ਦੀਵਾਨੇ ਹੋ ਗਏ ਹਨ। ਉਰਫੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾ ਹੈਂਡਲ 'ਤੇ ਵੀ ਸ਼ੇਅਰ ਕੀਤਾ ਹੈ। ਇੰਨਾ ਹੀ ਨਹੀਂ, ਉਰਫੀ ਦੇ ਪਹਿਰਾਵੇ ਦੀ ਸਭ ਤੋਂ ਵੱਡੀ ਖਾਸੀਅਤ ਉਸ ਦਾ ਲਾਲ ਰੰਗ ਦਾ ਨੈੱਟ ਸੀ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।  

ਪ੍ਰਸ਼ੰਸਕਾਂ ਨੇ ਅਦਾਕਾਰਾ ਨੂੰ ਫਿਰ ਤੋਂ ਟ੍ਰੋਲ ਕੀਤਾ

ਸੋਸ਼ਲ ਮੀਡੀਆ 'ਤੇ ਉਸ ਦੀ ਵੀਡੀਓ ਨੂੰ ਦੇਖ ਕੇ ਲੋਕ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ- ਕੀ ਤੁਸੀਂ ਇਹ ਮਾਸਕ ਰਾਜ ਕੁੰਦਰਾ ਤੋਂ ਲਿਆ ਹੈ? ਇਕ ਹੋਰ ਯੂਜ਼ਰ ਨੇ ਲਿਖਿਆ ਕਿ ਮੈਂ ਆਪਣੇ ਘਰ 'ਚ ਲਾਲ ਰੰਗ ਦਾ ਜਾਲ ਲਗਾਉਣਾ ਸੀ, ਜਿਸ ਨੂੰ ਕਿਸੇ ਨੇ ਚੋਰੀ ਕਰ ਲਿਆ ਹੈ, ਮਿਲ ਨਹੀਂ ਰਿਹਾ, ਜਿਸਨੇ ਵੀ ਲਿਆ ਹੈ ਕਿਰਪਾ ਕਰਕੇ ਇਸ ਨੂੰ ਵਾਪਸ ਕਰ ਦਿਓ।

ਜਦਕਿ ਤੀਜੇ ਨੇ ਲਿਖਿਆ- ਅੱਜ ਮੈਨੂੰ ਪਤਾ ਲੱਗਾ ਕਿ ਮੇਰਾ ਫ਼ੋਨ ਕਿੰਨਾ ਜ਼ੂਮ ਕਰ ਸਕਦਾ ਹੈ। ਸੋਸ਼ਲ ਮੀਡੀਆ 'ਤੇ ਮਸ਼ਹੂਰ ਉਰਫੀ ਜਾਵੇਦ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹੁਣ ਅਦਾਕਾਰਾ ਦੀ ਨਵੀਂ ਪੋਸਟ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget