ਪੜਚੋਲ ਕਰੋ

ਜਦੋਂ ਇਸ ਖੂਬਸੂਰਤ ਅਦਾਕਾਰਾ ਨੂੰ Raza Murad ਨੇ ਛੂਹਣ ਤੋਂ ਕਰ ਦਿੱਤਾ ਸੀ ਇਨਕਾਰ, ਵਜ੍ਹਾ ਸੀ ਹੈਰਾਨ ਕਰਨ ਵਾਲੀ

ਰਜ਼ਾ ਮੁਰਾਦ ਅਤੇ ਜ਼ੀਨਤ ਅਮਾਨ ਇੱਕ-ਦੂਜੇ ਦੇ ਰਿਸ਼ਤੇਦਾਰ ਹਨ। ਇਸ ਕਾਰਨ ਰਜ਼ਾ ਮੁਰਾਦ ਜ਼ਬਰਦਸਤੀ ਵਾਲਾ ਸੀਨ ਨਹੀਂ ਕਰਨਾ ਚਾਹੁੰਦੇ ਸਨ। ਫ਼ਿਲਮ ਦੇ ਨਿਰਦੇਸ਼ਕ ਨੇ ਰਜ਼ਾ ਨੂੰ ਬਹੁਤ ਸਮਝਾਇਆ ਪਰ ਉਹ ਨਹੀਂ ਮੰਨੇ।

Raza Murad Trivia: ਅਪਣੇ ਫ਼ਿਲਮੀ ਸਫ਼ਰ ' 200 ਤੋਂ ਵੀ ਵੱਧ ਫ਼ਿਲਮਾਂ 'ਚ ਅਦਾਕਾਰੀ (Acting) ਦਾ ਕਮਾਲ ਵਿਖਾ ਚੁਕੇ ਅਦਾਕਾਰ (Actor) ਰਜ਼ਾ ਮੁਰਾਦ ਫ਼ਿਲਮ (Film Industry) ਦੇ ਬਹੁਤ ਹੀ ਸ਼ਾਨਦਾਰ ਕਲਾਕਾਰ ਹਨ। ਰਜ਼ਾ ਮੁਰਾਦ ਨੇ ਆਪਣੇ ਪੂਰੇ ਕਰੀਅਰ 'ਚ ਇਕ ਤੋਂ ਵਧ ਕੇ ਇਕ ਮੁਸ਼ਕਲ ਸੀਨ ਕੀਤੇ ਹਨ। ਹਾਲਾਂਕਿ, ਇੱਕ ਵਾਰ ਫਿਲਮ ਡਾਕੂ ਹਸੀਨਾ ਦੇ ਇੱਕ ਸੀਨ 'ਚ ਰਜ਼ਾ ਮੁਰਾਦ ਨੇ ਮਸ਼ਹੂਰ ਫ਼ਿਲਮ ਅਦਾਕਾਰਾ (Actress) ਜ਼ੀਨਤ ਅਮਾਨ (Zeenat Aman) ਨੂੰ ਛੂਹਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਆਓ ਜਾਣਦੇ ਹਾਂ ਰਜ਼ਾ ਮੁਰਾਦ ਨੇ ਜ਼ੀਨਤ ਅਮਾਨ ਨੂੰ ਛੂਹਣ ਤੋਂ ਕਿਉਂ ਇਨਕਾਰ ਕਰ ਦਿੱਤਾ ਸੀ?

ਜ਼ੀਨਤ ਅਮਾਨ ਨੂੰ ਛੂਹਣ ਤੋਂ ਕਿਉਂ ਕੀਤਾ ਸੀ ਇਨਕਾਰ

ਹਾਲਾਂਕਿ ਰਜ਼ਾ ਮੁਰਾਦ ਨੇ ਆਪਣੇ ਕਰੀਅਰ 'ਚ ਕਈ ਸ਼ਾਨਦਾਰ ਕਿਰਦਾਰ ਨਿਭਾਏ ਹਨ ਪਰ ਇੱਕ ਵਾਰ ਰਜ਼ਾ ਮੁਰਾਦ ਅਤੇ ਜ਼ੀਨਤ ਅਮਾਨ ਫ਼ਿਲਮ ਡਾਕੂ ਹਸੀਨਾ 'ਚ ਇਕੱਠੇ ਕੰਮ ਕਰ ਰਹੇ ਸਨ। ਫ਼ਿਲਮ ਦੇ ਇੱਕ ਸੀਨ 'ਚ ਰਜ਼ਾ ਮੁਰਾਦ ਨੂੰ ਜ਼ੀਨਤ ਅਮਾਨ ਨਾਲ ਜ਼ਬਰਦਸਤੀ ਕਰਨੀ ਸੀ, ਪਰ ਰਜ਼ਾ ਮੁਰਾਦ ਨੇ ਜ਼ੀਨਤ ਅਮਾਨ ਨਾਲ ਉਹ ਸੀਨ ਕਰਨ ਤੋਂ ਇਨਕਾਰ ਕਰ ਦਿੱਤਾ। ਅਸਲ 'ਚ ਰਜ਼ਾ ਮੁਰਾਦ ਅਤੇ ਜ਼ੀਨਤ ਅਮਾਨ ਇੱਕ-ਦੂਜੇ ਦੇ ਰਿਸ਼ਤੇਦਾਰ ਹਨ। ਇਸ ਕਾਰਨ ਰਜ਼ਾ ਮੁਰਾਦ ਜ਼ਬਰਦਸਤੀ ਵਾਲਾ ਸੀਨ ਨਹੀਂ ਕਰਨਾ ਚਾਹੁੰਦੇ ਸਨ। ਫ਼ਿਲਮ ਦੇ ਨਿਰਦੇਸ਼ਕ ਨੇ ਰਜ਼ਾ ਨੂੰ ਬਹੁਤ ਸਮਝਾਇਆ ਪਰ ਉਹ ਨਹੀਂ ਮੰਨੇ।

ਜ਼ੀਨਤ ਅਮਾਨ ਦੇ ਮਨਾਉਣ ਤੋਂ ਬਾਅਦ ਹੋਏ ਤਿਆਰ

ਜਦੋਂ ਰਜ਼ਾ ਮੁਰਾਦ (Raza Murad) ਤਿਆਰ ਨਹੀਂ ਹੋਏ ਤਾਂ ਫ਼ਿਲਮ ਦੀ ਅਦਾਕਾਰਾ ਜ਼ੀਨਤ ਅਮਾਨ (Zeenat Aman) ਨੇ ਉਨ੍ਹਾਂ ਨੂੰ ਸਮਝਾਇਆ ਕਿ ਅਦਾਕਾਰ ਹੋਣ ਦੇ ਨਾਤੇ ਸਾਨੂੰ ਆਪਣਾ ਕੰਮ ਨੂੰ ਦੇਖਣਾ ਚਾਹੀਦਾ ਹੈ, ਰਿਸ਼ਤੇ ਨੂੰ ਨਹੀਂ। ਜ਼ੀਨਤ ਦੀ ਇਹ ਗੱਲ ਰਜ਼ਾ ਮੁਰਾਦ ਦੇ ਦਿਮਾਗ 'ਚ ਫਿੱਟ ਬੈਠ ਗਈ। ਇਸ ਤੋਂ ਬਾਅਦ ਫ਼ਿਲਮ 'ਡਾਕੂ ਹਸੀਨਾ' (Daku Hasina) ਦਾ ਸੀਨ ਫਿਲਮਾਇਆ ਗਿਆ, ਜਿਸ 'ਚ ਰਜ਼ਾ ਮੁਰਾਦ ਨੇ ਜ਼ੀਨਤ ਅਮਾਨ ਨੂੰ ਛੂਹਣ ਤੋਂ ਵੀ ਇਨਕਾਰ ਕਰ ਦਿੱਤਾ। ਰਜ਼ਾ ਮੁਰਾਦ ਅਜੇ ਵੀ ਫ਼ਿਲਮੀ ਦੁਨੀਆ 'ਚ ਸਰਗਰਮ ਹਨ। ਅੱਜਕਲ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਾਂ 'ਚ ਰੁੱਝੇ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget