ਪੜਚੋਲ ਕਰੋ

Urvashi Rautela: ਉਰਵਸ਼ੀ ਰੌਤੇਲਾ ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਹਸਪਤਾਲ ਭਰਤੀ, ਹੱਥਾਂ 'ਤੇ ਖੂਨ, ਮੂੰਹ 'ਤੇ ਆਕਸੀਜਨ ਮਾਸਕ...

Urvashi Rautela Hospitalized: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਿਤ ਹੋ ਗਏ ਹਨ।

Urvashi Rautela Hospitalized: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਿਤ ਹੋ ਗਏ ਹਨ। ਬਾਥਰੂਮ ਦਾ ਵੀਡੀਓ ਲੀਕ ਹੋਣ ਤੋਂ ਬਾਅਦ ਹੁਣ ਉਰਵਸ਼ੀ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਵੀਡੀਓ ਤੋਂ ਸਾਫ ਪਤਾ ਲੱਗਦਾ ਹੈ ਕਿ ਅਦਾਕਾਰਾ ਦੀ ਹਾਲਤ ਖਰਾਬ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਰਵਸ਼ੀ ਨੂੰ ਹੁਣ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਉਰਵਸ਼ੀ ਰੌਤੇਲਾ ਹਸਪਤਾਲ ਭਰਤੀ

ਦੱਸ ਦੇਈਏ ਕਿ ਉਰਵਸ਼ੀ ਦਾ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਉਹ ਹਸਪਤਾਲ ਦਾ ਹੈ। ਅਦਾਕਾਰਾ ਨੇ ਖੁਦ ਆਪਣੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕੀਤਾ ਹੈ। ਇਸ ਦੇ ਨਾਲ ਹੀ ਉਰਵਸ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਬੇਨਤੀ ਕੀਤੀ ਹੈ। ਅਦਾਕਾਰਾ ਨੇ ਹੁਣ ਪ੍ਰਸ਼ੰਸਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਅਭਿਨੇਤਰੀ ਨੇ ਇਸ ਵੀਡੀਓ ਦੇ ਕੈਪਸ਼ਨ 'ਚ ਲਿਖਿਆ, 'ਮੇਰੇ ਲਈ ਪ੍ਰਾਰਥਨਾ ਕਰੋ।' ਵੀਡੀਓ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਉਸ ਦੇ ਹੱਥਾਂ ਨਾਲ ਹੋਈ। ਉਰਵਸ਼ੀ ਰੌਤੇਲਾ ਨੇ ਦਿਖਾਇਆ ਹੈ ਕਿ ਉਸ ਦੀਆਂ ਉਂਗਲਾਂ ਤੋਂ ਖੂਨ ਨਿਕਲ ਰਿਹਾ ਹੈ।

ਕੀ ਹੈ ਉਰਵਸ਼ੀ ਰੌਤੇਲਾ ਦੇ ਐਡਮਿਟ ਹੋਣ ਦੀ ਵਜ੍ਹਾ ?

ਇਸ ਤੋਂ ਬਾਅਦ ਅਭਿਨੇਤਰੀ ਹਸਪਤਾਲ ਦੇ ਕਮਰੇ 'ਚ ਖਿੜਕੀ ਦੇ ਕੋਲ ਸੀਟ 'ਤੇ ਬੈਠੀ ਕੁਝ ਪੜ੍ਹਦੀ ਨਜ਼ਰ ਆ ਰਹੀ ਹੈ ਅਤੇ ਉਸ ਦੇ ਮੂੰਹ 'ਤੇ ਮਾਸਕ ਪਾਇਆ ਹੋਇਆ ਹੈ ਜੋ ਵੱਡੀ ਮਸ਼ੀਨ ਨਾਲ ਜੁੜਿਆ ਹੋਇਆ ਹੈ। ਹਾਲਾਂਕਿ, ਅਭਿਨੇਤਰੀ ਨੂੰ ਕੀ ਹੋਇਆ ਹੈ ਅਤੇ ਉਹ ਕਿਉਂ ਦਾਖਲ ਹੋਈ ਹੈ?

View this post on Instagram
 
A post shared by URVASHI RAUTELA (@urvashirautela)

ਇਸ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਉਰਵਸ਼ੀ ਰੌਤੇਲਾ ਦਾ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰਸ ਇਸ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਪਰ ਇਸਦੇ ਨਾਲ ਹੀ ਵੀਡੀਓ ਤੋਂ ਇਹ ਵੀ ਪਤਾ ਲੱਗ ਰਿਹਾ ਹੈ ਕਿ ਇਹ ਸ਼ਾਇਦ ਅਦਾਕਾਰਾ ਦੀ ਕਿਸੇ ਫਿਲਮ ਦਾ ਹੀ ਹਿੱਸਾ ਹੈ। 

ਉਰਵਸ਼ੀ ਹੋਈ ਟ੍ਰੋਲ 

ਹੁਣ ਉਰਵਸ਼ੀ ਦੇ ਵੀਡੀਓ ਦੇ ਕਮੈਂਟ ਸੈਕਸ਼ਨ 'ਤੇ ਨਜ਼ਰ ਮਾਰੀਏ ਤਾਂ ਲੋਕ ਉਨ੍ਹਾਂ ਲਈ ਪ੍ਰਾਰਥਨਾ ਕਰਨ ਜਾਂ ਉਸ ਦੀ ਚਿੰਤਾ ਕਰਨ ਦੀ ਬਜਾਏ ਲੋਕ ਉਸ ਨੂੰ ਟ੍ਰੋਲ ਕਰ ਰਹੇ ਹਨ। ਇੱਕ ਟਰੋਲਰ ਨੇ ਕਿਹਾ, 'ਇੰਨੀ ਸੱਟ ਝੱਲਣ ਤੋਂ ਬਾਅਦ ਤੁਸੀਂ ਹੋਸ਼ ਵਿੱਚ ਕਿਵੇਂ ਹੋ?' ਤੁਸੀਂ ਬਹੁਤ ਹਿੰਮਤ ਵਾਲੇ ਹੋ।' ਇਕ ਯੂਜ਼ਰ ਨੇ ਲਿਖਿਆ, 'ਉਂਗਲੀ 'ਚ ਛੋਟੇ ਜਿਹੇ ਕੱਟ ਤੋਂ ਬਾਅਦ ਹਸਪਤਾਲ 'ਚ ਭਰਤੀ ਹੋਣ ਵਾਲੀ ਪਹਿਲੀ ਔਰਤ। ਇੱਕ ਨੇ ਮਜ਼ਾਕ ਵਿੱਚ ਲਿਖਿਆ, 'ਉਰਵਸ਼ੀ, ਉਰਵਸ਼ੀ, ਆਰਾਮ ਕਰੋ, ਉਰਵਸ਼ੀ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ
Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ
Embed widget