ਪੜਚੋਲ ਕਰੋ

ਵਿਰਾਟ-ਅਨੁਸ਼ਕਾ ਦੀ ਜੰਗਲ ਸਫਾਰੀ, ਕੁਝ ਇਸ ਤਰ੍ਹਾਂ ਮਾਣ ਰਹੇ ਅਨੰਦ

ਮੁੰਬਈ: ਅੱਜਕੱਲ੍ਹ ਵਿਰਾਟ-ਅਨੁਸ਼ਕਾ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਦੋਵੇਂ ਇਸ ਸਮੇਂ ਇੱਕ-ਦੂਜੇ ਨਾਲ ਸੋਹਣਾ ਸਮਾਂ ਬਿਤਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਵਿਰਾਟ ਤੇ ਅਨੁਸ਼ਕਾ ਸ਼ਰਮਾ ਨੇ ਇੱਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਸੀ। ਇਸ ਤੋਂ ਬਾਅਦ ਹੁਣ ਫੇਰ ਦੋਵਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਵਿਰਾਟ ਅਨੁਸ਼ਕਾ ਦੀ ਫੋਟੋ ਨਿਊਜ਼ੀਲੈਂਡ ਦੇ ਜੰਗਲਾਂ ‘ਚ ਲਈ ਗਈ ਸੀ ਜਦੋਂ ਦੋਵੇਂ ਇੱਕ ਦੂਜੇ ਦਾ ਹੱਥ ਫੜ ਜੰਗਲ ਦੀ ਪੈਦਲ ਯਾਤਰਾ ਦਾ ਆਨੰਦ ਮਾਨ ਰਹੇ ਸੀ। ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਹੁਣ ਤਕ ਤਸਵੀਰ ਨੂੰ ਇੰਸਟਾਗ੍ਰਾਮ ‘ਤੇ 16 ਲੱਖ ਤੋਂ ਜ਼ਿਆਦਾ ਲਾਈਕ ਤੇ 5 ਹਜ਼ਾਰ ਤੋਂ ਜ਼ਿਆਦਾ ਕੁਮੈਂਟ ਮਿਲ ਚੁੱਕੇ ਹਨ।
View this post on Instagram
 
👫 mine 🥰 @anushkasharma

A post shared by Virat Kohli (@virat.kohli) on

ਦੋਵਾਂ ਦੀ ਤਸਵੀਰਾਂ ਜਦੋਂ ਵੀ ਸੋਸ਼ਲ ਮੀਡੀਆ ‘ਤੇ ਆਉਂਦੀਆਂ ਹਨ ਦੋਵਾਂ ਦੇ ਫੈਨਸ ਨੂੰ ਕਾਫੀ ਪਸੰਦ ਆਉਂਦੀਆਂ ਹਨ। ਅਨੁਸ਼ਕਾ ਹਾਲ ਹੀ ‘ਚ ਫ਼ਿਲਮ ‘ਜ਼ੀਰੋ’ ‘ਚ ਨਜ਼ਰ ਆ ਚੁੱਕੀ ਹੈ ਅਤੇ ਵਿਰਾਟ ਨੇ ਹਾਲ ਹੀ ‘ਚ ਨਿਊਜ਼ੀਲ਼ੈਂਡ ਖਿਲਾਫ ਵਨਡੇ ਸੀਰੀਜ਼ ਜਿੱਤੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget