ਪੜਚੋਲ ਕਰੋ
ਕਪਿਲ ਸ਼ਰਮਾ ਦੇ ਸ਼ੋਅ ਦਾ ਕਿਉਂ ਹੋ ਰਿਹਾ ਬਾਈਕਾਟ? ਕਾਰਨ ਜਾਣ ਹੋ ਜਾਓਗੇ ਹੈਰਾਨ
ਕੁਝ ਯੂਜ਼ਰਸ ਨੇ ਟਵਿੱਟਰ 'ਤੇ ਐਪੀਸੋਡ ਦਾ ਬਾਈਕਾਟ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਦ ਕਪਿਲ ਸ਼ਰਮਾ ਸ਼ੋਅ' ਨਾ ਦੇਖਣ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਕੀ ਹੋਇਆ ਹੈ ਕਿ ਲੋਕਾਂ ਨੇ 'ਦ ਕਪਿਲ ਸ਼ਰਮਾ ਸ਼ੋਅ' ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ।
ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਲਾਗੂ ਹੋਏ ਲੌਕਡਾਊਨ ਕਾਰਨ ਸ਼ੂਟਿੰਗ ਦਾ ਕੰਮ ਲੰਬੇ ਸਮੇਂ ਤੋਂ ਰੋਕਿਆ ਗਿਆ ਸੀ। ਹੁਣ ਸ਼ੂਟਿੰਗ ਸ਼ੁਰੂ ਹੋਣ ਤੋਂ ਬਾਅਦ ਪ੍ਰਸਿੱਧ ਟੈਲੀਵਿਜ਼ਨ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦਾ ਨਵਾਂ ਕਿੱਸਾ ਵੀ ਸ਼ੂਟ ਹੋ ਗਿਆ ਹੈ, ਜਿਸ ਵਿੱਚ ਪਹਿਲੇ ਮਹਿਮਾਨ ਸੋਨੂੰ ਸੂਦ ਆਏ। ਹਰ ਕੋਈ ਕਪਿਲ ਸ਼ਰਮਾ ਦੇ ਤਾਜ਼ਾ ਐਪੀਸੋਡ ਨੂੰ ਵੇਖਣਾ ਚਾਹੁੰਦਾ ਹੈ, ਪਰ ਕੁਝ ਲੋਕ ਇਸ ਐਪੀਸੋਡ ਦਾ ਵਿਰੋਧ ਵੀ ਕਰ ਰਹੇ ਹਨ। ਇਸ ਦਾ ਕਾਰਨ ਤੁਹਾਨੂੰ ਹੈਰਾਨ ਕਰ ਦਏਗਾ।
ਕੁਝ ਯੂਜ਼ਰਸ ਨੇ ਟਵਿੱਟਰ 'ਤੇ ਐਪੀਸੋਡ ਦਾ ਬਾਈਕਾਟ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਦ ਕਪਿਲ ਸ਼ਰਮਾ ਸ਼ੋਅ' ਨਾ ਦੇਖਣ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਕੀ ਹੋਇਆ ਹੈ ਕਿ ਲੋਕਾਂ ਨੇ 'ਦ ਕਪਿਲ ਸ਼ਰਮਾ ਸ਼ੋਅ' ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ। ਦਰਅਸਲ ਇਸ ਸ਼ੋਅ ਦਾ ਬਾਈਕਾਟ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਵੀ ਜੁੜਿਆ ਹੋਇਆ ਹੈ। ਜੀ ਹਾਂ, ਬਹੁਤ ਸਾਰੇ ਯੂਜ਼ਰਸ ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਸੁਪਰਸਟਾਰ ਸਲਮਾਨ ਖਾਨ 'ਤੇ ਵੀ ਇਲਜ਼ਾਮ ਲਾ ਰਹੇ ਹਨ ਤੇ ਉਸ ਨੂੰ ਵਿਵਾਦਾਂ ਵਿੱਚ ਵੀ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਸਲਮਾਨ ਖਾਨ 'ਦ ਕਪਿਲ ਸ਼ਰਮਾ ਸ਼ੋਅ' ਦੇ ਨਿਰਮਾਤਾ ਹਨ। ਅਜਿਹੀ ਸਥਿਤੀ ਵਿਚ ਸਲਮਾਨ ਖਾਨ ਦਾ ਵਿਰੋਧ ਕਰਦੇ ਹੋਏ ਲੋਕ ਕਪਿਲ ਸ਼ਰਮਾ ਸ਼ੋਅ ਦਾ ਬਾਈਕਾਟ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਕਪਿਲ ਸ਼ਰਮਾ ਸ਼ੋਅ ਨੂੰ ਬਹੁਤ ਪਸੰਦ ਕਰਦੇ ਹਨ ਤੇ ਉਹ ਸ਼ੋਅ ਨੂੰ ਬਹੁਤ ਯਾਦ ਕਰ ਰਹੇ ਸੀ ਪਰ ਉਹ ਸਲਮਾਨ ਖਾਨ ਦੇ ਕਾਰਨ ਇਸ ਦਾ ਵਿਰੋਧ ਕਰ ਰਹੇ ਹਨ।Although Sonu bhai is a real Hero, don’t want to miss Sonus talks. But, this show is produced by @BeingSalmanKhan - Sushants Murderer. So all those thinking what to do, let’s watch only this episode for Sonu Bhai post this Bann Kapil Sharma Show . #JusticeforSushantSingRajput
— Esha (@EshaIndian) July 31, 2020
I was reading comments. So many hate words. But sir don't worry you continue to make world laugh. These people didn't have respect for Sushant when he was alive what is use of showing fake respect now. @KapilSharmaK9
— Bhavya Gada (@bhavyag802gada) August 1, 2020
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Great Respect and Love to Sonu Sood. This Episode has become special with the presence of Real Hero. He lives in Hearts @KapilSharmaK9 @SonuSood @SonyTV pic.twitter.com/lclssA3lzf
— Saurabh Walia (@SaurabhWalia13) August 2, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਕ੍ਰਿਕਟ
Advertisement