ਪੜਚੋਲ ਕਰੋ

ਤੀਜੀ ਵਾਰ ਮਾਂ ਬਣਨ ਵਾਲੀ Genelia Deshmukh! ਵਾਇਰਲ ਵੀਡੀਓ ਦੇਖ ਫੈਨਜ਼ ਨੇ ਪੁੱਛੇ ਸਵਾਲ

Genelia Deshmukh Pregnancy: ਬਾਲੀਵੁੱਡ ਦੀ ਖੂਬਸੂਰਤ ਜੋੜੀ ਰਿਤੇਸ਼ ਦੇਸ਼ਮੁੱਖ ਅਤੇ ਜੇਨੇਲੀਆ ਦੇਸ਼ਮੁਖ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਜਦੋਂ ਵੀ ਦੋਵੇਂ ਇਕੱਠੇ ਨਜ਼ਰ ਆਉਂਦੇ ਹਨ ਤਾਂ ਪ੍ਰਸ਼ੰਸਕ ਉਨ੍ਹਾਂ 'ਤੇ ਆਪਣੇ

Genelia Deshmukh Pregnancy: ਬਾਲੀਵੁੱਡ ਦੀ ਖੂਬਸੂਰਤ ਜੋੜੀ ਰਿਤੇਸ਼ ਦੇਸ਼ਮੁੱਖ ਅਤੇ ਜੇਨੇਲੀਆ ਦੇਸ਼ਮੁਖ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਜਦੋਂ ਵੀ ਦੋਵੇਂ ਇਕੱਠੇ ਨਜ਼ਰ ਆਉਂਦੇ ਹਨ ਤਾਂ ਪ੍ਰਸ਼ੰਸਕ ਉਨ੍ਹਾਂ 'ਤੇ ਆਪਣੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਉਂਦੇ ਹਨ। ਹਾਲ ਹੀ 'ਚ ਦੋਹਾਂ ਨੂੰ ਇੱਕ ਈਵੈਂਟ 'ਚ ਇਕੱਠੇ ਦੇਖਿਆ ਗਿਆ ਸੀ ਅਤੇ ਇਸ ਵਾਰ ਪ੍ਰਸ਼ੰਸਕਾਂ ਦਾ ਧਿਆਨ ਜੇਨੇਲੀਆ 'ਤੇ ਰਿਹਾ। ਦਰਅਸਲ, ਜੇਨੇਲੀਆ ਨੂੰ ਦੇਖ ਕੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਗਰਭਵਤੀ ਹੈ।

ਰਿਤੇਸ਼ ਅਤੇ ਜੇਨੇਲੀਆ ਸ਼ਨੀਵਾਰ ਨੂੰ ਹੋਏ ਇਵੈਂਟ 'ਚ ਸ਼ਾਮਲ ਹੋਏ। ਇਸ ਦੌਰਾਨ ਦੋਵੇਂ ਕਾਫੀ ਕਿਊਟ ਲੱਗ ਰਹੇ ਸਨ। ਰਿਤੇਸ਼ ਜਿੱਥੇ ਨੀਲੇ ਰੰਗ ਦੀ ਪੈਂਟ ਦੇ ਨਾਲ ਚਿੱਟੇ ਰੰਗ ਦੀ ਕਮੀਜ਼ ਵਿੱਚ ਨਜ਼ਰ ਆਏ, ਉੱਥੇ ਹੀ ਜੇਨੇਲੀਆ ਨੇ ਜਾਮਨੀ ਰੰਗ ਦੀ ਡੀਪ ਨੇਕ ਸ਼ਾਰਟ ਫਰੌਕ ਪਾਈ ਹੋਈ ਨਜ਼ਰ ਆਈ। ਉਸ ਨੇ ਇਸ ਲੁੱਕ ਨੂੰ ਗੋਲਡਨ ਈਅਰਰਿੰਗਸ ਅਤੇ ਗੋਲਡਨ ਹੀਲਸ ਨਾਲ ਪੂਰਾ ਕੀਤਾ। ਅਭਿਨੇਤਰੀ ਖੁੱਲ੍ਹੇ ਵਾਲਾਂ ਨਾਲ ਬਹੁਤ ਪਿਆਰੀ ਲੱਗ ਰਹੀ ਸੀ।

ਕੈਮਰੇ ਦੇ ਸਾਹਮਣੇ ਬੇਬੀ ਬੰਪ ਦਿਖਾਇਆ 

ਜੇਨੇਲੀਆ ਅਤੇ ਰਿਤੇਸ਼ ਇਸ ਈਵੈਂਟ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋਵੇਂ ਇੱਕ ਦੂਜੇ ਦਾ ਹੱਥ ਫੜ ਕੇ ਕੈਮਰੇ ਲਈ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜੇਨੇਲੀਆ ਆਪਣੇ ਬੰਪ 'ਤੇ ਹੱਥ ਰੱਖ ਕੇ ਪੋਜ਼ ਦਿੰਦੀ ਨਜ਼ਰ ਆਈ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਸ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਕੀ ਉਹ ਗਰਭਵਤੀ ਹੈ ਅਤੇ ਆਪਣੇ ਤੀਜੇ ਬੱਚੇ ਦਾ ਸਵਾਗਤ ਕਰਨ ਵਾਲੀ ਹੈ।

View this post on Instagram
 
A post shared by Instant Bollywood (@instantbollywood)

ਦੋ ਬੱਚਿਆਂ ਦੇ ਮਾਤਾ-ਪਿਤਾ ਰਿਤੇਸ਼-ਜੇਨੇਲੀਆ 

ਦੱਸ ਦੇਈਏ ਕਿ ਰਿਤੇਸ਼ ਅਤੇ ਜੇਨੇਲੀਆ ਦਾ ਵਿਆਹ ਫਰਵਰੀ 2012 ਵਿੱਚ ਹੋਇਆ ਸੀ। ਦੋ ਸਾਲ ਬਾਅਦ, 2014 ਵਿੱਚ, ਉਨ੍ਹਾਂ ਨੇ ਆਪਣੇ ਪਹਿਲੇ ਬੱਚੇ ਰਿਆਨ ਦਾ ਸਵਾਗਤ ਕੀਤਾ। ਸਾਲ 2016 'ਚ ਜੇਨੇਲੀਆ ਨੇ ਆਪਣੇ ਦੂਜੇ ਬੱਚੇ ਰਾਹਿਲ ਨੂੰ ਜਨਮ ਦਿੱਤਾ। ਹੁਣ ਉਸ ਦੇ ਤੀਜੀ ਵਾਰ ਗਰਭਵਤੀ ਹੋਣ ਦੀਆਂ ਖਬਰਾਂ ਆ ਰਹੀਆਂ ਹਨ, ਹਾਲਾਂਕਿ ਜੋੜੇ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

ਖੂਬਸੂਰਤ ਬਾਂਡਿੰਗ ਸਾਂਝੀ ਕਰਦਾ ਜੋੜਾ 

ਜੇਨੇਲੀਆ ਅਤੇ ਰਿਤੇਸ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਦੋਵੇਂ ਰੋਜ਼ ਕਾਮੇਡੀ ਵੀਡੀਓਜ਼ ਪੋਸਟ ਕਰਦੇ ਰਹਿੰਦੇ ਹਨ, ਜਿਸ 'ਚ ਉਨ੍ਹਾਂ ਦੀ ਖੂਬਸੂਰਤ ਬਾਂਡਿੰਗ ਸਾਫ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

Embed widget