ਪੜਚੋਲ ਕਰੋ

Web Series: ਇਨ੍ਹਾਂ 5 ਬੋਲਡ ਸੀਰੀਜ਼ ਨੇ OTT 'ਤੇ ਮਚਾਈ ਤਰਥੱਲੀ, ਅਸ਼ਲੀਲ ਸੀਨ ਕਰ ਦੇਣਗੇ ਸ਼ਰਮਸਾਰ

Web series: ਅੱਜਕੱਲ੍ਹ ਜ਼ਿਆਦਾਤਰ ਲੋਕ ਸਿਨੇਮਾਘਰਾਂ ਵਿੱਚ ਫਿਲਮਾਂ ਵੇਖਣ ਦੀ ਬਜਾਏ OTT ਪਲੇਟਫਾਰਮ 'ਤੇ ਵੈੱਬ ਸੀਰੀਜ਼ ਦੇਖਣਾ ਵੱਧ ਪਸੰਦ ਕਰਦੇ ਹਨ। ਕਿਉਂਕਿ ਵੈੱਬ ਸੀਰੀਜ਼ 'ਚ ਲੋਕਾਂ ਨੂੰ ਕਾਫੀ ਮਸਾਲਾ ਮਿਲਦਾ ਹੈ ਅਤੇ ਉਨ੍ਹਾਂ ਨੂੰ ਕਾਫੀ

Web series: ਅੱਜਕੱਲ੍ਹ ਜ਼ਿਆਦਾਤਰ ਲੋਕ ਸਿਨੇਮਾਘਰਾਂ ਵਿੱਚ ਫਿਲਮਾਂ ਵੇਖਣ ਦੀ ਬਜਾਏ OTT ਪਲੇਟਫਾਰਮ 'ਤੇ ਵੈੱਬ ਸੀਰੀਜ਼ ਦੇਖਣਾ ਵੱਧ ਪਸੰਦ ਕਰਦੇ ਹਨ। ਕਿਉਂਕਿ ਵੈੱਬ ਸੀਰੀਜ਼ 'ਚ ਲੋਕਾਂ ਨੂੰ ਕਾਫੀ ਮਸਾਲਾ ਮਿਲਦਾ ਹੈ ਅਤੇ ਉਨ੍ਹਾਂ ਨੂੰ ਕਾਫੀ ਮਨੋਰੰਜਨ ਵੀ ਮਿਲਦਾ ਹੈ। Netflix, Amazon Prime Video ਤੋਂ ਲੈ ਕੇ Disney Hotstar ਅਤੇ Alt Balaji ਤੱਕ ਦੇ OTT ਪਲੇਟਫਾਰਮ ਹਨ। ਜਿਨ੍ਹਾਂ ਉੱਪਰ ਹਰ ਤਰ੍ਹਾਂ ਦੀ ਵੈੱਬ ਸੀਰੀਜ਼ ਆਸਾਨੀ ਨਾਲ ਉਪਲਬਧ ਹਨ। 

ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਸੈਂਸਰ ਬੋਰਡ ਦੀ ਕੈਂਚੀ ਵੈੱਬ ਸੀਰੀਜ਼ 'ਚ ਕੰਮ ਨਹੀਂ ਕਰਦੀ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ 'ਤੇ ਹਰ ਤਰ੍ਹਾਂ ਦਾ ਮਸਾਲਾ ਪਰੋਸਿਆ ਜਾਂਦਾ ਹੈ। ਇੱਥੇ ਜਾਣੋ ਬੋਲਡ ਵੈੱਬਸੀਰੀਜ਼ ਬਾਰੇ ਖਾਸ ਜਾਣਕਾਰੀ। 

ਮਿਰਜ਼ਾਪੁਰ

ਮਿਰਜ਼ਾਪੁਰ ਵੈਬਸੀਰੀਜ਼ ਭਾਰਤ ਵਿੱਚ ਸਭ ਤੋਂ ਮਸ਼ਹੂਰ ਵੈਬਸੀਰੀਜ਼ ਹੈ। ਇਸ ਦੇ ਹੁਣ ਤੱਕ ਤਿੰਨ ਸੀਜ਼ਨ ਰਿਲੀਜ਼ ਹੋ ਚੁੱਕੇ ਹਨ ਅਤੇ ਤਿੰਨੋਂ ਸੀਜ਼ਨਾਂ ਨੂੰ ਦਰਸ਼ਕਾਂ ਵੱਲੋਂ ਖੂਬ ਸਲਾਹਿਆ ਗਿਆ ਹੈ। ਇਸ ਦਾ ਪਹਿਲਾ ਸੀਜ਼ਨ ਬੋਲਡ ਸੀਨਜ਼ ਨਾਲ ਭਰਪੂਰ ਸੀ। ਦੂਜੇ ਅਤੇ ਤੀਜੇ ਐਪੀਸੋਡ 'ਚ ਵੀ ਬੋਲਡ ਸੀਨ ਦੇਖਣ ਨੂੰ ਮਿਲੇ ਸਨ।

ਕਵਿਤਾ ਭਾਬੀ

ਇਹ ਬਾਲਗ ਲੋਕਾਂ ਵਿੱਚ ਇੱਕ ਬਹੁਤ ਮਸ਼ਹੂਰ ਵੈੱਬ ਸੀਰੀਜ਼ ਹੈ। ਇਸ ਵੈੱਬ ਸੀਰੀਜ਼ 'ਚ ਕਵਿਤਾ ਰਾਧੇਸ਼ਿਆਮ ਨੇ ਮੁੱਖ ਭੂਮਿਕਾ ਨਿਭਾਈ ਹੈ। ਇਹ ਵੈੱਬ ਸੀਰੀਜ਼ ਬਾਲਗ ਦ੍ਰਿਸ਼ਾਂ ਨਾਲ ਇੰਨੀ ਭਰੀ ਹੋਈ ਹੈ ਕਿ ਤੁਸੀਂ ਇਸ ਨੂੰ ਆਪਣੇ ਪਰਿਵਾਰ ਨਾਲ ਨਹੀਂ ਦੇਖ ਸਕਦੇ।  

Sacred Games

ਨਵਜੁਦੀਨ ਸਿੱਦੀਕੀ ਅਤੇ ਪੰਕਜ ਤ੍ਰਿਪਾਠੀ ਦੀ ਇਹ ਵੈੱਬ ਸੀਰੀਜ਼ ਵੀ ਬੋਲਡ ਸੀਨਜ਼ ਨਾਲ ਭਰੀ ਹੋਈ ਸੀ। ਇਸ 'ਚ ਨਵਾਜ਼ੂਦੀਨ ਨੇ ਬੋਲਡ ਸੀਨ ਵੀ ਦਿੱਤੇ ਹਨ। ਇਸ ਬੋਲਡ ਵੈੱਬਸੀਰੀਜ਼ 'ਚ ਪੰਕਜ ਤ੍ਰਿਪਾਠੀ ਦੇ ਬੋਲਡ ਸੀਨ ਵੀ ਦਿਖਾਏ ਗਏ ਹਨ। ਇਸ ਵੈੱਬ ਸੀਰੀਜ਼ ਦੇ ਹੁਣ ਤੱਕ ਦੋ ਸੀਜ਼ਨ ਆ ਚੁੱਕੇ ਹਨ।  

ਆਸ਼ਰਮ

ਆਸ਼ਰਮ ਵੈੱਬਸੀਰੀਜ਼ ਨੂੰ ਵੀ ਬੋਲਡ ਵੈਬਸੀਰੀਜ਼ ਵਿੱਚ ਗਿਣਿਆ ਜਾਂਦਾ ਹੈ। ਇਸ 'ਚ ਬੌਬੀ ਦਿਓਲ ਨਜ਼ਰ ਆਏ ਸਨ। ਉਨ੍ਹਾਂ ਦੇ ਨਾਲ ਈਸ਼ਾ ਗੁਪਤਾ ਅਤੇ ਤ੍ਰਿਧਾ ਚੌਧਰੀ ਵੀ ਨਜ਼ਰ ਆਈਆਂ। ਇਸ ਬੋਲਡ ਵੈੱਬਸੀਰੀਜ਼ 'ਚ ਅਭਿਨੇਤਰੀਆਂ ਨੇ ਕਾਫੀ ਬੋਲਡ ਸੀਨਜ਼ ਦਿੱਤੇ ਹਨ।  

ਬੇਕਾਬੂ

ਬੇਕਾਬੂ ਵੈਬਸੀਰੀਜ਼ ਨੂੰ ਵੀ ਬੋਲਡ ਵੈਬਸੀਰੀਜ਼ ਵਿੱਚ ਗਿਣਿਆ ਜਾਂਦਾ ਹੈ। ਇਸ ਵੈੱਬ ਸੀਰੀਜ਼ 'ਚ ਪ੍ਰਿਆ ਬੈਨਰਜੀ ਨੇ ਸ਼ਾਨਦਾਰ ਸੀਨਜ਼ ਦੇ ਕੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਸੀ। ਤੁਸੀਂ ਇਸ ਵੈੱਬ ਸੀਰੀਜ਼ ਨੂੰ ਆਪਣੇ ਪਰਿਵਾਰ ਨਾਲ ਵੀ ਨਹੀਂ ਦੇਖ ਸਕਦੇ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget