ਪੜਚੋਲ ਕਰੋ

ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਬਾਰੇ ਵਿਵੇਕ ਓਬਰਾਏ ਦਾ ਵੱਡਾ ਦਾਅਵਾ

ਐਕਟਰ ਵਿਵੇਕ ਓਬਰਾਏ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਸੁਸ਼ਾਂਤ ਦੀ ਖੁਦਕੁਸ਼ੀ ਲਈ ਬਾਲੀਵੁੱਡ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਵਿਵੇਕ ਨੇ ਸੁਸ਼ਾਂਤ ਪ੍ਰਤੀ ਆਪਣੀਆਂ ਭਾਵਨਾਵਾਂ ਭਾਵੁਕ ਪੋਸਟ ਜ਼ਰੀਏ ਸ਼ੇਅਰ ਕਰ, ਬਾਲੀਵੁੱਡ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਬਾਲੀਵੁੱਡ ਇੰਡਸਟਰੀ 'ਚ ਨਵੀਂ ਬਹਿਸ ਛਿੜ ਗਈ ਹੈ। ਇੱਕ ਦਿਨ ਪਹਿਲਾਂ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜ਼ਰੀਏ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਲਈ ਬਾਲੀਵੁੱਡ ਨੂੰ ਜ਼ਿੰਮੇਵਾਰ ਦੱਸਿਆ ਸੀ। ਇਸ ਦੇ ਨਾਲ ਹੀ ਸੁਸ਼ਾਂਤ ਸਿੰਘ ਰਾਜਪੂਤ ਦੇ ਅੰਤਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਵੇਕ ਓਬਰਾਏ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਬਾਲੀਵੁੱਡ 'ਤੇ ਸਵਾਲ ਖੜ੍ਹੇ ਕੀਤੇ ਹਨ। ਵਿਵੇਕ ਓਬਰਾਏ ਨੇ ਲਿਖਿਆ, 'ਅੱਜ ਸੁਸ਼ਾਂਤ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਬਹੁਤ ਦੁਖੀ ਹੋਇਆ। ਮੈਂ ਸੱਚਮੁੱਚ ਪ੍ਰਾਰਥਨਾ ਕਰਦਾ ਹਾਂ ਕਿ ਕਾਸ਼ ਕਿ ਮੈਂ ਆਪਣਾ ਨਿੱਜੀ ਤਜਰਬਾ ਉਸ ਨਾਲ ਸਾਂਝਾ ਕਰ ਸਕਦਾ ਤੇ ਉਸ ਦਾ ਦਰਦ ਘਟਾਉਣ ਵਿੱਚ ਉਸ ਦੀ ਮਦਦ ਕਰ ਸਕਦਾ। ਮੇਰੇ ਕੋਲ ਇਸ ਦਰਦ ਦਾ ਆਪਣਾ ਸਫਰ ਹੈ, ਇਹ ਬਹੁਤ ਦੁਖਦਾਈ ਤੇ ਬਹੁਤ ਇਕੱਲੇ ਹੋ ਸਕਦਾ ਹੈ ਪਰ ਮੌਤ ਉਨ੍ਹਾਂ ਸਵਾਲਾਂ ਦਾ ਜਵਾਬ ਕਦੇ ਨਹੀਂ ਹੋ ਸਕਦੀ, ਖੁਦਕੁਸ਼ੀ ਕਦੇ ਹੱਲ ਨਹੀਂ ਹੋ ਸਕਦੀ।“ ਵਿਵੇਕ ਓਬਰਾਏ ਦੀ ਇੰਸਟਾਗ੍ਰਾਮ ਪੋਸਟ-
ਇੰਡਸਟਰੀ ਨੂੰ ਖੁਦ ਨੂੰ ਖੰਗਾਲਣ ਦੀ ਲੋੜ: ਵਿਵੇਕ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਨਿਸ਼ਾਨਾ ਬਣਾਇਆ। ਉਸ ਨੇ ਅੱਗੇ ਲਿਖਿਆ, 'ਮੈਂ ਉਮੀਦ ਕਰਦਾ ਹਾਂ ਕਿ ਸਾਡਾ ਉਦਯੋਗ ਜੋ ਆਪਣੇ ਆਪ ਨੂੰ ਇੱਕ ਪਰਿਵਾਰ ਕਹਿੰਦਾ ਹੈ, ਅਲੋਚਨਾਤਮਕ ਰੂਪ ਵਿੱਚ ਆਪਣੇ ਆਪ ਦਾ ਮੁਆਇਨਾ ਕਰੇਗਾ, ਸਾਨੂੰ ਬਿਹਤਰ ਬਣਨ ਲਈ ਬਦਲਣ ਦੀ ਲੋੜ ਹੈ, ਸਾਨੂੰ ਇੱਕ ਦੂਜੇ ਦੀਆਂ ਬੁਰਾਈਆਂ ਕਰਨ ਨਾਲੋਂ ਇੱਕ ਦੂਜੇ ਦੀ ਮਦਦ ਕਰਨ ਦੀ ਵਧੇਰੇ ਜ਼ਰੂਰਤ ਹੈ। ਇਗੋ ਬਾਰੇ ਘੱਟ ਸੋਚਦੇ ਹੋਏ ਪ੍ਰਤਿਭਾਵਾਨ ਤੇ ਕਾਬਲ ਲੋਕਾਂ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget