ਪੜਚੋਲ ਕਰੋ

Urvashi Rautela: ਉਰਵਸ਼ੀ ਰੌਤੇਲਾ ਤੱਪਦੀ ਧੁੱਪ 'ਚ ਨੰਗੇ ਪੈਰੀਂ 46 ਕਿਲੋਮੀਟਰ ਕਿਉਂ ਚੱਲੀ ? ਰਿਸ਼ਭ ਪੰਤ ਨਾਲ ਜੁੜਿਆ ਕਨੈਕਸ਼ਨ

Urvashi Rautela Walks 46km Barefoot: ਉਰਵਸ਼ੀ ਰੌਤੇਲਾ ਦਾ ਨਾਂ ਲੰਬੇ ਸਮੇਂ ਤੋਂ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਕਾਫੀ ਚਰਚਾ 'ਚ ਰਹਿੰਦੀਆਂ ਹਨ।

Urvashi Rautela Walks 46km Barefoot: ਉਰਵਸ਼ੀ ਰੌਤੇਲਾ ਦਾ ਨਾਂ ਲੰਬੇ ਸਮੇਂ ਤੋਂ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਕਾਫੀ ਚਰਚਾ 'ਚ ਰਹਿੰਦੀਆਂ ਹਨ। ਇਸਦੇ ਨਾਲ ਹੀ ਜਦੋਂ ਅਭਿਨੇਤਰੀ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸਨੇ ਇਸ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਰਿਸ਼ਭ ਪੰਤ ਨੂੰ ਲੈ ਕੇ ਚਰਚਾ 'ਚ ਆਈ ਉਰਵਸ਼ੀ

ਹੁਣ ਇੱਕ ਵਾਰ ਫਿਰ ਤੋਂ ਇਹ ਦੋਵੇਂ ਸਿਤਾਰੇ ਸੁਰਖੀਆਂ ਵਿੱਚ ਹਨ। ਉਰਵਸ਼ੀ ਨੇ ਰਿਸ਼ਭ ਪੰਤ ਲਈ ਕੁਝ ਖਾਸ ਕੀਤਾ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਪੌਟਬੁਆਏ ਦੀ ਇੱਕ ਰਿਪੋਰਟ ਦੇ ਅਨੁਸਾਰ, ਜਦੋਂ ਰਿਸ਼ਭ ਪੰਤ ਦਾ ਨਾਲ ਹਾਦਸਾ ਵਾਪਰਿਆ ਸੀ ਅਤੇ ਉਹ ਹਸਪਤਾਲ ਵਿੱਚ ਸਨ, ਉਰਵਸ਼ੀ ਨੇ ਕ੍ਰਿਕਟਰ ਦੀ ਜਲਦੀ ਮੈਦਾਨ ਵਿੱਚ ਵਾਪਸੀ ਦੀ ਮੰਨਤ ਮੰਗੀ ਸੀ। ਹੁਣ ਅਦਾਕਾਰਾ ਨੇ ਇਸ ਨੂੰ ਪੂਰਾ ਕਰ ਦਿਖਾਇਆ ਹੈ।

ਆਖਿਰ ਕਿਉਂ ਧੁੱਪ 'ਚ ਨੰਗੇ ਪੈਰੀਂ 46 ਕਿਲੋਮੀਟਰ ਚੱਲੀ ਉਰਵਸ਼ੀ?

ਖਬਰਾਂ ਹਨ ਕਿ ਅਭਿਨੇਤਰੀ ਤਾਰਾ ਬਾਬਾ ਦੀ ਕੁਟੀਆ ਵਿੱਚ ਨੰਗੇ ਪੈਰੀਂ ਤੁਰ ਕੇ ਪਹੁੰਚੀ ਹੈ, ਜੋ ਸਿਰਸਾ ਵਿੱਚ ਹੈ। ਇੱਥੇ ਪਹੁੰਚ ਕੇ ਉਨ੍ਹਾਂ ਨੇ ਰਿਸ਼ਭ ਪੰਤ ਦੀ ਲੰਬੀ ਉਮਰ ਦੀ ਅਰਦਾਸ ਕੀਤੀ। ਹਾਲਾਂਕਿ ਹੁਣ ਤੱਕ ਇਨ੍ਹਾਂ ਖਬਰਾਂ 'ਤੇ ਉਰਵਸ਼ੀ ਅਤੇ ਰਿਸ਼ਭ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪਰ ਸੋਸ਼ਲ ਮੀਡੀਆ 'ਤੇ ਇਹ ਖਬਰ ਤੇਜ਼ੀ ਨਾਲ ਫੈਲ ਰਹੀ ਹੈ। ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਜਦੋਂ ਰਿਸ਼ਭ ਪੰਤ ਕਾਰ ਹਾਦਸੇ ਦਾ ਸ਼ਿਕਾਰ ਹੋਏ ਤਾਂ ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ 'ਤੇ ਲਿਖਿਆ ਕਿ 'ਮੈਂ ਪ੍ਰਾਰਥਨਾ ਕਰ ਰਹੀ ਹਾਂ।' ਰਿਸ਼ਭ ਪੰਤ ਆਈਪੀਐਲ 2024 ਵਿੱਚ ਦਿੱਲੀ ਕੈਪੀਟਲਜ਼ ਦੀ ਕਪਤਾਨੀ ਸੰਭਾਲ ਰਿਹਾ ਹੈ।

ਇਸ ਕਾਰਨ ਉਰਵਸ਼ੀ ਟ੍ਰੋਲ ਹੋ ਗਈ

ਹਾਲ ਹੀ 'ਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਸੀ, ਜਿਸ ਨੂੰ ਲੈ ਕੇ ਉਨ੍ਹਾਂ ਕਾਫੀ ਟ੍ਰੋਲ ਕੀਤਾ ਗਿਆ। ਉਰਵਸ਼ੀ ਨੇ ਕੁਝ ਸਮਾਂ ਪਹਿਲਾਂ ਇਕ ਵਿਆਹ ਦਾ ਵਿਗਿਆਪਨ ਸ਼ੂਟ ਕੀਤਾ ਸੀ, ਜਿਸ 'ਚ ਉਸ ਨੇ ਕ੍ਰਿਕਟਰਾਂ ਦੀ ਹਾਈਟ ਦਾ ਮਜ਼ਾਕ ਉਡਾਇਆ ਸੀ। ਅਜਿਹੇ 'ਚ ਯੂਜ਼ਰਸ ਨੂੰ ਲੱਗਾ ਕਿ ਉਹ ਰਿਸ਼ਭ ਪੰਤ ਦਾ ਮਜ਼ਾਕ ਉਡਾ ਰਹੀ ਹੈ। ਇਸ ਕਾਰਨ ਕ੍ਰਿਕਟਰ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਖੂਬ ਝਿੜਕਿਆ। ਫਿਰ ਇਸ ਗੱਲ ਨੂੰ ਸਪੱਸ਼ਟ ਕਰਦੇ ਹੋਏ ਉਰਵਸ਼ੀ ਨੇ ਇੱਕ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ, "ਇਹ ਇੱਕ ਆਮ ਬ੍ਰਾਂਡ ਸਕ੍ਰਿਪਟ ਹੈ। ਕਿਸੇ ਨੂੰ ਵੀ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ।"

ਦੱਸ ਦੇਈਏ ਕਿ ਇਹ ਉਰਵਸ਼ੀ ਦਾ ਇੱਕ ਤਰਫਾ ਪਿਆਰ ਹੈ। ਇਕ ਵਾਰ ਰਿਸ਼ਭ ਪੰਤ ਅਭਿਨੇਤਰੀ ਤੋਂ ਇੰਨੇ ਨਾਰਾਜ਼ ਸਨ ਕਿ ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ 'ਤੇ ਲਿਖਿਆ ਸੀ, 'ਮੈਨੂੰ ਪਿੱਛਾ ਛੱਡ ਦਿਓ ਭੈਣ।' ਹਾਲਾਂਕਿ ਰਿਸ਼ਭ ਨੇ ਇਸ ਪੋਸਟ ਨੂੰ ਤੁਰੰਤ ਡਿਲੀਟ ਕਰ ਦਿੱਤਾ ਸੀ। 

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget