ਪੜਚੋਲ ਕਰੋ

Entertainment News: '3 ਸਾਲਾਂ ਤੋਂ ਨਹੀਂ ਕੀਤਾ ਸੈਕਸ', ਮਸ਼ਹੂਰ ਅਦਾਕਾਰਾ ਦੇ ਬੋਲਡ ਬਿਆਨ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ

Entertainment News: ਮਨੋਰੰਜਨ ਜਗਤ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਮੌਜੂਦ ਹਨ, ਜੋ ਆਪਣੇ ਬੇਬਾਕ ਅੰਦਾਜ਼ ਲਈ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਅਭਿਨੇਤਰੀਆਂ ਹਰ ਮੁੱਦੇ ਉੱਪਰ

Entertainment News: ਮਨੋਰੰਜਨ ਜਗਤ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਮੌਜੂਦ ਹਨ, ਜੋ ਆਪਣੇ ਬੇਬਾਕ ਅੰਦਾਜ਼ ਲਈ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਅਭਿਨੇਤਰੀਆਂ ਹਰ ਮੁੱਦੇ ਉੱਪਰ ਆਪਣੀ ਖੁੱਲ੍ਹ ਕੇ ਸਭ ਦੇ ਸਾਹਮਣੇ ਗੱਲ ਰੱਖਦੀਆਂ ਹਨ। ਇਸ ਵਿਚਾਲੇ ਆਪਣੇ ਅਤਰੰਗੇ ਫੈਸ਼ਨ ਨੂੰ ਲੈ ਚਰਚਾ ਵਿੱਚ ਰਹਿਣ ਵਾਲੀ ਸੋਸ਼ਲ ਮੀਡੀਆ ਸ਼ੈਂਸੇਸ਼ਨ ਉਰਫੀ ਜਾਵੇਦ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ, ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। 

ਦੱਸ ਦੇਈਏ ਕਿ ਉਰਫੀ ਇਸ ਵਾਰ ਆਪਣੇ ਨਵੇਂ ਰਿਐਲਿਟੀ ਸ਼ੋਅ ਕਾਰਨ ਸੁਰਖੀਆਂ 'ਚ ਹੈ। ਕਿਮ ਕਾਰਦਾਸ਼ੀਅਨ ਦੇ ਸ਼ੋਅ 'ਕੀਪਿੰਗ ਅੱਪ ਵਿਦ ਦਿ ਕਰਦਸ਼ੀਅਨਜ਼' ਤੋਂ ਪ੍ਰੇਰਿਤ ਉਰਫੀ ਦਾ ਸ਼ੋਅ 'ਫਾਲੋ ਕਰਲੋ ਯਾਰ' ਕੁਝ ਦਿਨ ਪਹਿਲਾਂ ਹੀ ਅਮੇਜ਼ਨ ਪ੍ਰਾਈਮ 'ਤੇ ਲਾਂਚ ਹੋਇਆ ਹੈ। ਇਸ ਸ਼ੋਅ 'ਚ ਉਰਫੀ ਦਾ ਅਨਫਿਲਟਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜੋ ਉਸ ਦੇ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ।

ਇਸ ਕਾਰਨ ਨਹੀਂ ਬਣਾਏ ਅਜਿਹੇ ਰਿਸ਼ਤੇ

ਹਾਲ ਹੀ ਵਿੱਚ, ਸ਼ੋਅ ਦੇ ਇੱਕ ਕਲਿੱਪ ਵਿੱਚ, ਉਰਫੀ ਨੇ ਆਪਣੇ ਦੋਸਤਾਂ ਲਈ ਅਜਿਹਾ ਖੁਲਾਸਾ ਕੀਤਾ ਜਿਸ ਨੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ। ਇਸ ਵੀਡੀਓ ਵਿੱਚ, ਉਰਫੀ ਦੇ ਦੋਸਤ ਉਸਨੂੰ ਪੁੱਛਦੇ ਹਨ ਕਿ ਉਹ ਹਮੇਸ਼ਾ ਯਾਤਰਾ ਕਰਦੀ ਹੈ ਅਤੇ ਨਵੇਂ ਲੋਕਾਂ ਨੂੰ ਮਿਲਦੀ ਹੈ, ਤਾਂ ਕੀ ਉਹ ਕਿਸੇ ਨਾਲ ਸਰੀਰਕ ਤੌਰ 'ਤੇ ਸ਼ਾਮਲ ਨਹੀਂ ਹੋਈ ਹੈ। ਉਰਫੀ ਦੇ ਇਸ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਉਰਫੀ ਨੇ ਖੁਲਾਸਾ ਕੀਤਾ, "ਮੈਂ ਤਿੰਨ ਸਾਲਾਂ ਤੋਂ ਸੈਕਸ ਨਹੀਂ ਕੀਤਾ ਹੈ। ਮੈਂ ਤਿੰਨ ਸਾਲਾਂ ਵਿੱਚ ਕਿਸੇ ਮਰਦ ਨੂੰ ਕਿੱਸ ਵੀ ਨਹੀਂ ਦਿੱਤੀ ਅਤੇ ਨਾ ਹੀ ਮੈਂ ਕਿਸੇ ਨਾਲ ਰੋਮਾਂਟਿਕ ਗੱਲਬਾਤ ਕੀਤੀ ਹੈ।" ਉਰਫੀ ਦੇ ਦੋਸਤ ਇਹ ਸੁਣ ਕੇ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਰਫੀ ਨੇ ਇਸ ਦਾ ਕਾਰਨ ਵੀ ਦੱਸਿਆ। ਉਸ ਨੇ ਕਿਹਾ, "ਮੈਂ ਤਿੰਨ ਸਾਲ ਪਹਿਲਾਂ ਸਹੁੰ ਚੁੱਕੀ ਸੀ। ਜਦੋਂ ਤੱਕ ਉਰਫ਼ੀ ਕੋਲ ਪ੍ਰਾਈਵੇਟ ਜੈੱਟ ਨਹੀਂ ਹੋਏਗਾ, ਉਰਫ਼ੀ ਨਹੀਂ ਹੋਏਗੀ ਕਿਸੇ ਤੋਂ ਵੀ ਗਿੱਲੀ।" ਉਰਫੀ ਦੀ ਇਹ ਗੱਲ ਸੁਣ ਹਰ ਕੋਈ ਹੈਰਾਨ ਰਹਿ ਗਿਆ। 

ਉਰਫੀ ਨੇ ਅੱਗੇ ਕਿਹਾ, "ਮੈਨੂੰ ਲੱਗਦਾ ਹੈ ਕਿ ਮੈਂ ਆਪਣੀ ਪੂਰੀ ਜ਼ਿੰਦਗੀ ਬਹੁਤ ਸੁਤੰਤਰ ਰਹੀ ਹਾਂ। ਮੈਂ ਸਭ ਕੁਝ ਇਕੱਲੇ ਕੀਤਾ ਹੈ, ਅਤੇ ਮੈਨੂੰ ਲੱਗਦਾ ਹੈ ਕਿ ਜੇਕਰ ਮੇਰਾ ਕੋਈ ਸਾਥੀ ਹੈ, ਤਾਂ ਮੈਂ ਉਸ ਦੇ ਸਾਹਮਣੇ ਕਮਜ਼ੋਰ ਨਹੀਂ ਹੋਣਾ ਚਾਹੁੰਦੀ।" ਉਰਫੀ ਦੇ ਇਸ ਬੋਲਡ ਬਿਆਨ ਨੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਛੇੜ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਉਰਫੀ ਆਪਣੇ ਬੋਲਡ ਅਤੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਉਸਨੇ ਇਹ ਵੀ ਖੁਲਾਸਾ ਕੀਤਾ ਕਿ ਉਸਨੂੰ ਅਰਜੁਨ ਕਪੂਰ ਨਾਲ ਬਹੁਤ ਪਿਆਰ ਹੈ। ਉਰਫੀ ਨੇ ਕਿਹਾ ਸੀ ਕਿ ਉਸ ਦੇ ਦਿਮਾਗ 'ਚ ਅਰਜੁਨ ਲਈ ਕੁਝ ਅਜਿਹੀਆਂ ਗੱਲਾਂ ਹਨ, ਜਿਨ੍ਹਾਂ ਬਾਰੇ ਉਹ ਕਦੇ ਸੋਚ ਵੀ ਨਹੀਂ ਸਕਦਾ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget