ਪੜਚੋਲ ਕਰੋ

ਕਾਜੋਲ ਦੀ ਮਾਂ ਤਨੁਜਾ ਨੇ ਧਰਮਿੰਦਰ ਨੂੰ ਥੱਪੜ ਮਾਰ ਕਿਹਾ ਬੇਸ਼ਰਮ, ਜਾਣੋ ਹੀਮੈਨ ਨੂੰ ਸ਼ਰਮਿੰਦਾ ਕਰਨ ਵਾਲਾ ਕਿੱਸਾ

Tanuja slapped Dharmendra: ਸੁਪਰਸਟਾਰ ਧਰਮਿੰਦਰ ਦੀਆਂ 80 ਦੇ ਦਹਾਕੇ ਵਿੱਚ ਅਜਿਹੀਆਂ ਕਈ ਕਹਾਣੀਆਂ ਹਨ, ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦਾ ਹਾਸਾ ਬੰਦ ਨਹੀਂ ਹੁੰਦਾ। ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ, ਧਰਮਿੰਦਰ ਆਪਣੇ ਫਲਰਟਿੰਗ ਹੁਨਰ

Tanuja slapped Dharmendra: ਸੁਪਰਸਟਾਰ ਧਰਮਿੰਦਰ ਦੀਆਂ 80 ਦੇ ਦਹਾਕੇ ਵਿੱਚ ਅਜਿਹੀਆਂ ਕਈ ਕਹਾਣੀਆਂ ਹਨ, ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦਾ ਹਾਸਾ ਬੰਦ ਨਹੀਂ ਹੁੰਦਾ। ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ, ਧਰਮਿੰਦਰ ਆਪਣੇ ਫਲਰਟਿੰਗ ਹੁਨਰ ਲਈ ਵੀ ਜਾਣੇ ਜਾਂਦੇ ਸਨ। ਦੋ ਵਿਆਹ ਕਰਨ ਵਾਲੇ ਧਰਮਿੰਦਰ ਨੇ ਆਪਣੇ ਕੋ-ਸਟਾਰਸ ਨਾਲ ਵੀ ਕਾਫੀ ਫਲਰਟ ਕੀਤਾ। ਹਾਲਾਂਕਿ, ਇਕ ਵਾਰ ਉਨ੍ਹਾਂ ਨੂੰ ਇਸ ਦੇ ਲਈ ਥੱਪੜ ਵੀ ਖਾਣਾ ਪਿਆ ਸੀ। ਬਾਅਦ ਵਿੱਚ ਧਰਮਿੰਦਰ ਨੇ ਉਸ ਸਟਾਰ ਨੂੰ ਭੈਣ ਬਣਾ ਲਿਆ ਸੀ। ਤਾਂ ਆਓ ਜਾਣਦੇ ਹਾਂ ਇਹ ਦਿਲਚਸਪ ਕਹਾਣੀ।

ਕਾਜੋਲ ਦੀ ਮਾਂ ਨੇ ਧਰਮਿੰਦਰ ਨੂੰ ਥੱਪੜ ਮਾਰਿਆ

ਕਾਜੋਲ ਦੀ ਮਾਂ ਤਨੁਜਾ ਮੁਖਰਜੀ ਆਪਣੇ ਸਮੇਂ ਦੀ ਮਸ਼ਹੂਰ ਅਭਿਨੇਤਰੀ ਰਹੀ ਹੈ। ਉਨ੍ਹਾਂ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਹੈ। ਨਵ ਭਾਰਤ ਟਾਈਮਜ਼ ਦੀ ਖਬਰ ਮੁਤਾਬਕ, ਇੱਕ ਵਾਰ ਧਰਮਿੰਦਰ ਨੇ ਤਨੂਜਾ ਨਾਲ ਫਲਰਟ ਕਰਨਾ ਸ਼ੁਰੂ ਕਰ ਦਿੱਤਾ। ਪਰ ਤਨੂਜਾ ਨੂੰ ਇਹ ਗੱਲ ਬਿਲਕੁਲ ਵੀ ਪਸੰਦ ਨਹੀਂ ਆਈ, ਅਜਿਹੇ 'ਚ ਤਨੂਜਾ ਨੇ ਪਿੱਛੇ ਮੁੜੇ ਬਿਨਾਂ ਧਰਮਿੰਦਰ ਨੂੰ ਸਿੱਧਾ ਥੱਪੜ ਮਾਰ ਦਿੱਤਾ ਅਤੇ ਉਸ ਨੂੰ ਬੇਸ਼ਰਮ ਵੀ ਕਿਹਾ। ਤਨੁਜਾ ਨੇ ਇਕ ਇੰਟਰਵਿਊ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਸੀ ਅਤੇ ਇਸ ਦਾ ਕਾਰਨ ਵੀ ਦੱਸਿਆ ਸੀ।

ਤਨੁਜਾ ਪ੍ਰਕਾਸ਼ ਕੌਰ ਨੂੰ ਜਾਣਦੀ ਸੀ

ਦਰਅਸਲ, ਤਨੁਜਾ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੂੰ ਚੰਗੀ ਤਰ੍ਹਾਂ ਜਾਣਦੀ ਸੀ। ਅਜਿਹੇ 'ਚ ਜਦੋਂ ਅਭਿਨੇਤਰੀ ਨੇ ਦੇਖਿਆ ਕਿ ਧਰਮਿੰਦਰ ਵਿਆਹ ਤੋਂ ਬਾਅਦ ਵੀ ਉਸ ਨਾਲ ਫਲਰਟ ਕਰ ਰਹੇ ਹਨ ਤਾਂ ਉਹ ਹੈਰਾਨ ਰਹਿ ਗਈ ਅਤੇ ਹੀਮੈਨ ਨੂੰ ਥੱਪੜ ਮਾਰ ਦਿੱਤਾ।

ਬਾਅਦ ਵਿੱਚ ਬੰਨ੍ਹਿਆ ਕਾਲਾ ਧਾਗਾ 

ਇਸ ਤੋਂ ਬਾਅਦ ਜਦੋਂ ਧਰਮਿੰਦਰ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਨੇ ਤਨੁਜਾ ਤੋਂ ਮਾਫੀ ਮੰਗੀ ਅਤੇ ਕਿਹਾ, 'ਤਨੁਜਾ ਮੈਨੂੰ ਮਾਫ ਕਰ ਦਿਓ ਅਤੇ ਮੈਨੂੰ ਆਪਣਾ ਭਰਾ ਬਣਾ ਲਓ।' ਬਸ ਫਿਰ ਕੀ ਸੀ, ਤਨੁਜਾ ਨੇ ਕਾਲਾ ਧਾਗਾ ਲੈ ਕੇ ਧਰਮਿੰਦਰ ਦੇ ਗੁੱਟ 'ਤੇ ਬੰਨ੍ਹ ਦਿੱਤਾ।

ਤਨੂਜਾ ਦੋ ਬੇਟੀਆਂ ਦੀ ਮਾਂ

ਤਨੁਜਾ ਅਦਾਕਾਰਾ ਸ਼ੋਭਨਾ ਸਮਰਥ ਅਤੇ ਫਿਲਮ ਨਿਰਮਾਤਾ ਕੁਮਾਰਸੇਨ ਸਮਰਥ ਦੀ ਬੇਟੀ ਹੈ। ਉਸ ਦਾ ਵਿਆਹ ਨਿਰਮਾਤਾ ਸ਼ੋਭੂ ਮੁਖਰਜੀ ਨਾਲ ਹੋਇਆ ਸੀ। ਜਿਸ ਨਾਲ ਉਨ੍ਹਾਂ ਦੀਆਂ ਦੋ ਬੇਟੀਆਂ ਕਾਜੋਲ ਅਤੇ ਤਨੀਸ਼ਾ ਹਨ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget