ਪੜਚੋਲ ਕਰੋ

Raghav Chadha Barat: ਇੱਕ-ਦੂਜੇ ਦੀਆਂ ਨਜ਼ਰਾਂ 'ਚ ਡੁੱਬੇ ਪਰਿਣੀਤੀ ਚੋਪੜਾ-ਰਾਘਵ ਚੱਢਾ, ਬਰਾਤ ਦਾ ਵੀਡੀਓ ਆਇਆ ਸਾਹਮਣੇ, ਵੇਖੋ ਕਿਵੇਂ ਲੱਗੀਆਂ ਰੌਣਕਾਂ

Raghav Chadha Barat Video Viral: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜੋੜੇ ਨੇ 24 ਸਤੰਬਰ ਨੂੰ ਉਦੈਪੁਰ ਵਿੱਚ ਬਹੁਤ ਧੂਮਧਾਮ ਨਾਲ ਵਿਆਹ ਕੀਤਾ। ਦੋਵਾਂ ਦੀ ਇਹ ਡ੍ਰੀਮ ਵੈਡਿੰਗ ਉਦੈਪੁਰ

Raghav Chadha Barat Video Viral: ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜੋੜੇ ਨੇ 24 ਸਤੰਬਰ ਨੂੰ ਉਦੈਪੁਰ ਵਿੱਚ ਬਹੁਤ ਧੂਮਧਾਮ ਨਾਲ ਵਿਆਹ ਕੀਤਾ। ਦੋਵਾਂ ਦੀ ਇਹ ਡ੍ਰੀਮ ਵੈਡਿੰਗ ਉਦੈਪੁਰ ਦੇ 'ਦਿ ਲੀਲਾ ਪੈਲੇਸ' 'ਚ ਹੋਈ। ਇਸ ਖਾਸ ਮੌਕੇ 'ਤੇ ਹਰ ਪਾਸੇ ਜਸ਼ਨ ਦਾ ਮਾਹੌਲ ਸੀ। ਇਸ ਪੰਜਾਬੀ ਵਿਆਹ ਵਿੱਚ ਬਾਲੀਵੁੱਡ ਅਤੇ ਰਾਜਨੀਤੀ ਦੀਆਂ ਕਈ ਉੱਚ-ਪ੍ਰੋਫਾਈਲ ਹਸਤੀਆਂ ਨੇ ਵੀ ਸ਼ਿਰਕਤ ਕੀਤੀ।

ਰਾਘਵ-ਪਰਿਣੀਤੀ ਨੇ ਖਿੱਚਿਆ ਧਿਆਨ

ਉੱਥੇ ਹੀ ਪ੍ਰਸ਼ੰਸਕ ਪਰਿਣੀਤੀ ਅਤੇ ਰਾਘਵ ਨੂੰ ਲਾੜਾ-ਲਾੜੀ ਦੇ ਰੂਪ 'ਚ ਦੇਖਣ ਲਈ ਬੇਤਾਬ ਸੀ। ਅਜਿਹੇ 'ਚ ਹੁਣ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜੋੜੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਡ੍ਰੀਮ ਵੈਡਿੰਗ ਵਿੱਚ, ਰਾਘਵ ਨੇ ਇੱਕ ਆਫ-ਵਾਈਟ ਰੰਗ ਦੀ ਸ਼ੇਰਵਾਨੀ ਪਾਈ ਸੀ, ਜਦੋਂ ਕਿ ਪਰਿਣੀਤੀ ਇੱਕ ਕਰੀਮ ਰੰਗ ਦੇ ਲਹਿੰਗੇ ਵਿੱਚ ਬਹੁਤ ਪਿਆਰੀ ਅਤੇ ਸੁੰਦਰ ਲੱਗ ਰਹੀ ਸੀ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਹਰ ਕੋਈ ਇਸ ਜੋੜੀ ਨੂੰ ਵਧਾਈ ਦੇ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Arvind Kejriwal Fans (@arvindkejriwalaap.fc)

 

ਬਾਰਾਤ ਦਾ ਵੀਡੀਓ ਹੋਇਆ ਲੀਕ

ਦੱਸ ਦੇਈਏ ਕਿ ਇਸ ਹਾਈ ਪ੍ਰੋਫਾਈਲ ਵਿਆਹ ਨੂੰ ਪੂਰੀ ਤਰ੍ਹਾਂ ਨਾਲ ਪ੍ਰਾਈਵੇਟ ਰੱਖਿਆ ਗਿਆ ਸੀ। ਇਸ ਦੇ ਬਾਵਜੂਦ ਵਿਆਹ ਦਾ ਇੱਕ ਵੀਡੀਓ ਲੀਕ ਹੋ ਗਿਆ ਹੈ, ਜਿਸ ਵਿੱਚ ਲਾੜਾ ਮਹਿਮਾਨਾਂ ਨਾਲ ਨਜ਼ਰ ਆ ਰਿਹਾ ਸੀ, ਰਾਘਵ ਚੱਢਾ ਸ਼ੇਰਵਾਨੀ ਅਤੇ ਸਹਿਰਾ ਬੰਨ੍ਹੇ ਕਾਲੇ ਚਸ਼ਮੇ ਦੇ ਨਾਲ ਕਿਸੇ ਰਾਜਕੁਮਾਰ ਤੋਂ ਘੱਟ ਨਹੀਂ ਲੱਗ ਰਹੇ ਸਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਦਿਨ ਰਿਸੈਪਸ਼ਨ ਪਾਰਟੀ ਹੋਵੇਗੀ

ਨਿਊਜ਼ 18 ਦੀ ਰਿਪੋਰਟ ਮੁਤਾਬਕ ਵਿਆਹ ਤੋਂ ਬਾਅਦ ਇਹ ਜੋੜਾ ਦਿੱਲੀ ਅਤੇ ਮੁੰਬਈ ਦੋਵਾਂ 'ਚ ਰਿਸੈਪਸ਼ਨ ਪਾਰਟੀਆਂ ਕਰਨਗੇ। ਦਿੱਲੀ 'ਚ ਰਿਸੈਪਸ਼ਨ 'ਚ ਸਿਆਸੀ ਜਗਤ ਦੇ ਕਈ ਸੀਨੀਅਰ ਨੇਤਾ ਸ਼ਾਮਲ ਹੋਣਗੇ, ਜਦਕਿ ਮੁੰਬਈ 'ਚ ਪਾਰਟੀ 'ਚ ਬਾਲੀਵੁੱਡ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲੇਗਾ।

 

ਟਾਪ ਹੈਡਲਾਈਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget