ਪੜਚੋਲ ਕਰੋ

ਸੰਨੀ ਲਿਓਨ ਨੇ ਫਿਰ ਕੀਤੀ ਬਾਥਟਬ 'ਚ 'ਸ਼ਰਾਰਤ', ਵੀਡੀਓ ਵਾਇਰਲ

ਬਾਲੀਵੁੱਡ ਦੀ ਸਭ ਤੋਂ ਹੌਟ ਐਕਟਰਸ 'ਚੋਂ ਇੱਕ ਸੰਨੀ ਲਿਓਨੀ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸੰਨੀ ਲਿਓਨ ਅੰਗੂਰ ਨਾਲ ਭਰੇ ਬਾਥ ਟੱਬ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਮੁੰਬਈ: ਬਾਲੀਵੁੱਡ ਦੀ ਸਭ ਤੋਂ ਹੌਟ ਐਕਟਰਸ 'ਚੋਂ ਇੱਕ ਸੰਨੀ ਲਿਓਨੀ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸੰਨੀ ਲਿਓਨ ਅੰਗੂਰ ਨਾਲ ਭਰੇ ਬਾਥ ਟੱਬ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਜਦਕਿ ਸੰਨੀ ਅਕਸਰ ਆਪਣੀਆਂ ਮਨਮੋਹਕ ਹਰਕਤਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਉਸ ਦੀ ਤਾਜ਼ਾ ਤਸਵੀਰ ਜਾਂ ਵੀਡੀਓ ਸਾਹਮਣੇ ਨਹੀਂ ਆਈ ਸੀ।
View this post on Instagram
 
So many crazy captions come to mind 😛😜... #SunnyLeone #LifeonSets

A post shared by Sunny Leone (@sunnyleone) on

ਹੁਣ ਸੰਨੀ ਨੇ ਇੱਕ ਵਾਰ ਫੇਰ ਆਪਣੇ ਫੈਨਸ ਨਾਲ ਖਾਸ ਅੰਦਾਜ਼ ਨੂੰ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਸਮੇਂ ਸੰਨੀ ਲਿਓਨ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ। ਸੰਨੀ ਨੇ ਲਿਖਿਆ, "ਮੇਰੇ ਦਿਮਾਗ 'ਚ ਕਈ ਕ੍ਰੇਜ਼ੀ ਕੈਪਸਨਸ ਆ ਰਹੇ ਹਨ"। ਦੱਸ ਦੇਈਏ ਕਿ ਸੰਨੀ ਲਿਓਨੀ ਦਾ ਇਹ ਵੀਡੀਓ ਐਡ ਸ਼ੂਟ ਦਾ ਹੈ। ਸੰਨੀ ਨੇ ਸ਼ੇਅਰ ਕਰਦੇ ਹੋਏ ਲਾਈਫ਼ ਆਨ ਸੈੱਟ ਹੈਸ਼ਟੈਗ ਯੂਜ਼ ਕੀਤਾ ਹੈ।
ਹਾਲ ਹੀ 'ਚ ਸੰਨੀ ਲਿਓਨੀ ਪਤੀ ਡੇਨੀਅਲ ਨਾਲ ਛੁੱਟੀ ਲਈ ਦੁਬਈ ਪਹੁੰਚੀ ਸੀ। ਇਸ ਸਮੇਂ ਸੰਨੀ ਦੀਆਂ ਪੂਲ 'ਚ ਮਸਤੀ ਕਰਦੇ ਕਈ ਬੋਲਡ ਤਸਵੀਰਾਂ ਸਾਹਮਣੇ ਆਈਆਂ ਸੀ। ਇਸ ਦੇ ਨਾਲ ਹੀ ਜੇਕਰ ਅਸੀਂ ਕੰਮ ਦੇ ਫਰੰਟ ਦੀ ਗੱਲ ਕਰੀਏ ਤਾਂ ਸੰਨੀ ਲਿਓਨੀ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ 'ਚ ਵੀ ਬਹੁਤ ਬਿਜ਼ੀ ਹੈ। ਸੰਨੀ ਲਿਓਨ ਦੇ ਤਿੰਨ ਬੱਚੇ ਹਨ, ਜਿਨ੍ਹਾਂ ਨਾਲ ਉਹ ਅਕਸਰ ਬਾਹਰ ਆਉਂਟਿੰਗ ਕਰਦੀ ਨਜ਼ਰ ਆਉਂਦੀ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget