ਪੜਚੋਲ ਕਰੋ

Varun Tej wedding: ਵਰੁਣ ਤੇਜ-ਲਾਵਣਿਆ ਤ੍ਰਿਪਾਠੀ ਦੇ ਵਿਆਹ ਲਈ ਪਰਿਵਾਰ ਸਣੇ ਇਟਲੀ ਰਵਾਨਾ ਹੋਏ ਅੱਲੂ ਅਰਜੁਨ, ਪੁਸ਼ਪਾ ਸਟਾਰ ਨੇ ਇੰਝ ਜਿੱਤਿਆ ਦਿਲ

Allu Arjun Leaves For Varun Tej wedding: ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਜੋੜੀ ਵਰੁਣ ਤੇਜ ਅਤੇ ਲਾਵਣਿਆ ਤ੍ਰਿਪਾਠੀ ਬਹੁਤ ਜਲਦ ਵਿਆਹ ਕਰਨ ਜਾ ਰਹੇ ਹਨ। ਇਹ ਜੋੜਾ 1 ਨਵੰਬਰ ਨੂੰ ਇਟਲੀ 'ਚ ਡੈਸਟੀਨੇਸ਼ਨ

Allu Arjun Leaves For Varun Tej wedding: ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਜੋੜੀ ਵਰੁਣ ਤੇਜ ਅਤੇ ਲਾਵਣਿਆ ਤ੍ਰਿਪਾਠੀ ਬਹੁਤ ਜਲਦ ਵਿਆਹ ਕਰਨ ਜਾ ਰਹੇ ਹਨ। ਇਹ ਜੋੜਾ 1 ਨਵੰਬਰ ਨੂੰ ਇਟਲੀ 'ਚ ਡੈਸਟੀਨੇਸ਼ਨ ਵੈਡਿੰਗ ਕਰਨ ਜਾ ਰਿਹਾ ਹੈ। ਵਰੁਣ ਅਤੇ ਲਾਵਣਿਆ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਊਥ ਦੇ ਕਈ ਸਿਤਾਰੇ ਇਟਲੀ ਰਵਾਨਾ ਹੋ ਚੁੱਕੇ ਹਨ।

ਵਰੁਣ ਤੇਜ-ਲਾਵਣਿਆ ਦੇ ਵਿਆਹ ਲਈ ਇਟਲੀ ਰਵਾਨਾ ਹੋਏ ਅੱਲੂ ਅਰਜੁਨ

ਇਸ ਦੌਰਾਨ ਸਾਊਥ ਦੇ ਸਟਾਈਲਿਸ਼ ਸਟਾਰ ਅੱਲੂ ਅਰਜੁਨ ਨੂੰ ਵੀ ਆਪਣੇ ਪਰਿਵਾਰ ਨਾਲ ਹੈਦਰਾਬਾਦ ਏਅਰਪੋਰਟ 'ਤੇ ਦੇਖਿਆ ਗਿਆ। ਸੁਪਰਸਟਾਰ ਆਪਣੇ ਪਰਿਵਾਰ ਨਾਲ ਵਰੁਣ ਅਤੇ ਲਾਵਣਿਆ ਦੇ ਸ਼ਾਨਦਾਰ ਵਿਆਹ ਵਿੱਚ ਸ਼ਾਮਲ ਹੋਣਗੇ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਬਲੈਕ ਲੁੱਕ 'ਚ ਨਜ਼ਰ ਆ ਰਹੇ ਹਨ। ਪੁਸ਼ਪਾ ਦੇ ਪ੍ਰਸ਼ੰਸਕ ਉਸ ਦਾ ਓਵਰਆਲ ਲੁੱਕ ਕਾਫੀ ਪਸੰਦ ਕਰ ਰਹੇ ਹਨ।

View this post on Instagram
 
A post shared by Manav Manglani (@manav.manglani)

ਅੱਲੂ ਅਰਜੁਨ ਨੇ ਵਰੁਣ ਤੇਜ ਅਤੇ ਲਾਵਣਿਆ ਲਈ ਇੱਕ ਪਾਰਟੀ ਹੋਸਟ ਕੀਤੀ

ਦੱਸ ਦੇਈਏ ਕਿ ਅੱਲੂ ਅਰਜੁਨ ਵਰੁਣ ਤੇਜ ਦੇ ਕਾਫੀ ਕਰੀਬ ਹਨ। ਹਾਲ ਹੀ ਵਿੱਚ ਉਸਨੇ ਵਰੁਣ ਤੇਜ ਅਤੇ ਲਵਣਿਆ ਤ੍ਰਿਪਾਠੀ ਦੀ ਪ੍ਰੀ-ਵੈਡਿੰਗ ਬੈਸ਼ ਦੀ ਮੇਜ਼ਬਾਨੀ ਵੀ ਕੀਤੀ ਸੀ। ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਪਾਰਟੀ ਦੀਆਂ ਕਈ ਤਸਵੀਰਾਂ ਸ਼ੇਅਰ ਕਰਦੇ ਹੋਏ ਵਰੁਣ ਨੇ ਅੱਲੂ ਅਰਜੁਨ ਅਤੇ ਉਨ੍ਹਾਂ ਦੀ ਪਤਨੀ ਸਨੇਹਾ ਰੈੱਡੀ ਦਾ ਧੰਨਵਾਦ ਕੀਤਾ ਹੈ।

ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਵੀ ਵਿਆਹ 'ਚ ਸ਼ਾਮਲ ਹੋਣਗੇ

ਅਰਜੁਨ ਤੋਂ ਇਲਾਵਾ ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਲੇਜ਼ਨੇਵਾ ਵੀ ਇਸ ਜੋੜੇ ਦੇ ਵਿਆਹ ਲਈ ਇਟਲੀ ਰਵਾਨਾ ਹੁੰਦੇ ਨਜ਼ਰ ਆਏ। ਦੋਵਾਂ ਨੂੰ ਹੈਦਰਾਬਾਦ ਏਅਰਪੋਰਟ 'ਤੇ ਦੇਖਿਆ ਗਿਆ, ਜਿੱਥੇ ਇਹ ਜੋੜਾ ਕੈਜ਼ੂਅਲ ਲੁੱਕ 'ਚ ਨਜ਼ਰ ਆਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget