ਪੜਚੋਲ ਕਰੋ

ਰੀਅਲ ਸਟੰਟ ਕਰਨ ਵਾਲੇ ਬਾਲੀਵੁੱਡ ਅਦਾਕਾਰ ਨੇ ਪੁਤਿਨ ਨਾਲ 10 ਯੋਧਿਆਂ ਦੀ ਸੂਚੀ 'ਚ ਬਣਾਈ ਥਾਂ

ਬਾਲੀਵੁੱਡ ਐਕਟਰ ਵਿਦਯੁੱਤ ਜਾਮਵਾਲ ਆਪਣੇ ਰੀਅਲ ਸਟੰਟ ਕਰਕੇ ਫੈਨਸ 'ਚ ਕਾਫ਼ੀ ਫੇਮਸ ਹੈ। ਉਸ ਨੇ ਆਪਣੇ ਐਕਸ਼ਨ ਨਾਲ ਹੁਣ ਹਾਲ ਹੀ 'ਚ ਇੱਕ ਹੋਰ ਪ੍ਰਾਪਤੀ ਹਾਸਲ ਕੀਤੀ ਹੈ।

ਮੁੰਬਈ: ਹਾਲ ਹੀ 'ਚ ਦ ਰੀਚੈਸਟ ਨਾਂ ਦੇ ਪੋਰਟਲ ਨੇ ਦੁਨੀਆ ਤੋਂ ਅਜਿਹੇ 10 ਯੋਧਿਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ਨਾਲ ਕਿਸੇ ਨੂੰ ਵੀ ਪੰਗਾ ਲੈਣਾ ਭਾਰੀ ਪੈ ਸਕਦਾ ਹੈ। ਦੱਸ ਦਈਏ ਕਿ ਇਸ ਸੂਚੀ 'ਚ ਜਿੱਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਦ ਮੈਨ ਵਰਸਸ ਵਾਈਲਡ ਦੇ ਮੇਜ਼ਬਾਨ ਬੇਅਰ ਗ੍ਰੀਲਜ਼ ਵਰਗੇ ਨਾਂ ਸ਼ਾਮਲ ਹਨ। ਉੱਥੇ ਹੀ ਹੁਣ ਇਸ ਲਿਸਟ 'ਚ ਭਾਰਤੀ ਅਭਿਨੇਤਾ ਵਿਦਯੁੱਤ ਜਾਮਵਾਲ (Vidyut Jammwal) ਨੇ ਆਪਣੀ ਖਾਸ ਥਾਂ ਬਣਾਈ ਹੈ। ਅਜਿਹਾ ਕਰਨ ਵਾਲੇ ਵਿਦਯੁੱਤ ਇਕਲੌਤੇ ਇੰਡੀਅਨ ਐਕਟਰ ਹਨ। ਇਸ ਲਿਸਟ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਯੁੱਤ ਨੇ ਟਵੀਟ ਕੀਤਾ ਹੈ। ਵੇਖੋ ਉਸ ਦਾ ਟਵੀਟ:
ਵਿਦਯੁੱਤ ਤੋਂ ਇਲਾਵਾ ਇਸ ਸੂਚੀ ਵਿੱਚ ਵਲਾਦੀਮੀਰ ਪੁਤਿਨ, ਚੀਨ ਦੇ ਮੌਂਕ ਸ਼ੀਫੂ ਸ਼ੀ ਯਨ, ਵਿਟੋ ਪੀਰਬਜਾਰੀ, ਗੀਗਾ ਉਗੁਰੂ, ਹੱਟਸੁਮੀ ਮਸਾਕੀ, ਜੇਡੀ ਐਂਡਰਸਨ, ਮੁਸਤਫਾ ਇਸਮਾਈਲ, ਮਾਰਟਿਨ ਲੀਚੀਸ, ਬੇਅਰ ਗ੍ਰੀਲਜ਼ ਸ਼ਾਮਲ ਹਨ। ਜੇਕਰ ਵਿਦਯੁੱਤ ਜਾਮਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਫ਼ਿਲਮ 'ਖੁਦਾ ਹਾਫਿਜ਼' ਜੋ ਹੌਟਸਟਾਰ 'ਤੇ ਆਵੇਗੀ ਤੇ ਦੂਜੀ ਫ਼ਿਲਮ 'ਯਾਰਾ' ਜੋ ਓਟੀਟੀ ਪਲੇਟਫਾਰਮ ਜੀ 5 'ਤੇ ਰਿਲੀਜ਼ ਹੋਵੇਗੀ 'ਚ ਨਜ਼ਰ ਆਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget