ਪੜਚੋਲ ਕਰੋ

Actress Death: ਮਨੋਰੰਜਨ ਜਗਤ 'ਚ ਛਾਇਆ ਮਾਤਮ, ਹੁਣ ਇਸ ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਹੋਈ ਮੌਤ

Famous Actress Passes Away: ਮਨੋਰੰਜਨ ਜਗਤ ਤੋਂ ਲਗਾਤਾਰ ਤੀਜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਫਿਲਮ ਜਗਤ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇਂ ਵਿੱਚ ਹਨ। ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ

Famous Actress Passes Away: ਮਨੋਰੰਜਨ ਜਗਤ ਤੋਂ ਲਗਾਤਾਰ ਤੀਜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਫਿਲਮ ਜਗਤ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇਂ ਵਿੱਚ ਹਨ। ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਹਿਮੇਸ਼ ਰੇਸ਼ਮੀਆ ਦੇਪਿਤਾ ਦੀ ਮੌਤ ਤੋਂ ਬਾਅਦ ਮਸ਼ਹੂਰ ਅਦਾਕਾਰਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਸ ਨਾਲ ਇਸ ਸਮੇਂ ਹਰ ਪਾਸੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਮਲਿਆਲਮ ਅਦਾਕਾਰਾ ਕਵੀਯੂਰ ਪੋਨੰਮਾ ਦਾ ਦੇਹਾਂਤ ਹੋ ਗਿਆ ਹੈ। ਸੀਨੀਅਰ ਅਦਾਕਾਰਾ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਉਹ 79 ਸਾਲਾਂ ਦੇ ਸਨ। ਕਵੀਯੂਰ ਪੋਨੰਮਾ ਨੇ ਕੇਰਲ ਦੇ ਕੋਚੀ ਵਿੱਚ ਆਖਰੀ ਸਾਹ ਲਿਆ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਿਨੇਮਾ ਪ੍ਰੇਮੀਆਂ ਦੇ ਦਿਲ ਟੁੱਟ ਗਏ। ਕੇਰਲ ਦੇ ਸੀਐਮ ਪਿਨਾਰਾਈ ਵਿਜਯਨ ਦੇ ਨਾਲ-ਨਾਲ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

Read MOre: Shocking: ਪੈਸਿਆਂ ਲਈ ਲੋਕਾਂ ਨਾਲ ਸੌਂਦੀ ਇਹ ਮਸ਼ਹੂਰ ਅਦਾਕਾਰਾ, ਅਚਾਨਕ ਖੁੱਲ੍ਹਿਆ ਅਸ਼ਲੀਲ ਰਾਜ਼

ਦੱਸ ਦੇਈਏ ਕਿ ਕਵੀਯੂਰ ਪੋਨੰਮਾ ਨੇ 1960 ਦੇ ਦਹਾਕੇ ਵਿੱਚ ਇੱਕ ਅਭਿਨੇਤਰੀ ਵਜੋਂ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ 'ਤੇ ਉਸ ਨੇ ਕਈ ਦਹਾਕਿਆਂ ਤੱਕ ਦੱਖਣੀ ਸਿਨੇਮਾ 'ਤੇ ਰਾਜ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਸਾਰੀਆਂ ਭਾਸ਼ਾਵਾਂ ਸਮੇਤ ਲਗਭਗ 700 ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਸੀ।

Actress Death: ਮਨੋਰੰਜਨ ਜਗਤ 'ਚ ਛਾਇਆ ਮਾਤਮ, ਹੁਣ ਇਸ ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਹੋਈ ਮੌਤ

ਸੀਐਮ ਪਿਨਾਰਾਈ ਵਿਜਯਨ ਨੇ ਦੁੱਖ ਪ੍ਰਗਟ ਕੀਤਾ 

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, 'ਮੈਂ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ, ਜਿਸ ਨੇ ਮਾਂ ਦੇ ਰੂਪ ਵਿੱਚ ਆਪਣੀਆਂ ਭੂਮਿਕਾਵਾਂ ਰਾਹੀਂ ਮਲਿਆਲੀ ਵਾਸੀਆਂ ਦਾ ਦਿਲ ਜਿੱਤ ਲਿਆ ਸੀ। ਉਨ੍ਹਾਂ ਦਾ ਲੰਬਾ ਕਲਾਤਮਕ ਕਰੀਅਰ ਸਿਰਫ਼ ਸਿਨੇਮਾ ਤੱਕ ਹੀ ਸੀਮਤ ਨਹੀਂ ਸੀ, ਸਗੋਂ ਇਹ ਥੀਏਟਰ ਅਤੇ ਟੈਲੀਵਿਜ਼ਨ ਤੱਕ ਵੀ ਫੈਲਿਆ ਹੋਇਆ ਸੀ।'' ਉਨ੍ਹਾਂ ਨੇ ਅੱਗੇ ਕਿਹਾ, 'ਉਨ੍ਹਾਂ ਦੇ ਦੇਹਾਂਤ ਨਾਲ ਮਲਿਆਲਮ ਸਿਨੇਮਾ ਅਤੇ ਥੀਏਟਰ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਅਧਿਆਏ ਖਤਮ ਹੋ ਗਿਆ ਹੈ। ਹਾਲਾਂਕਿ, ਉਹ ਆਪਣੇ ਯਾਦਗਾਰੀ ਕਿਰਦਾਰਾਂ ਰਾਹੀਂ ਮਲਿਆਲੀ ਲੋਕਾਂ ਦੇ ਦਿਲਾਂ ਵਿੱਚ ਬਣੀ ਰਹੇਗੀ। ਮੈਂ ਇਸ ਔਖੀ ਘੜੀ ਵਿੱਚ ਉਸਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।

Read MOre: Aamir Khan: ਆਮਿਰ ਖਾਨ ਨੇ ਰੱਜ ਕੇ ਪੀਤੀ ਸ਼ਰਾਬ, ਫਿਰ ਨਸ਼ੇ 'ਚ ਕੀਤਾ ਇਹ ਕੰਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget