ਪੜਚੋਲ ਕਰੋ

'ਰੇਸ-3' ਦੀ ਸ਼ੂਟਿੰਗ ਦੌਰਾਨ ਸਲਮਾਨ ਨੇ ਥਾਈ ਰੰਗ !

ਮੁੰਬਈ: ਆਪਣੀ ਅਗਲੀ ਫਿਲਮ 'ਰੇਸ-3' ਦੀ ਸ਼ੂਟਿੰਗ ਵਿੱਚ ਰੁੱਝੇ ਸਲਮਾਨ ਖਾਨ ਨੇ ਬੈਂਕਾਕ ਤੋਂ ਵੀਡੀਓ ਰਾਹੀਂ ਆਪਣੇ ਉੱਥੇ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਸਲਮਾਨ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਥਾਈ ਭਾਸ਼ਾ ਵਿੱਚ 'ਹੈਲੋ' ਕਿਹਾ ਹੈ। ਅੱਜ-ਕੱਲ੍ਹ ਸਲਮਾਨ ਖਾਨ ਬੈਂਕਾਕ ਦੇ ਪਟਾਇਆ ਬੀਚ 'ਤੇ ਇੱਕ ਗਾਣੇ ਦੀ ਸ਼ੂਟਿੰਗ ਕਰ ਰਹੇ ਹਨ। ਡਾਇਰੈਕਟਰ ਰੇਮੋ ਡਿਸੂਜ਼ਾ 20 ਦਿਨਾਂ ਦੇ ਸ਼ੈਡਿਊਲ ਦੌਰਾਨ ਗਾਣੇ ਨੂੰ ਕੋਰੀਓਗ੍ਰਾਫ ਕਰਨਗੇ। ਇਸ ਵਿੱਚ ਐਕਸ਼ਨ ਸੀਨ ਵੀ ਫਿਲਮਾਏ ਜਾਣਗੇ। https://instagram.com/p/BfP24_wlszI/?utm_source=ig_embed 'ਰੇਸ-3' ਦੇ ਐਲਾਨ ਤੋਂ ਬਾਅਦ ਹੀ ਫਿਲਮ ਚਰਚਾ ਵਿੱਚ ਹੈ। ਰੇਸ ਫ੍ਰੈਂਚਾਇਜ਼ੀ ਦਾ ਤੀਜਾ ਹਿੱਸਾ ਆਪਣੀ ਧਾਕੜ ਟੀਮ, ਸ਼ਾਨਦਾਰ ਕਹਾਣੀ ਦੇ ਨਾਲ ਦਰਸ਼ਕਾਂ ਨੂੰ ਐਂਟਰਟੇਨਮੈਂਟ ਕਰੇਗੀ। ਫਿਲਮ ਵਿੱਚ ਸਲਮਾਨ ਤੋਂ ਇਲਾਵਾ ਜੈਕਲੀਨ ਫਰਨਾਂਡੀਜ਼, ਅਨਿਲ ਕਪੂਰ, ਡੇਜ਼ੀ ਸ਼ਾਹ ਤੇ ਬਾਬੀ ਦਿਓਲ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਸਲਮਾਨ ਖਾਨ ਫਿਲਮਜ਼ ਤੇ ਰਮੇਸ਼ ਤੌਰਾਨੀ ਵੱਲੋਂ ਬਣਾਈ ਜਾ ਰਹੀ ਇਸ ਫਿਲਮ ਦਾ ਬੈਨਰ ਟਿਪਸ ਕੰਪਨੀ ਦਾ ਹੈ। ਇਹ 2018 ਦੀ ਈਦ 'ਤੇ ਰਿਲੀਜ਼ ਹੋ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Embed widget