ਪੜਚੋਲ ਕਰੋ

Mitchell Marsh: ਮਿਸ਼ੇਲ ਮਾਰਸ਼ ਤੇ ਬੁਰੀ ਤਰ੍ਹਾਂ ਭੜਕੀ ਉਰਵਸ਼ੀ ਰੌਤੇਲਾ, ਟਰਾਫੀ 'ਤੇ ਪੈਰ ਰੱਖਣ ਨੂੰ ਲੈ ਬੋਲੀ- ਕੁਝ ਤਾਂ ਸਨਮਾਨ ਦਿਖਾਓ...

Mitchell Marsh Pics With World Cup Trophy: ਆਈਸੀਸੀ ਵਿਸ਼ਵ ਕੱਪ 2023 ਵਿੱਚ ਆਸਟਰੇਲੀਆ ਇਸ ਵਾਰ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਜੇਤੂ ਬਣਿਆ।

Mitchell Marsh Pics With World Cup Trophy: ਆਈਸੀਸੀ ਵਿਸ਼ਵ ਕੱਪ 2023 ਵਿੱਚ ਆਸਟਰੇਲੀਆ ਇਸ ਵਾਰ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਜੇਤੂ ਬਣਿਆ।  ਪਰ ਟੀਮ ਦੇ ਸਾਥੀ ਮਿਸ਼ੇਲ ਮਾਰਸ਼ ਦੀ ਇੱਕ ਹਰਕਤ ਨੇ ਇਸ ਜਿੱਤ ਨੂੰ ਵਿਗਾੜ ਦਿੱਤਾ। ਦਰਅਸਲ, ਮੈਚ ਜਿੱਤਣ ਤੋਂ ਬਾਅਦ ਉਸ ਦੀ ਇਕ ਤਸਵੀਰ ਸਾਹਮਣੇ ਆਈ ਸੀ। ਜਿਸ 'ਚ ਉਹ ਟਰਾਫੀ 'ਤੇ ਪੈਰ ਰੱਖੇ ਹੋਏ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਲੈ ਕੇ ਮਾਰਸ਼ ਨੂੰ ਸੋਸ਼ਲ ਮੀਡੀਆ 'ਤੇ ਬੁਰੀ ਤਰ੍ਹਾਂ ਟ੍ਰੋਲ ਕੀਤਾ ਗਿਆ। ਹੁਣ ਇਸ ਲਿਸਟ 'ਚ ਅਦਾਕਾਰਾ ਉਰਵਸ਼ੀ ਰੌਤੇਲਾ ਦਾ ਨਾਂ ਵੀ ਜੁੜ ਗਿਆ ਹੈ। ਜਿਸਨੇ ਮਾਰਸ਼ ਨੂੰ ਅਜਿਹੀ ਫੋਟੋ ਪੋਸਟ ਕਰਨ 'ਤੇ ਲਤਾੜ ਲਗਾਈ ਹੈ...

ਉਰਵਸ਼ੀ ਰੌਤੇਲਾ ਨੇ ਮਿਸ਼ੇਲ ਮਾਰਸ਼ ਨੂੰ ਲਗਾਈ ਲਤਾੜ

ਦਰਅਸਲ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਉਹ ਵਿਸ਼ਵ ਕੱਪ ਟਰਾਫੀ ਨੂੰ ਚੁੰਮਦੀ ਨਜ਼ਰ ਆ ਰਹੀ ਹੈ। ਇਸ ਫੋਟੋ ਦੇ ਨਾਲ, ਅਭਿਨੇਤਰੀ ਨੇ ਕੋਲਾਜ ਵਿੱਚ ਮਾਰਸ਼ ਦੀ ਫੋਟੋ ਵੀ ਲਗਾਈ ਜਿਸ ਵਿੱਚ ਉਹ ਟਰਾਫੀ 'ਤੇ ਆਪਣੇ ਪੈਰ ਰੱਖੇ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਰਵਸ਼ੀ ਨੇ ਕੈਪਸ਼ਨ 'ਚ ਲਿਖਿਆ, 'ਭਰਾ, #WorldCuptrophy ਦੇ ਪ੍ਰਤੀ ਕੁਝ ਸਨਮਾਨ ਦਿਖਾਓ... ਸਿਰਫ ਕੂਲ ਦਿਖਣ ਲਈ ਇਸ 'ਤੇ ਆਪਣੇ ਪੈਰ ਰੱਖੇ ਹਨ..' ਹੁਣ ਪ੍ਰਸ਼ੰਸਕ ਉਰਵਸ਼ੀ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਮਿਸ਼ੇਲ ਨੂੰ ਝਿੜਕਣ ਲਈ ਅਭਿਨੇਤਰੀ ਦੀ ਵੀ ਤਾਰੀਫ ਕੀਤੀ।

View this post on Instagram
 
A post shared by Urvashi Rautela (@urvashirautela)

ਉਰਵਸ਼ੀ ਨੇ ਇਸ ਫਿਲਮ ਨਾਲ ਕਰੀਅਰ ਦੀ ਸ਼ੁਰੂਆਤ ਕੀਤੀ 

ਉਰਵਸ਼ੀ ਰੌਤੇਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਮਦਾਰ ਅਭਿਨੇਤਾ ਸੰਨੀ ਦਿਓਲ ਨਾਲ ਕੀਤੀ ਸੀ। ਅਦਾਕਾਰਾ ਪਹਿਲੀ ਵਾਰ ਸੰਨੀ ਨਾਲ ਫਿਲਮ 'ਸਿੰਘ ਸਾਬ ਦਿ ਗ੍ਰੇਟ' 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਅਦਾਕਾਰਾ ਨੇ ਕਈ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ। ਉਹ ਆਖਰੀ ਵਾਰ ਮੈਗਾਸਟਾਰ ਚਿਰੰਜੀਵੀ ਦੀ ਤਾਮਿਲ ਫਿਲਮ 'ਵਾਲਟਰ ਵੀਰਿਆ' 'ਚ ਆਈਟਮ ਨੰਬਰ ਕਰਦੀ ਨਜ਼ਰ ਆਈ ਸੀ। ਹੁਣ ਅਦਾਕਾਰਾ ਜਲਦ ਹੀ 'ਦਿਲ ਹੈ ਗ੍ਰੇ' ਅਤੇ 'ਬਲੈਕ ਰੋਜ਼' 'ਚ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Embed widget