ਪੜਚੋਲ ਕਰੋ

Sara Ali Khan ਜਦੋਂ ਅਚਾਨਕ ਸੜਕ 'ਤੇ ਡਾਂਸ ਕਰਨ ਲੱਗੀ ਤਾਂ ਲੋਕਾਂ ਨੇ ਭਿਖਾਰੀ ਸਮਝ ਦਿੱਤੇ ਸਨ

Sara Ali Khan Throwback Story: ਬਾਲੀਵੁੱਡ ਅਦਾਕਾਰਾ (Bollywood Actress)  ਸਾਰਾ ਅਲੀ ਖਾਨ (Sara Ali Khan) ਦਾ ਨਾਂ ਬੀ ਟਾਊਨ ਦੀਆਂ ਮਸ਼ਹੂਰ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਸਾਰਾ ਭਾਵੇਂ ਇੱਕ ਸਟਾਰ ਕਿੱਡ ਹੈ ਪਰ ਉਨ੍ਹਾਂ ਆਪਣੀ ਮਿਹਨਤ ਨਾਲ ਇੰਡਸਟਰੀ ਵਿੱਚ ਇਹ ਮੁਕਾਮ ਹਾਸਲ ਕੀਤਾ ਹੈ। ਸਾਰਾ ਅਲੀ ਖਾਨ ਪਟੌਦੀ ਪਰਿਵਾਰ ਦੀ ਬੇਟੀ ਹੈ। ਇਸ ਦੇ ਬਾਵਜੂਦ ਅਦਾਕਾਰਾ ਅਕਸਰ ਸਾਦਾ ਜੀਵਨ ਜਿਊਣਾ ਪਸੰਦ ਕਰਦੀ ਹੈ, ਇੰਨਾ ਹੀ ਨਹੀਂ ਸਾਰਾ ਅਲੀ (Sara Ali) ਅਕਸਰ ਆਪਣੇ ਹਸਮੁੱਖ ਸੁਭਾਅ ਨਾਲ ਨਾ ਸਿਰਫ ਲੋਕਾਂ ਦਾ ਸਗੋਂ ਪਾਪਰਾਜ਼ੀ ਦਾ ਵੀ ਦਿਲ ਜਿੱਤਦੀ ਰਹਿੰਦੀ ਹੈ। ਪਰ ਅੱਜ ਅਸੀਂ ਤੁਹਾਨੂੰ ਸਾਰਾ ਦੀ ਉਹ ਕਹਾਣੀ ਦੱਸਣ ਜਾ ਰਹੇ ਹਾਂ, ਜਦੋਂ ਲੋਕਾਂ ਨੇ ਉਸ ਦੀਆਂ ਹਰਕਤਾਂ ਦੇਖ ਕੇ ਉਸ ਨੂੰ ਭਿਖਾਰੀ ਸਮਝ ਲਿਆ ਸੀ।

ਸਾਰਾ ਅਲੀ ਖਾਨ ਨੇ ਇੱਕ ਇੰਟਰਵਿਊ ਦੌਰਾਨ ਆਪਣੇ ਬਾਰੇ ਅਜਿਹਾ ਕਿੱਸਾ ਬਿਆਂ ਕੀਤਾ, ਜਿਸ ਨੂੰ ਸੁਣ ਕੇ ਤੁਸੀਂ ਵੀ ਦੰਗ ਰਹਿ ਜਾਓਗੇ। ਦਰਅਸਲ, ਇੱਕ ਪੁਰਾਣੇ ਇੰਟਰਵਿਊ ਵਿੱਚ ਸਾਰਾ ਨੇ ਇੱਕ ਕਿੱਸਾ ਦੱਸਿਆ ਸੀ ਕਿ ਮੈਂ ਇੱਕ ਵਾਰ ਆਪਣੇ ਮਾਤਾ-ਪਿਤਾ ਨਾਲ ਸੈਰ ਕਰਨ ਗਈ ਸੀ। ਇਸ ਦੌਰਾਨ ਉਹ ਇੱਕ ਦੁਕਾਨ ਦੇ ਅੰਦਰ ਚਲੇ ਗਏ ਸਨ ਅਤੇ ਮੈਂ ਆਪਣੇ ਘਰ ਦੇ ਸਹਾਇਕ ਨਾਲ ਬਾਹਰ ਬੈਠੀ ਸੀ।

'ਡਾਂਸ ਕਰਦਿਆਂ ਵੇਖ ਕੇ ਲੋਕ ਪੈਸੇ ਦੇਣ ਲੱਗੇ'

ਸਾਰਾ ਨੇ ਅੱਗੇ ਦੱਸਿਆ ਕਿ ਉਸ ਸਮੇਂ ਮੈਂ ਅਚਾਨਕ ਡਾਂਸ ਕਰਨਾ ਸ਼ੁਰੂ ਕਰ ਦਿੱਤਾ ਸੀ। ਪਰ ਪਤਾ ਨਹੀਂ ਕਿਉਂ ਆਉਂਦੇ –ਜਾਂਦੇ ਲੋਕ ਮੈਨੂੰ ਪੈਸੇ ਦੇਣ ਲੱਗ ਪਏ। ਅਦਾਕਾਰਾ ਨੇ ਹੱਸਦੇ ਹੋਏ ਦੱਸਿਆ ਕਿ ਉਨ੍ਹਾਂ ਲੋਕਾਂ ਨੂੰ ਲੱਗਦਾ ਸੀ ਕਿ ਮੈਂ ਡਾਂਸ ਨਹੀਂ ਕਰ ਰਹੀ, ਸਗੋਂ ਭੀਖ ਮੰਗ ਰਹੀ ਹਾਂ। ਸਾਰਾ ਨੇ ਅੱਗੇ ਦੱਸਿਆ ਕਿ ਉਸਨੇ ਸੋਚਿਆ ਕਿ ਇਹ ਚੰਗੀ ਗੱਲ ਹੈ ਕਿ ਮੈਨੂੰ ਇਸ ਤਰ੍ਹਾਂ ਡਾਂਸ ਕਰਨ ਅਤੇ ਮਜ਼ੇ ਕਰਨ ਲਈ ਪੈਸੇ ਮਿਲ ਰਹੇ ਹਨ। ਇਸ ਤੋਂ ਬਾਅਦ ਮੈਂ ਜਨਤਕ ਤੌਰ 'ਤੇ ਹੋਰ ਵੀ ਨੱਚਣਾ ਸ਼ੁਰੂ ਕਰ ਦਿੱਤਾ ਸੀ।

ਇੰਨਾ ਹੀ ਨਹੀਂ ਸਾਰਾ ਅਲੀ ਖਾਨ (Sara Ali Khan) ਨੇ ਅੱਗੇ ਦੱਸਿਆ ਕਿ ਉਸ ਨੇ ਇਹ ਸਾਰਾ ਪੈਸਾ ਆਪਣੇ ਕੋਲ ਰੱਖ ਲਏ ਸਨ।  ਸਾਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਾਊਸ ਹੈਲਪ ਨੇ ਇਹ ਸਭ ਕੁਝ ਮੇਰੇ ਮਾਤਾ-ਪਿਤਾ ਨੂੰ ਦੱਸਿਆ ਕਿ ਲੋਕਾਂ ਨੂੰ ਉਸ ਦੀਆਂ ਹਰਕਤਾਂ ਪਿਆਰੀ ਲੱਗੀਆਂ। ਪਰ ਉਨ੍ਹਾਂ ਇਹ ਵੀ ਕਿਹਾ ਕਿ ਉਸ ਦੀ ਮਾਂ ਨੇ ਉਸ ਸਮੇਂ ਸਾਰਾ ਨੂੰ ਕਿਹਾ ਸੀ ਕਿ ਉਹ ਭਿਖਾਰੀ ਦੀ ਤਰ੍ਹਾਂ ਦਿਖਾਈ ਦਿੰਦੀ ਹੈ, ਪਿਆਰੀ ਨਹੀਂ ਤਾਂ ਪੈਸੇ ਦਿੱਤੇ ਹੋਣਗੇ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget