ਪੜਚੋਲ ਕਰੋ

Anushka Sharma: ਦੂਜੇ ਬੱਚੇ ਦੇ ਜਨਮ ਤੋਂ ਬਾਅਦ ਐਕਟਿੰਗ ਛੱਡ ਦੇਵੇਗੀ ਅਨੁਸ਼ਕਾ ਸ਼ਰਮਾ ? ਵਾਇਰਲ ਵੀਡੀਓ ਨੇ ਵਧਾਈ ਫੈਨਜ਼ ਦੀ ਚਿੰਤਾ

Anushka Sharma To Quit Acting: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਖਬਰਾਂ ਦੀ ਮੰਨੀਏ ਤਾਂ ਅਦਾਕਾਰਾ ਜਲਦ ਹੀ ਦੂਜੀ ਵਾਰ ਮਾਂ ਬਣਨ ਵਾਲੀ ਹੈ। ਅਨੁਸ਼ਕਾ ਅਤੇ ਵਿਰਾਟ ਨੇ ਹੁਣ ਤੱਕ

Anushka Sharma To Quit Acting: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਖਬਰਾਂ ਦੀ ਮੰਨੀਏ ਤਾਂ ਅਦਾਕਾਰਾ ਜਲਦ ਹੀ ਦੂਜੀ ਵਾਰ ਮਾਂ ਬਣਨ ਵਾਲੀ ਹੈ। ਅਨੁਸ਼ਕਾ ਅਤੇ ਵਿਰਾਟ ਨੇ ਹੁਣ ਤੱਕ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਚੁੱਪੀ ਸਾਧੀ ਹੋਈ ਹੈ, ਉਨ੍ਹਾਂ ਨੇ ਨਾ ਤਾਂ ਹਾਂ ਕਿਹਾ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ। ਅਨੁਸ਼ਕਾ ਦੀ ਪ੍ਰੈਗਨੈਂਸੀ ਦੀ ਖਬਰ ਦੇ ਵਿਚਕਾਰ ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਹ ਬੱਚੇ ਪੈਦਾ ਕਰਨ ਤੋਂ ਬਾਅਦ ਕੰਮ ਨਹੀਂ ਕਰੇਗੀ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਹੈ ਕਿ ਕਿਤੇ ਉਨ੍ਹਾਂ ਦੀ ਪਸੰਦੀਦਾ ਅਨੁਸ਼ਕਾ ਅਦਾਕਾਰੀ ਦੀ ਦੁਨੀਆ ਨੂੰ ਅਲਵਿਦਾ ਨਾ ਕਹਿ ਦੇਵੇ। 

ਅਨੁਸ਼ਕਾ ਸ਼ਰਮਾ ਸਿਮੀ ਗਰੇਵਾਲ ਦੇ ਸ਼ੋਅ 'ਚ ਗਈ ਸੀ। ਜਿੱਥੇ ਉਸ ਨੇ ਵਿਆਹ ਅਤੇ ਬੱਚਿਆਂ ਬਾਰੇ ਗੱਲ ਕੀਤੀ। ਸਿਮੀ ਗਰੇਵਾਲ ਨੇ ਆਪਣੇ ਸ਼ੋਅ ਇੰਡੀਆਜ਼ ਮੋਸਟ ਡਿਜ਼ਾਇਰੇਬਲ ਵਿੱਚ ਅਨੁਸ਼ਕਾ ਨਾਲ ਗੱਲ ਕੀਤੀ। ਵਾਇਰਲ ਹੋ ਰਹੀ ਵੀਡੀਓ 'ਚ ਹੋਸਟ ਅਨੁਸ਼ਕਾ ਨੂੰ ਪੁੱਛਦੀ ਹੈ ਕਿ ਕੀ ਵਿਆਹ ਉਸ ਲਈ ਜ਼ਰੂਰੀ ਹੈ?

ਅਨੁਸ਼ਕਾ ਐਕਟਿੰਗ ਛੱਡ ਦੇਵੇਗੀ

ਜਵਾਬ 'ਚ ਅਨੁਸ਼ਕਾ ਕਹਿੰਦੀ ਹੈ- ਇਹ ਬਹੁਤ ਜ਼ਰੂਰੀ ਹੈ। ਮੈਂ ਵਿਆਹ ਕਰਵਾਉਣਾ ਚਾਹੁੰਦੀ ਹਾਂ। ਮੈਨੂੰ ਬੱਚੇ ਚਾਹੀਦੇ ਹਨ, ਜਦੋਂ ਮੇਰਾ ਵਿਆਹ ਹੋ ਜਾਵੇਗਾ ਅਤੇ ਬੱਚੇ ਹੋਣਗੇ, ਮੈਂ ਕੰਮ ਨਹੀਂ ਕਰਨਾ ਚਾਹਾਂਗੀ। ਅਨੁਸ਼ਕਾ ਦੀ ਇਹ ਗੱਲ ਸੁਣ ਕੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ। ਵਾਇਰਲ ਵੀਡੀਓ 'ਤੇ ਉਹ ਕਾਫੀ ਕਮੈਂਟ ਕਰ ਰਹੇ ਹਨ।

View this post on Instagram
 
A post shared by Anushka's Akshita🤍 (@anushkasharma5021)

ਇਕ ਯੂਜ਼ਰ ਨੇ ਲਿਖਿਆ- ਕੀ ਉਨ੍ਹਾਂ ਨੇ ਹੁਣ ਤੋਂ ਹੀ ਫਿਲਮਾਂ ਤਾਂ ਨਹੀਂ ਛੱਡ ਦਿੱਤੀਆਂ? ਮੈਨੂੰ 'ਸੂਈ ਧਾਗਾ' ਤੋਂ ਬਾਅਦ ਉਸ ਦੀ ਕੋਈ ਫ਼ਿਲਮ ਯਾਦ ਨਹੀਂ। ਜਦਕਿ ਦੂਜੇ ਨੇ ਲਿਖਿਆ- ਉਹ ਪਹਿਲਾਂ ਹੀ ਇੰਡਸਟਰੀ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਨੂੰ ਆਖਰੀ ਵਾਰ ਸ਼ਾਹਰੁਖ ਖਾਨ ਅਤੇ ਕੈਟਰੀਨਾ ਕੈਫ ਨਾਲ ਫਿਲਮ ਜ਼ੀਰੋ ਵਿੱਚ ਦੇਖਿਆ ਗਿਆ ਸੀ। ਉਦੋਂ ਤੋਂ ਉਨ੍ਹਾਂ ਨੇ ਐਕਟਿੰਗ ਤੋਂ ਬ੍ਰੇਕ ਲੈ ਲਿਆ ਸੀ। ਇਸ ਤੋਂ ਬਾਅਦ ਅਨੁਸ਼ਕਾ ਕਿਸੇ ਵੀ ਫਿਲਮ 'ਚ ਨਜ਼ਰ ਨਹੀਂ ਆਈ ਹੈ। ਹੁਣ ਉਹ ਸਪੋਰਟਸ ਡਰਾਮਾ ਫਿਲਮ ਚੱਕਦਾ ਐਕਸਪ੍ਰੈਸ ਨਾਲ ਵਾਪਸੀ ਕਰਨ ਜਾ ਰਹੀ ਹੈ। ਉਸ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਹਾਲਾਂਕਿ ਫਿਲਮ ਦੀ ਰਿਲੀਜ਼ ਡੇਟ ਅਜੇ ਸਾਹਮਣੇ ਨਹੀਂ ਆਈ ਹੈ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget