ਪੜਚੋਲ ਕਰੋ

ਜੰਗਲਾਤ ਮੰਤਰੀ ਨਾਲ ’ਡਿਨਰ’ ਤੋਂ ਇਨਕਾਰ ਕਰਨਾ ਵਿਦਿਆ ਨੂੰ ਪਿਆ ਮਹਿੰਗਾ, ਰੁਕਵਾਈ ਸ਼ੂਟਿੰਗ

ਵਿਜੇ ਸ਼ਾਹ ਨੇ ਵਿਦਿਆ ਬਾਲਨ ਨੂੰ ਆਪਣੇ ਨਾਲ ਰਾਤ ਦੇ ਖਾਣੇ ਦਾ ਸੱਦਾ ਦਿੱਤਾ ਸੀ, ਜਿਸ ਨੂੰ ਵਿਦਿਆ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ।

ਮੁੰਬਰੀ: ਬਾਲੀਵੁੱਡ ਐਕਟਰਸ ਵਿਦਿਆ ਬਾਲਨ ਇਸ ਸਮੇਂ ਮੱਧ ਪ੍ਰਦੇਸ਼ ਵਿੱਚ ਆਪਣੀ ਨਵੀਂ ਫਿਲਮ 'ਸ਼ੇਰਨੀ' ਦੀ ਸ਼ੂਟਿੰਗ ਕਰ ਰਹੀ ਹੈ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਇੱਥੋਂ ਦੇ ਜੰਗਲਾਂ ਵਿੱਚ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ ਪਰ ਅਚਾਨਕ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ। ਸ਼ੂਟਿੰਗ ਰੋਕਣ ਦਾ ਕਾਰਨ ਮੱਧ ਪ੍ਰਦੇਸ਼ ਦੇ ਜੰਗਲਾਤ ਮੰਤਰੀ ਵਿਜੇ ਸ਼ਾਹ ਨੂੰ ਦੱਸਿਆ ਜਾ ਰਿਹਾ ਹੈ। ਜੀ ਹਾਂ ਦੱਸਿਆ ਜਾ ਰਿਹਾ ਹੈ ਕਿ ਵਿਜੇ ਸ਼ਾਹ ਨੇ ਵਿਦਿਆ ਬਾਲਨ ਨੂੰ ਆਪਣੇ ਨਾਲ ਰਾਤ ਦੇ ਖਾਣੇ ਦਾ ਸੱਦਾ ਦਿੱਤਾ ਸੀ, ਜਿਸ ਨੂੰ ਵਿਦਿਆ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ। ਰਿਪੋਰਟ ਮੁਤਾਬਕ ਫਿਲਮ ਦੀ ਪ੍ਰੋਡਕਸ਼ਨ ਟੀਮ ਦੀ ਕਾਰ ਨੂੰ ਕਥਿਤ ਤੌਰ 'ਤੇ ਸ਼ੂਟਿੰਗ ਲਈ ਜੰਗਲ ਵਿੱਚ ਜਾਣ ਤੋਂ ਰੋਕਿਆ ਸੀ। ਬਾਲਾਘਾਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਨੇ ਪ੍ਰੋਡਕਸ਼ਨ ਟੀਮ ਦੇ ਵਾਹਨਾਂ ਨੂੰ ਜੰਗਲ ਵਿੱਚ ਜਾਣ ਤੋਂ ਰੋਕਦਿਆਂ ਕਿਹਾ ਕਿ ਸਿਰਫ ਦੋ ਗੱਡੀਆਂ ਦੀ ਆਗਿਆ ਹੈ। ਹਾਲਾਂਕਿ, ਸੂਬੇ ਦੇ ਜੰਗਲਾਤ ਮੰਤਰੀ ਵਿਜੇ ਸ਼ਾਹ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਿਆ ਹੈ ਤੇ ਕਿਹਾ ਹੈ ਕਿ ਉਸ ਨੇ ਖ਼ੁਦ ਉਨ੍ਹਾਂ ਦੇ ਖਾਣੇ ਤੇ ਦੁਪਹਿਰ ਦੇ ਖਾਣੇ ਦੇ ਸੱਦੇ ਨੂੰ ਰੱਦ ਕੀਤਾ ਹੈ। ਵਿਜੇ ਸ਼ਾਹ ਨੇ ਕਿਹਾ, "ਜਿਨ੍ਹਾਂ ਨੇ ਸ਼ੂਟ ਲਈ ਇਜਾਜ਼ਤ ਮੰਗੀ ਮੈਂ ਉਨ੍ਹਾਂ ਲੋਕਾਂ ਲਈ ਬਾਲਾਘਾਟ ਵਿਖੇ ਮੌਜੂਦ ਸੀ ਤੇ ਉਨ੍ਹਾਂ ਨੇ ਮੈਨੂੰ ਦੁਪਹਿਰ ਦੇ ਖਾਣੇ ਤੇ ਰਾਤ ਦੇ ਖਾਣੇ ਦੀ ਅਪੀਲ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਹੁਣ ਸੰਭਵ ਨਹੀਂ।" ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਫਿਲਮ ਦੀ ਸ਼ੂਟਿੰਗ ਰੁਕ ਗਈ ਸੀ ਜਦੋਂ ਅਦਾਕਾਰ ਵਿਜੇ ਰਾਜ 'ਤੇ ਸ਼ੂਟਿੰਗ ਦੌਰਾਨ ਸੈੱਟ 'ਤੇ ਇੱਕ ਔਰਤ ਨੇ ਸ਼ੋਸ਼ਣ ਦੇ ਇਲਜ਼ਾਮ ਲਾਏ ਸੀ। ਔਰਤ ਨੇ ਉਸ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ ਤੇ ਹੁਣ ਉਹ ਜ਼ਮਾਨਤ 'ਤੇ ਬਾਹਰ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Embed widget