ਪੜਚੋਲ ਕਰੋ

UT 69 ਦੇ ਟ੍ਰੇਲਰ ਲਾਂਚ ਈਵੈਂਟ 'ਤੇ ਭਾਵੁਕ ਹੋਏ ਰਾਜ ਕੁੰਦਰਾ, ਰੋਂਦੇ ਹੋਏ ਬੋਲੇ- ਜੋ ਬੋਲਣਾ ਮੈਨੂੰ ਬੋਲੋ, ਮੇਰੀ ਪਤਨੀ ਅਤੇ ਬੱਚਿਆਂ ਨੂੰ...

UT 69 Trailer Out: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਜਲਦ ਹੀ ਫਿਲਮ 'ਯੂਟੀ 69' (ਅੰਡਰ ਟ੍ਰਾਇਲ 69) 'ਚ ਨਜ਼ਰ ਆਉਣਗੇ। ਇਹ ਫਿਲਮ ਰਾਜ ਦੇ ਜੀਵਨ ਦੇ ਉਸ ਦੌਰ 'ਤੇ ਬਣੀ ਹੈ

UT 69 Trailer Out: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਜਲਦ ਹੀ ਫਿਲਮ 'ਯੂਟੀ 69' (ਅੰਡਰ ਟ੍ਰਾਇਲ 69) 'ਚ ਨਜ਼ਰ ਆਉਣਗੇ। ਇਹ ਫਿਲਮ ਰਾਜ ਦੇ ਜੀਵਨ ਦੇ ਉਸ ਦੌਰ 'ਤੇ ਬਣੀ ਹੈ, ਜਦੋਂ ਉਸ ਨੇ ਜੇਲ੍ਹ ਵਿੱਚ ਦਿਨ ਕੱਟੇ। ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜਿਸ ਦੇ ਇਵੈਂਟ 'ਚ ਰਾਜ ਪਹਿਲੀ ਵਾਰ ਕਾਫੀ ਭਾਵੁਕ ਹੁੰਦੇ ਨਜ਼ਰ ਆਏ।

'UT 69' ਦੇ ਟ੍ਰੇਲਰ ਲਾਂਚ ਈਵੈਂਟ 'ਚ ਭਾਵੁਕ ਹੋਏ ਰਾਜ ਕੁੰਦਰਾ

ਰਾਜ ਕੁੰਦਰਾ ਦੀ ਫਿਲਮ 'ਯੂਟੀ 69' ਦੇ ਟ੍ਰੇਲਰ ਰਿਲੀਜ਼ ਲਈ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦਾ ਇੱਕ ਵੀਡੀਓ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਰਾਜ ਕੁੰਦਰਾ ਬੁਰੀ ਤਰ੍ਹਾਂ ਰੋਂਦੇ ਨਜ਼ਰ ਆ ਰਹੇ ਹਨ। ਦਰਅਸਲ, ਵੀਡੀਓ ਵਿੱਚ, ਰਾਜ ਭਾਵੁਕ ਹੋ ਕੇ ਕਹਿੰਦੇ ਹਨ, “ਇਹ ਸਭ ਮੇਰੇ ਪਰਿਵਾਰ ਲਈ ਦੁੱਖ ਨਾਲ ਭਰਿਆ ਰਿਹਾ ਹੈ। ਇਸ ਲਈ ਜੋ ਕੁਝ ਵੀ ਕਹਿਣਾ ਹੈ, ਉਹ ਮੈਨੂੰ ਕਹੋ, ਮੇਰੀ ਪਤਨੀ ਜਾਂ ਬੱਚਿਆਂ ਨੂੰ ਨਹੀਂ। ਕਿਉਂਕਿ ਉਨ੍ਹਾਂ ਨੇ ਤੁਹਾਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ।" ਦੱਸ ਦੇਈਏ ਕਿ ਇਸ ਫਿਲਮ ਰਾਹੀਂ ਰਾਜ ਖੁਦ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਲ ਦੌਰ ਦੀ ਕਹਾਣੀ ਦੁਨੀਆ ਦੇ ਸਾਹਮਣੇ ਲਿਆਉਣਗੇ।

View this post on Instagram
 
A post shared by Viral Bhayani (@viralbhayani)

ਫਿਲਮ ਦੇ ਟ੍ਰੇਲਰ ਵਿੱਚ ਜੇਲ੍ਹ ਦੀ ਜ਼ਿੰਦਗੀ ਨੂੰ ਦਿਖਾਇਆ ਗਿਆ 

ਦੱਸ ਦੇਈਏ ਕਿ ਫਿਲਮ ਦੇ ਟ੍ਰੇਲਰ ਦੀ ਸ਼ੁਰੂਆਤ ਵਿੱਚ ਇੱਕ ਮੀਡੀਆ ਟ੍ਰਾਇਲ ਦਿਖਾਇਆ ਗਿਆ ਹੈ। ਫਿਰ ਰਾਜ ਕੁੰਦਰਾ ਇਸ ਵਿੱਚ ਦਾਖਲ ਹੁੰਦਾ ਹੈ। ਜਿੱਥੇ ਉਨ੍ਹਾਂ ਦੇ ਕੈਦੀਆਂ ਦੇ ਰਹਿਣ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦਰਸਾਇਆ ਗਿਆ। ਇੱਕ ਸੀਨ ਵਿੱਚ ਰਾਜ ਬੁਰੀ ਤਰ੍ਹਾਂ ਰੋਂਦੇ ਵੀ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਰਾਜ ਦੀ ਜ਼ਿੰਦਗੀ 'ਤੇ ਆਧਾਰਿਤ ਇਹ ਫਿਲਮ 3 ਨਵੰਬਰ ਨੂੰ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਫਿਲਮ ਦੀ ਸ਼ੂਟਿੰਗ ਸਿਰਫ 18 ਦਿਨਾਂ 'ਚ ਪੂਰੀ ਹੋ ਗਈ ਹੈ।

ਕਾਬਿਲੇਗੌਰ ਹੈ ਕਿ ਸਾਲ 2022 'ਚ ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ ਪੋਰਨ ਫਿਲਮਾਂ ਬਣਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਜਿਸ ਲਈ ਰਾਜ ਕਰੀਬ 64 ਦਿਨਾਂ ਤੋਂ ਜੇਲ੍ਹ ਵਿੱਚ ਸੀ। ਸਾਹਮਣੇ ਆਉਣ ਤੋਂ ਬਾਅਦ ਰਾਜ ਹਮੇਸ਼ਾ ਮੀਡੀਆ ਤੋਂ ਆਪਣਾ ਚਿਹਰਾ ਲੁਕਾਉਂਦੇ ਨਜ਼ਰ ਆਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget