ਪੜਚੋਲ ਕਰੋ

The Kashmir Files: 'ਦਿ ਕਸ਼ਮੀਰ ਫਾਈਲਜ਼' 'ਚ ਕਿਵੇਂ ਅਨੁਪਮ ਖੇਰ ਦਾ ਨਾਂ ਪਿਆ 'ਪੁਸ਼ਕਰ ਨਾਥ', ਵਿਵੇਕ ਅਗਨੀਹੋਤਰੀ ਨੇ ਦੱਸੀ ਦਿਲਚਸਪ ਕਹਾਣੀ

Vivek Agnihotri On Anupam Kher: ਫਿਲਮ 'ਦਿ ਕਸ਼ਮੀਰ ਫਾਈਲਜ਼' 'ਚ ਅਦਾਕਾਰ ਅਨੁਪਮ ਖੇਰ ਦੇ ਕਿਰਦਾਰ ਦਾ ਨਾਂ ਪੁਸ਼ਕਰ ਨਾਥ ਸੀ। ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਇਸ ਨਾਂ ਪਿੱਛੇ ਇਕ ਦਿਲਚਸਪ ਕਹਾਣੀ ਬਿਆਨ ਕੀਤੀ ਹੈ।

The Kashmir Files Anupam Kher Name: ਜੇਕਰ ਪਿਛਲੇ ਸਾਲ ਬਾਲੀਵੁੱਡ ਦੀ ਸਭ ਤੋਂ ਚਰਚਿਤ ਫਿਲਮ ਦੀ ਗੱਲ ਕਰੀਏ ਤਾਂ 'ਦਿ ਕਸ਼ਮੀਰ ਫਾਈਲਜ਼' ਦਾ ਨਾਂ ਸਭ ਤੋਂ ਉੱਪਰ ਹੋਵੇਗਾ। ਹਿੰਦੀ ਸਿਨੇਮਾ ਦੇ ਦਿੱਗਜ ਕਲਾਕਾਰ ਅਨੁਪਮ ਖੇਰ ਨੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਫਿਲਮ 'ਚ ਅਨੁਪਮ ਖੇਰ ਦੇ ਕਿਰਦਾਰ ਦਾ ਨਾਂ ਪੁਸ਼ਕਰ ਨਾਥ ਤ੍ਰਿਪਾਠੀ ਦਿਖਾਇਆ ਗਿਆ ਹੈ। ਇਸ ਦੌਰਾਨ ਵਿਵੇਕ ਅਗਨੀਹੋਤਰੀ ਨੇ ਹਾਲ ਹੀ 'ਚ ਅਨੁਪਮ ਦੇ 'ਦਿ ਕਸ਼ਮੀਰ ਫਾਈਲਜ਼' ਕਿਰਦਾਰ ਦੇ ਨਾਂ ਪਿੱਛੇ ਇਕ ਦਿਲਚਸਪ ਕਹਾਣੀ ਬਿਆਨ ਕੀਤੀ ਹੈ।

'ਦਿ ਕਸ਼ਮੀਰ ਫਾਈਲਜ਼' 'ਚ ਇਸ ਤਰ੍ਹਾਂ ਪਿਆ ਅਨੁਪਮ ਦਾ ਨਾਂ

ਹਾਲ ਹੀ 'ਚ ਜ਼ੀ ਸਿਨੇ ਐਵਾਰਡਸ ਦੌਰਾਨ ਅਨੁਪਮ ਖੇਰ ਨੂੰ ਫਿਲਮ 'ਦਿ ਕਸ਼ਮੀਰ ਫਾਈਲਜ਼' ਲਈ ਸਰਵੋਤਮ ਅਦਾਕਾਰ ਦਾ ਐਵਾਰਡ ਮਿਲਿਆ ਹੈ। ਖਾਸ ਗੱਲ ਇਹ ਹੈ ਕਿ ਅਨੁਪਮ ਖੇਰ ਨੂੰ ਇਹ ਐਵਾਰਡ ਦੇਣ ਲਈ ਮੰਚ 'ਤੇ 'ਦਿ ਕਸ਼ਮੀਰ ਫਾਈਲਜ਼' ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਮੌਜੂਦ ਸਨ। ਇਸ ਮੌਕੇ ਦਾ ਇੱਕ ਵੀਡੀਓ ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਵਿਵੇਕ ਅਗਨੀਹੋਤਰੀ ਕਹਿ ਰਹੇ ਹਨ ਕਿ- 'ਅਨੁਪਮ ਜੀ ਨੂੰ ਇਹ ਐਵਾਰਡ ਦੇਣ ਤੋਂ ਪਹਿਲਾਂ ਅਸੀਂ ਤੁਹਾਨੂੰ ਇਕ ਦਿਲਚਸਪ ਕਹਾਣੀ ਦੱਸਣ ਜਾ ਰਹੇ ਹਾਂ। ਫਿਲਮ ਦਿ ਕਸ਼ਮੀਰ ਫਾਈਲਜ਼ ਵਿੱਚ ਅਨੁਪਮ ਖੇਰ ਦੇ ਕਿਰਦਾਰ ਦਾ ਨਾਮ ਕਿਵੇਂ ਪਿਆ? ਅਸਲ ਵਿੱਚ ਜਦੋਂ ਮੈਂ ਮੁੰਬਈ ਆਇਆ ਤਾਂ ਖੇਰ ਸਾਹਬ ਦੀ ਕੰਪਨੀ ਵਿੱਚ ਹੀ ਕੰਮ ਕਰਦਾ ਸੀ।

ਇਹ ਵੀ ਪੜ੍ਹੋ: ਖੇਤਾਂ 'ਚ ਕੰਮ ਕਰਦੀ ਮਾਂ ਦੀ ਤਸਵੀਰ ਸ਼ੇਅਰ ਕਰਦਿਆਂ ਬਾਲੀਵੁੱਡ 'ਤੇ ਨਿਸ਼ਾਨਾ ਸਾਧਿਆ, ਕਿਹਾ- 'ਭਿਖਾਰੀ ਮੂਵੀ ਮਾਫੀਆ'

ਅਨੁਪਮ ਖੇਰ ਤਾਂ ਦਫ਼ਤਰ ਵਿੱਚ ਜ਼ਿਆਦਾ ਨਹੀਂ ਰੁਕਦੇ ਸਨ। ਪਰ ਮੈਂ ਉਨ੍ਹਾਂ ਦੇ ਬਜ਼ੁਰਗ ਪਿਤਾ ਨਾਲ ਬਹੁਤ ਸਮਾਂ ਬਿਤਾਇਆ ਹੈ। ਮੈਂ ਅਕਸਰ ਉਨ੍ਹਾਂ ਨੂੰ ਮਿਲਣ ਜਾਂਦਾ ਸੀ। ਮੇਰੀ ਨਜ਼ਰ ਵਿਚ ਉਨ੍ਹਾਂ ਦਾ ਅਕਸ ਇਕ ਸ਼ਾਨਦਾਰ ਸ਼ਖਸੀਅਤ ਦਾ ਸੀ। ਇਸ ਤੋਂ ਬਾਅਦ, ਜਦੋਂ ਮੈਂ ਅਨੁਪਮ ਖੇਰ ਨੂੰ ਦਿ ਕਸ਼ਮੀਰ ਫਾਈਲਜ਼ ਦੀ ਸਕ੍ਰਿਪਟ ਸੁਣਾਉਣ ਲਈ ਨਿਊਯਾਰਕ ਗਿਆ ਤਾਂ ਖੇਰ ਸਾਹਬ ਨੇ ਮੈਨੂੰ ਇਸ ਫਿਲਮ ਵਿੱਚ ਆਪਣੇ ਕਿਰਦਾਰ ਦੇ ਨਾਂ ਬਾਰੇ ਪੁੱਛਿਆ, ਉਸ ਸਮੇਂ ਖੇਰ ਸਾਹਬ ਦੇ ਪਿਤਾ ਦਾ ਚਿਹਰਾ ਮੇਰੇ ਦਿਮਾਗ ਵਿੱਚ ਪ੍ਰਗਟ ਹੋਇਆ।

View this post on Instagram
 
A post shared by Anupam Kher (@anupampkher)

">

ਪਿਤਾ ਦੇ ਨਾਂਅ ‘ਤੇ ਪਿਆ ਅਨੁਪਮ ਖੇਰ ਦਾ ਨਾਂ

ਹਰ ਕੋਈ ਜਾਣਦਾ ਹੈ ਕਿ ਅਨੁਪਮ ਖੇਰ ਦੇ ਪਿਤਾ ਦਾ ਨਾਂ ਪੁਸ਼ਕਰਨਾਥ ਖੇਰ ਸੀ। ਇਸੇ ਲਈ 'ਦਿ ਕਸ਼ਮੀਰ ਫਾਈਲਜ਼' 'ਚ ਵੀ ਅਨੁਪਮ ਨੂੰ ਉਨ੍ਹਾਂ ਦੇ ਪਿਤਾ ਦਾ ਨਾਂ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਫਿਲਮ 'ਦਿ ਕਸ਼ਮੀਰ ਫਾਈਲਜ਼' ਬਾਲੀਵੁੱਡ ਦੀਆਂ ਸਫਲ ਫਿਲਮਾਂ 'ਚੋਂ ਇਕ ਹੈ।

ਇਹ ਵੀ ਪੜ੍ਹੋ: 'ਖਿਲਾੜੀ ਕੁਮਾਰ' ਨਾਲ ਇਸ ਫਿਲਮ 'ਚ ਬਿਊਟੀ ਕੁਈਨ ਰੇਖਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ,ਮੂਵੀ ਇੱਥੇ ਹੈ ਮੌਜੂਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget