ਪੜਚੋਲ ਕਰੋ

Kili Paul: ਕਿਲੀ ਪੌਲ- ਨੀਮਾ ਨੇ Adipurush ਦੇ ਗੀਤ 'ਰਾਮ ਸਿਆ ਰਾਮ' ਤੇ ਬਣਾਇਆ ਵੀਡੀਓ, Expression ਨੇ ਲੁੱਟਿਆ ਫੈਨਜ਼ ਦਾ ਦਿਲ

Kili-Neema Paul On Adipurush Song Ram Siya Ram: ਸੋਸ਼ਲ ਮੀਡੀਆ 'ਤੇ ਆਪਣੇ ਮਜ਼ਾਕੀਆ ਡਾਂਸ ਵੀਡੀਓਜ਼ ਨਾਲ ਸਭ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ ਕਿਲੀ ਪੌਲ ਅੱਜ ਕਿਸੇ ਜਾਣ-ਪਛਾਣ ਦੇ ਮੋਹਤਾਜ

Kili-Neema Paul On Adipurush Song Ram Siya Ram: ਸੋਸ਼ਲ ਮੀਡੀਆ 'ਤੇ ਆਪਣੇ ਮਜ਼ਾਕੀਆ ਡਾਂਸ ਵੀਡੀਓਜ਼ ਨਾਲ ਸਭ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ ਕਿਲੀ ਪੌਲ ਅੱਜ ਕਿਸੇ ਜਾਣ-ਪਛਾਣ ਦੇ ਮੋਹਤਾਜ ਨਹੀਂ ਹਨ। ਕਿਲੀ ਪੌਲ ਨੇ ਇੰਟਰਨੈੱਟ 'ਤੇ ਧਮਾਲ ਮਚਾਉਂਦੇ ਹੋਏ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਹਰ ਰੋਜ਼ ਕਿਲੀ ਪੌਲ ਦਾ ਕੋਈ ਨਾ ਕੋਈ ਵੀਡੀਓ ਉਸ ਦੇ ਡਾਂਸ ਮੂਵਜ਼ ਅਤੇ ਐਕਸਪ੍ਰੈਸ਼ਨ ਕਾਰਨ ਵਾਇਰਲ ਹੋ ਜਾਂਦਾ ਹੈ। ਇਸ ਵਿਚਕਾਰ ਕਿਲੀ ਅਤੇ ਉਨ੍ਹਾਂ ਦੀ ਭੈਣ ਨੀਮਾ ਦਾ ਇੱਕ ਹੋਰ ਵੀਡੀਓ ਖੂਬ ਚਰਚਾ ਵਿੱਚ ਹੈ। ਦੱਸ ਦੇਈਏ ਕਿ ਇਸ ਵਾਰ ਦੋਵੇਂ ਭਰਾ ਭੈਣ ਦੀ ਜੋੜੀ ਨੇ ਪ੍ਰਭਾਸ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ ਆਦਿਪੁਰਸ਼ ਦੇ ਗੀਤ ਰਾਮ ਸਿਆ ਰਾਮ ਉੱਪਰ ਵੀਡੀਓ ਬਣਾਇਆ ਹੈ। ਜੋ ਖੁਬ ਸੁਰਖੀਆਂ ਬਟੋਰ ਰਿਹਾ ਹੈ।

View this post on Instagram
 
A post shared by Kili Paul (@kili_paul)

ਦੱਸ ਦੇਈਏ ਕਿ ਹਰ ਵਾਰ ਦੀ ਤਰ੍ਹਾਂ ਕਿਲੀ ਪੌਲ ਨੇ ਆਪਣਾ ਨਵਾਂ ਵੀਡੀਓ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਵਿੱਚ ਕਿਲੀ ਦੇ ਐਕਸਪ੍ਰੈਸ਼ਨ ਦੇਖ ਪ੍ਰਸ਼ੰਸਕ ਵੀ ਉਸਦੇ ਦੀਵਾਨੇ ਹੋ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਕਿਲੀ ਪੌਲ ਭਾਰਤੀ ਸੱਭਿਆਚਾਰ ਤੇ ਮਿਊਜ਼ਿਕ ਨੂੰ ਕਾਫੀ ਪਿਆਰ ਕਰਦਾ ਹੈ। ਉਸ ਨੂੰ ਹਿੰਦੀ ਤੇ ਪੰਜਾਬੀ ਗਾਣੇ ਬਹੁਤ ਪਸੰਦ ਹਨ। ਉਹ ਅਕਸਰ ਇਨ੍ਹਾ ਗੀਤਾਂ 'ਤੇ ਰੀਲਾਂ ਤੇ ਵੀਡੀਓਜ਼ ਬਣਾਉਂਦਾ ਰਹਿੰਦਾ ਹੈ। ਉਸ ਦੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਇੱਥੋਂ ਤੱਕ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਕਿਲੀ ਪੌਲ ਦੀ ਤਾਰੀਫ ਕਰ ਚੁੱਕੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਕਿਲੀ ਪੌਲ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇੰਸਟਾਗ੍ਰਾਮ 'ਤੇ 5.2 ਮਿਲੀਅਨ ਯਾਨਿ 50 ਲੱਖ ਤੋਂ ਵੱਧ ਫਾਲੋਅਰਜ਼ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ ਆਦਿਪੁਰਸ਼ ਫਿਲਮ ਆਦਿਪੁਰਸ਼ 16 ਜੂਨ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Embed widget