ਪੜਚੋਲ ਕਰੋ

ਲਾਲ ਸਿੰਘ ਚੱਢਾ 'ਚ ਕਿਉਂ ਆਮਿਰ ਖਾਨ ਦਾ ਸਿੱਖ ਕਿਰਦਾਰ, ਅਦਾਕਾਰ ਨੇ ਦੱਸਿਆ ਕਾਰਨ

ਆਮਿਰ ਖਾਨ ਦੀ 'ਲਾਲ ਸਿੰਘ ਚੱਢਾ' ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦੀ ਰਿਲੀਜ਼ 'ਚ ਸਿਰਫ 2 ਦਿਨ ਬਾਕੀ ਹਨ ਤੇ ਰਿਲੀਜ਼ ਤੋਂ ਪਹਿਲਾਂ ਹੀ ਆਮਿਰ ਨੇ ਫਿਲਮ ਦੇ ਕਿਰਦਾਰ ਨੂੰ ਲੈ ਕੇ ਰਾਜ਼ ਖੋਲ੍ਹ ਦਿੱਤਾ ਹੈ।

Why is Aamir Khan's Sikh character in Lal Singh Chaddha: ਆਮਿਰ ਖਾਨ ਦੀ 'ਲਾਲ ਸਿੰਘ ਚੱਢਾ' ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦੀ ਰਿਲੀਜ਼ 'ਚ ਸਿਰਫ 2 ਦਿਨ ਬਾਕੀ ਹਨ ਤੇ ਰਿਲੀਜ਼ ਤੋਂ ਪਹਿਲਾਂ ਹੀ ਆਮਿਰ ਨੇ ਫਿਲਮ ਦੇ ਕਿਰਦਾਰ ਨੂੰ ਲੈ ਕੇ ਰਾਜ਼ ਖੋਲ੍ਹ ਦਿੱਤਾ ਹੈ। ਹਰ ਕੋਈ ਜਾਣਦਾ ਹੈ ਕਿ ਲਾਲ ਸਿੰਘ ਚੱਢਾ ਹਾਲੀਵੁੱਡ ਫਿਲਮ ਫੋਰੈਸਟ ਗੰਪ ਦਾ ਹਿੰਦੀ ਰੀਮੇਕ ਹੈ। ਇਸ ਫਿਲਮ 'ਚ ਟਾਮ ਹੈਂਕ ਮੁੱਖ ਭੂਮਿਕਾ 'ਚ ਸਨ। ਹੁਣ ਲਾਲ ਸਿੰਘ ਚੱਢਾ ਵਿੱਚ ਆਮਿਰ ਦਾ ਕਿਰਦਾਰ ਵੀ ਆਮ ਦਿਖਾਇਆ ਜਾ ਸਕਦਾ ਸੀ ਪਰ ਇਸ ਵਿੱਚ ਲਾਲ ਸਿੰਘ ਚੱਢਾ ਨੂੰ ਸਿੱਖ ਦੇ ਕਿਰਦਾਰ ਵਿੱਚ ਦਿਖਾਇਆ ਗਿਆ ਹੈ। ਹੁਣ ਆਮਿਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਲਾਲ ਸਿੰਘ ਚੱਢਾ ਦੇ ਕਿਰਦਾਰ ਨੂੰ ਸਿੱਖ ਦੇ ਕਿਰਦਾਰ 'ਚ ਕਿਉਂ ਰੱਖਿਆ ਹੈ।

ਦਰਅਸਲ, ਇੱਕ ਇੰਟਰਵਿਊ ਦੌਰਾਨ ਇਸ ਬਾਰੇ ਗੱਲ ਕਰਦਿਆਂ ਆਮਿਰ ਨੇ ਕਿਹਾ, "ਤਕਨੀਕੀ ਤੌਰ 'ਤੇ ਇਹ ਕਿਰਦਾਰ ਕੋਈ ਵੀ ਹੋ ਸਕਦਾ ਸੀ, ਪਰ ਫਿਲਮ ਦੇ ਪਟਕਥਾ ਲੇਖਕ ਅਤੁਲ ਕੁਲਕਰਨੀ ਨੇ ਕਹਾਣੀ ਨੂੰ ਇਸ ਤਰ੍ਹਾਂ ਲਿਖਿਆ ਹੈ ਕਿ ਦਰਸ਼ਕ ਇਸ ਕਿਰਦਾਰ ਨਾਲ ਚੰਗੀ ਤਰ੍ਹਾਂ ਜੁੜ ਸਕਦੇ ਹਨ।" ਇਹ ਸਾਲ 1983-84 ਦੀ ਕਹਾਣੀ ਹੈ ਅਤੇ ਉਸ ਸਮੇਂ ਦੌਰਾਨ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਸੀ।

ਆਮਿਰ ਨੇ ਪੱਤਰਕਾਰ ਬਾਰਾਦਵਾਜ ਨਾਲ ਗੱਲ ਕੀਤੀ ਅਤੇ ਕਿਹਾ, ਅਤੁਲ ਪਹਿਲਾਂ ਹੀ ਇਸ ਫਿਲਮ ਦੇ ਰੂਪਾਂਤਰ ਵਿੱਚ ਇੱਕ ਸਿੱਖ ਦੇ ਰੂਪ ਵਿੱਚ ਇਸ ਕਿਰਦਾਰ ਨੂੰ ਕਾਸਟ ਕਰ ਚੁੱਕੇ ਹਨ। ਜਦੋਂ ਸਾਨੂੰ ਸਕ੍ਰਿਪਟ ਮਿਲੀ, ਅਸੀਂ ਸਿੱਖ ਪਾਤਰ ਵਜੋਂ ਪੜ੍ਹ ਰਹੇ ਸੀ, ਇਸ ਲਈ ਅਸੀਂ ਇਹ ਕੁਦਰਤੀ ਤੌਰ 'ਤੇ ਕੀਤਾ। ਇਹੀ ਕਾਰਨ ਹੈ ਕਿ ਸਾਡੇ ਵਿੱਚੋਂ ਕਿਸੇ ਨੇ ਇਹ ਨਹੀਂ ਪੁੱਛਿਆ ਕਿ ਉਹ ਸਿੱਖ ਕਿਉਂ ਹੈ? ਪਰ ਹੁਣ ਮੈਂ ਸੋਚਦਾ ਹਾਂ, ਤਕਨੀਕੀ ਤੌਰ 'ਤੇ ਇਹ ਕੋਈ ਵੀ ਹੋ ਸਕਦਾ ਸੀ। ਪਰ ਮੈਨੂੰ ਲਗਦਾ ਹੈ ਕਿ ਅਤੁਲ ਨੇ ਇਹ ਸਭ ਕੁਝ ਇਸ ਲਈ ਕੀਤਾ ਕਿਉਂਕਿ 1983-84 ਸਾਡੇ ਸਮਾਜਿਕ ਰਾਜਨੀਤਿਕ ਇਤਿਹਾਸ ਦੀ ਸਮਾਂ-ਸੀਮਾ ਵਿੱਚ ਸਿੱਖ ਕੌਮ ਲਈ ਬਹੁਤ ਔਖਾ ਸਮਾਂ ਸੀ। ਉਸ ਸਮੇਂ ਸਿੱਖ ਕੌਮ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਤੋਂ ਪਹਿਲਾਂ ਹਿੰਦੁਸਤਾਨ ਟਾਈਮਜ਼ ਨਾਲ ਗੱਲ ਕਰਦੇ ਹੋਏ ਅਤੁਲ ਨੇ ਆਮਿਰ ਦੇ ਲੁੱਕ 'ਤੇ ਕਿਹਾ ਸੀ, ਉਨ੍ਹਾਂ ਦੇ ਲੁੱਕ ਦੀ ਹਰ ਛੋਟੀ ਜਿਹੀ ਗੱਲ ਦਾ ਕੋਈ ਨਾ ਕੋਈ ਕਾਰਨ ਹੁੰਦਾ ਹੈ। ਇਸ ਬਾਰੇ ਕਹਿਣ ਨੂੰ ਬਹੁਤ ਕੁਝ ਹੈ ਪਰ ਜੇਕਰ ਮੈਂ ਖੁਦ ਦੱਸਾਂ ਤਾਂ ਦਰਸ਼ਕਾਂ ਦਾ ਮਜ਼ਾ ਹੀ ਵਿਗੜ ਜਾਵੇਗਾ। ਪਰ ਮੈਂ ਕਹਾਂਗਾ ਕਿ ਹਰ ਛੋਟੇ ਵੇਰਵੇ ਦਾ ਇੱਕ ਕਾਰਨ ਹੁੰਦਾ ਹੈ।

ਫਿਲਮ ਦੀ ਗੱਲ ਕਰੀਏ ਤਾਂ ਲਾਲ ਸਿੰਘ ਚੱਢਾ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਆਮਿਰ ਤੋਂ ਇਲਾਵਾ ਫਿਲਮ 'ਚ ਕਰੀਨਾ ਕਪੂਰ ਖਾਨ, ਨਾਗਾ ਚੈਤੰਨਿਆ ਅਤੇ ਮੋਨਾ ਸਿੰਘ ਵੀ ਅਹਿਮ ਭੂਮਿਕਾਵਾਂ 'ਚ ਹਨ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget