ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ ਰਾਹੁਲ ਗਾਂਧੀ ਨੂੰ ਸਲਾਹ! ਮੇਜ਼ ਦੇ ਹੇਠਾਂ ਤੋਂ ਨਾ ਲਓ ਪੈਸੇ, ਜਾਣੋ ਇਸ 'ਤੇ ਕਿਉਂ ਛਿੜੀ ਚਰਚਾ ?

Shah Rukh Khan: ਲੋਕ ਸਭਾ ਚੋਣਾਂ 2024 ਦਾ ਨਤੀਜਾ ਇਸ ਵਾਰ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਟ੍ਰੈਡਿੰਗ ਵਿੱਚ ਰਿਹਾ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਨੇ ਸਿਆਸਤ ਵਿੱਚ ਕਦਮ ਰੱਖਿਆ ਅਤੇ ਸ਼ਾਨਦਾਰ

Shah Rukh Khan: ਲੋਕ ਸਭਾ ਚੋਣਾਂ 2024 ਦਾ ਨਤੀਜਾ ਇਸ ਵਾਰ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਟ੍ਰੈਡਿੰਗ ਵਿੱਚ ਰਿਹਾ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਨੇ ਸਿਆਸਤ ਵਿੱਚ ਕਦਮ ਰੱਖਿਆ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਦੱਸ ਦੇਈਏ ਕਿ ਭਾਜਪਾ 240 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ। ਕਾਂਗਰਸ ਅਤੇ ਉਸ ਦੇ ਸਾਰੇ ਗਠਜੋੜਾਂ ਨੂੰ ਕੁੱਲ 234 ਸੀਟਾਂ ਮਿਲੀਆਂ ਹਨ। ਰਾਹੁਲ ਗਾਂਧੀ 99 ਸੀਟਾਂ ਹਾਸਲ ਕਰਨ ਤੋਂ ਬਾਅਦ ਕਾਫੀ ਉਤਸ਼ਾਹਿਤ ਹਨ। ਇੰਡੀ ਗੱਠਜੋੜ ਸਰਕਾਰ ਬਣਾਉਣ ਲਈ ਯਤਨ ਕਰ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਦਾ ਇੱਕ ਥ੍ਰੋਬੈਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੇ ਇੱਕ ਇਵੈਂਟ ਵਿੱਚ ਸ਼ਾਹਰੁਖ ਖਾਨ ਤੋਂ ਇੱਕ ਰਾਜਨੇਤਾ ਲਈ ਸਲਾਹ ਮੰਗੀ ਸੀ।

ਰਾਹੁਲ ਗਾਂਧੀ ਨੇ ਆਪਣੇ ਭਾਈਚਾਰੇ ਲਈ ਸਲਾਹ ਮੰਗੀ

ਸ਼ਾਹਰੁਖ ਆਪਣੀ ਬੁੱਧੀ ਅਤੇ ਵਿਲੱਖਣ ਅੰਦਾਜ਼ ਲਈ ਜਾਣੇ ਜਾਂਦੇ ਹਨ। ਇੱਕ ਵਾਰ ਉਹ ਕਿਸੇ ਸਿਆਸਤਦਾਨ ਦੇ ਪ੍ਰੋਗਰਾਮ ਵਿਚ ਸਟੇਜ 'ਤੇ ਮੌਜੂਦ ਸਨ। ਇਸ ਦੌਰਾਨ ਦਰਸ਼ਕਾਂ 'ਚ ਬੈਠੇ ਰਾਹੁਲ ਗਾਂਧੀ ਨੇ ਉਨ੍ਹਾਂ ਤੋਂ ਸਲਾਹ ਮੰਗੀ ਸੀ। ਸਾਬਕਾ ਕਾਂਗਰਸ ਪ੍ਰਧਾਨ ਨੇ ਪੁੱਛਿਆ ਸੀ, ''ਰਾਜਨੇਤਾਵਾਂ ਲਈ ਤੁਹਾਡੀ ਕੀ ਸਲਾਹ ਹੈ?

ਬਾਲੀਵੁੱਡ ਅਦਾਕਾਰਾਂ ਨੂੰ ਦੱਸਿਆ ਦਿਖਾਵਾ ਕਰਨ ਵਾਲਾ 

ਰਾਹੁਲ ਗਾਂਧੀ ਦੇ ਰਾਜਨੀਤੀ 'ਤੇ ਸਵਾਲ ਤੋਂ ਕਿੰਗ ਖਾਨ ਕੁਝ ਪਲਾਂ ਲਈ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਇਸ 'ਤੇ ਮਜ਼ਾਕੀਆ ਟਿੱਪਣੀ ਕੀਤੀ। ਦੇਖੋ ਤੁਸੀਂ ਕਿਸ ਨੂੰ ਕੀ ਪੁੱਛਿਆ। ਇਸ ਤੋਂ ਬਾਅਦ ਸ਼ਾਹਰੁਖ ਨੇ ਕਿਹਾ- ਸਾਡਾ ਮੰਨਣਾ ਹੈ ਕਿ ਅਭਿਨੇਤਾ ਝੂਠ ਬੋਲਦਾ ਹੈ ਅਤੇ ਧੋਖਾ ਦਿੰਦਾ ਹੈ। ਅਸੀਂ ਸਾਰੇ ਦਿਖਾਵਾ ਕਰਦੇ ਹਾਂ। ਇਹ ਸਭ ਸਾਡੇ ਕੰਮ ਦਾ ਹਿੱਸਾ ਹੈ। ਉਨ੍ਹਾਂ ਦੀ ਇਸ ਗੱਲ 'ਤੇ ਪੂਰਾ ਹਾਲ ਖਿਲ ਗਿਆ। ਉਨ੍ਹਾਂ ਦੀ ਇਮਾਨਦਾਰੀ ਉੱਪਰ ਤਾੜੀਆਂ ਵਜਾ ਕੇ ਵੇਲਕਮ ਕੀਤਾ ਗਿਆ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget