ਪੜਚੋਲ ਕਰੋ

Sneha Ullal: ਐਸ਼ਵਰਿਆ ਰਾਏ ਦੀ ਹਮਸ਼ਕਲ ਸਨੇਹਾ ਉੱਲਾਲ ਕਿੱਥੇ ਹੋਈ ਸੀ ਗਾਇਬ ? ਇੰਟਰਵਿਊ ਰਾਹੀਂ ਵੱਡੀ ਬੀਮਾਰੀ ਦਾ ਕੀਤਾ ਖੁਲਾਸਾ

Sneha Ullal: ਐਸ਼ਵਰਿਆ ਰਾਏ ਦੀ ਦਿੱਖ ਵਾਲੀ ਸਨੇਹਾ ਉੱਲਾਲ ਫਿਲਮ ਇੰਡਸਟਰੀ ਤੋਂ ਦੂਰ ਹੈ ਪਰ ਉਸ ਦੇ ਪ੍ਰਸ਼ੰਸਕ ਉਸ ਦੀ ਹਰ ਖਬਰ ਜਾਣਨਾ ਚਾਹੁੰਦੇ ਹਨ। ਸਲਮਾਨ ਖਾਨ ਦੀ ਫਿਲਮ 'ਲੱਕੀ - ਨੋ ਟਾਈਮ ਫਾਰ ਲਵ' ਨਾਲ ਬਾਲੀਵੁੱਡ

Sneha Ullal: ਐਸ਼ਵਰਿਆ ਰਾਏ ਦੀ ਦਿੱਖ ਵਾਲੀ ਸਨੇਹਾ ਉੱਲਾਲ ਫਿਲਮ ਇੰਡਸਟਰੀ ਤੋਂ ਦੂਰ ਹੈ ਪਰ ਉਸ ਦੇ ਪ੍ਰਸ਼ੰਸਕ ਉਸ ਦੀ ਹਰ ਖਬਰ ਜਾਣਨਾ ਚਾਹੁੰਦੇ ਹਨ। ਸਲਮਾਨ ਖਾਨ ਦੀ ਫਿਲਮ 'ਲੱਕੀ - ਨੋ ਟਾਈਮ ਫਾਰ ਲਵ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸਨੇਹਾ ਉਲਾਲ ਨੇ 'ਆਰੀਅਨ', 'ਜਾਨੇ ਭੀ ਦੋ ਯਾਰਾਂ' ਅਤੇ 'ਕਲਿਕ' ਵਰਗੀਆਂ ਫਿਲਮਾਂ 'ਚ ਕੰਮ ਕੀਤਾ। ਹਾਲਾਂਕਿ, ਉਸਦੇ ਕੰਮ ਤੋਂ ਵੱਧ ਉਸਦੀ ਦਿੱਖ ਨੇ ਉਸਨੂੰ ਪਛਾਣ ਦਿੱਤੀ। ਉਹ ਆਖਰੀ ਵਾਰ 2022 'ਚ ਰਿਲੀਜ਼ ਹੋਈ ਫਿਲਮ 'ਲਵ ਯੂ ਡੈਮੋਕਰੇਸੀ' 'ਚ ਨਜ਼ਰ ਆਏ ਸਨ।

ਸਲਮਾਨ ਖਾਨ ਨੇ ਦਿੱਤਾ ਬ੍ਰੇਕ ...

18 ਦਸੰਬਰ 1987 ਨੂੰ ਮਸਕਟ ਵਿੱਚ ਜਨਮੀ, ਸਨੇਹਾ ਉੱਲਾਲ ਨੇ 18 ਸਾਲ ਦੀ ਉਮਰ ਵਿੱਚ ਸਲਮਾਨ ਖਾਨ ਦੇ ਨਾਲ 'ਲਕੀ-ਨੋ ਟਾਈਮ ਫਾਰ ਲਵ' ਨਾਲ ਆਪਣੀ ਸ਼ੁਰੂਆਤ ਕੀਤੀ। ਸਨੇਹਾ ਦੀ ਇਹ ਫਿਲਮ ਕੁਝ ਖਾਸ ਨਹੀਂ ਦਿਖਾ ਸਕੀ ਪਰ ਉਸ ਨੇ ਆਪਣੇ ਲੁੱਕ ਨਾਲ ਸਾਰਿਆਂ ਦਾ ਧਿਆਨ ਜ਼ਰੂਰ ਆਪਣੇ ਵੱਲ ਖਿੱਚ ਲਿਆ। ਇਹ ਵੀ ਸੁਣਨ ਵਿਚ ਆਇਆ ਸੀ ਕਿ ਸਲਮਾਨ ਖਾਨ ਨੇ ਉਸ ਨੂੰ ਐਸ਼ਵਰਿਆ ਰਾਏ ਨਾਲ ਮਿਲਦੀ-ਜੁਲਦੀ ਹੋਣ ਕਾਰਨ ਬਾਲੀਵੁੱਡ ਵਿਚ ਬ੍ਰੇਕ ਦਿੱਤਾ ਸੀ। ਸਨੇਹਾ ਦਬੰਗ ਖਾਨ ਦੀ ਖੋਜ ਸੀ। ਸਨੇਹਾ ਨੇ ਕਈ ਬਾਲੀਵੁੱਡ ਫਿਲਮਾਂ 'ਚ ਕੰਮ ਕੀਤਾ। ਸਨੇਹਾ ਨੇ ਸਾਊਥ ਦੀਆਂ ਫਿਲਮਾਂ 'ਚ ਵੀ ਹੱਥ ਅਜ਼ਮਾਇਆ ਹੈ ਪਰ ਇੱਥੇ ਵੀ ਉਸ ਨੂੰ ਸਫਲਤਾ ਨਹੀਂ ਮਿਲ ਸਕੀ। ਉਸ ਦੀਆਂ ਸਾਰੀਆਂ ਫਿਲਮਾਂ ਫਲਾਪ ਸਾਬਤ ਹੋਈਆਂ।

View this post on Instagram
 
A post shared by Sneha Ullal (@snehaullal)

ਗੰਭੀਰ ਬੀਮਾਰੀ ਕਾਰਨ ਇੰਡਸਟਰੀ ਤੋਂ ਦੂਰ...

2015 ਤੋਂ ਬਾਅਦ ਸਨੇਹਾ ਨੇ ਫਿਲਮੀ ਪਰਦੇ ਤੋਂ ਅਚਾਨਕ ਦੂਰੀ ਬਣਾ ਲਈ। ਇੱਕ ਇੰਟਰਵਿਊ ਵਿੱਚ ਸਨੇਹਾ ਨੇ ਆਪਣਾ ਬ੍ਰੇਕ ਲੈਣ ਦਾ ਕਾਰਨ ਦੱਸਿਆ। ਉਸ ਨੇ ਦੱਸਿਆ ਸੀ ਕਿ ਉਹ ਇਕ ਵੱਡੀ ਬੀਮਾਰੀ ਤੋਂ ਪੀੜਤ ਹੈ, ਜਿਸ ਕਾਰਨ ਉਸ ਨੂੰ ਫਿਲਮਾਂ ਤੋਂ ਦੂਰ ਰਹਿਣਾ ਪਿਆ। ਸਨੇਹਾ ਨੂੰ ਔਕਟੋਇਮਿਊਨ ਡਿਸਆਰਡਰ ਨਾਂ ਦੀ ਬੀਮਾਰੀ ਸੀ, ਜਿਸ ਕਾਰਨ ਉਹ ਚਾਰ ਸਾਲਾਂ ਤੱਕ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੀ। ਇਹ ਖੂਨ ਨਾਲ ਜੁੜੀ ਬੀਮਾਰੀ ਹੈ। ਹਾਲਾਂਕਿ ਸਨੇਹਾ ਹੁਣ ਪੂਰੀ ਤਰ੍ਹਾਂ ਠੀਕ ਹੈ। ਅਦਾਕਾਰਾ ਨੇ ਸਾਲ 2022 'ਚ ਫਿਲਮ 'ਲਵ ਯੂ ਡੈਮੋਕਰੇਸੀ' ਨਾਲ ਇਕ ਵਾਰ ਫਿਰ ਫਿਲਮੀ ਪਰਦੇ 'ਤੇ ਵਾਪਸੀ ਕੀਤੀ। ਹਾਲਾਂਕਿ ਇਹ ਫਿਲਮ ਵੀ ਵੱਡੇ ਪਰਦੇ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ।

ਸਨੇਹਾ ਉੱਲਾਲ ਕਿੱਥੇ ਹੈ ?

ਸਨੇਹਾ ਉੱਲਾਲ ਇਸ ਸਮੇਂ ਵੱਡੇ ਪਰਦੇ ਤੋਂ ਦੂਰ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਉਹ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਲਗਭਗ ਹਰ ਰੋਜ਼ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ 833 ਹਜ਼ਾਰ ਫਾਲੋਅਰਜ਼ ਹਨ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget