ਪੜਚੋਲ ਕਰੋ

ਸ਼ਾਹਰੁਖ ਨੂੰ ਸੁਣਾਈਆਂ ਖਰੀਆਂ-ਖਰੀਆਂ

ਮੁੰਬਈ : ਬਾਲੀਵੁਡ ਦੇ ਸੁਪਰ ਸਟਾਰ ਸ਼ਾਹਰੁਖ ਖ਼ਾਨ ਨੂੰ ਆਪਣੇ ਜਨਮ ਦਿਨ ਦੇ ਅਗਲੇ ਦਿਨ ਮਹਾਰਾਸ਼ਟਰ ਦੇ ਇਕ ਐੱਮਐੱਲਸੀ ਤੋਂ ਕਾਫੀ ਝਾੜਾਂ ਪਈਆਂ। ਮੁੰਬਈ ਦੇ ਗੁਆਂਢੀ ਜ਼ਿਲ੍ਹੇ ਰਾਏਗੜ੍ਹ ਦੇ ਮਸ਼ਹੂਰ ਸੈਲਾਨੀ ਸਥਾਨ ਅਲੀਬਾਗ਼ ਜਾਣ ਵਿਚ ਸ਼ਾਹਰੁਖ ਖ਼ਾਨ ਦੇ ਕਾਰਨ ਦੇਰੀ ਹੋਣ 'ਤੇ ਐੱਮਐੱਲਸੀ ਜਯੰਤ ਪਾਟਿਲ ਭੜਕ ਗਏ। ਪੀਜੈਂਟਸ ਐਂਡ ਵਰਕਸ ਪਾਰਟੀ ਦੇ ਜਨਰਲ ਸਕੱਤਰ ਪਾਟਿਲ ਨੇ ਸ਼ਾਹਰੁਖ 'ਤੇ ਭੜਕਦੇ ਹੋਏ ਕਿਹਾ, 'ਤੁਸੀਂ ਸੁਪਰਸਟਾਰ ਹੋਵੋਗੇ, ਪਰ ਕੀ ਤੁਸੀਂ ਪੂਰਾ ਅਲੀਬਾਗ਼ ਖ਼ਰੀਦ ਲਿਆ ਹੈ। ਤੁਸੀਂ ਮੇਰੀ ਮਰਜ਼ੀ ਦੇ ਬਗੈਰ ਅਲੀਬਾਗ਼ ਵਿਚ ਵੜ ਨਹੀਂ ਸਕਦੇ।'ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਘਟਨਾ 3 ਨਵੰਬਰ ਦੀ ਹੈ। ਮੁੰਬਈ ਦੇ ਗੇਟਵੇ ਆਫ ਇੰਡੀਆ ਦੀ ਜੈੱਟੀ ਤੋਂ ਅਲੀਬਾਗ਼ ਦੇ ਐੱਮਐੱਲਸੀ ਜਯੰਤ ਪਾਟਿਲ ਨੂੰ ਆਪਣੇ ਖੇਤਰ ਅਲੀਬਾਗ਼ ਜਾਣਾ ਸੀ ਪਰ ਉਨ੍ਹਾਂ ਨੂੰ ਸ਼ਾਹਰੁਖ ਖ਼ਾਨ ਕਾਰਨ ਦੇਰੀ ਹੋ ਰਹੀ ਸੀ, ਕਿਉਂਕਿ 2 ਨਵੰਬਰ ਨੂੰ 52 ਸਾਲਾਂ ਦੇ ਹੋਏ ਸ਼ਾਹਰੁਖ ਆਪਣੇ ਜਨਮ ਦਿਨ ਦੀ ਪਾਰਟੀ ਲਈ ਅਲੀਬਾਗ਼ ਜਾਣ ਵਾਲੇ ਸਨ ਅਤੇ ਉਨ੍ਹਾਂ ਦੀ ਜੈੱਟੀ ਐੱਮਐੱਲਸੀ ਦੀ ਜੈੱਟੀ ਤੋਂ ਅੱਗੇ ਲੱਗੀ ਹੋਈ ਸੀ। ਸ਼ਾਹਰੁਖ ਨੂੰ ਉਸ ਜੈੱਟੀ ਤੋਂ ਆਪਣੀ ਨਿੱਜੀ ਯਾਟ (ਇਲੈਕਟ੍ਰਾਨਿਕ ਬੋਟ) ਤਕ ਜਾਣਾ ਸੀ। ਗੁੱਸੇ ਵਿਚ ਆਏ ਪਾਟਿਲ ਨੇ ਇਕ ਸਥਾਨਕ ਚੈਨਲ ਨੂੰ ਦੱਸਿਆ ਕਿ ਉਹ ਜੈੱਟੀ ਰਾਹੀਂ ਆਪਣੀ ਕਿਸ਼ਤੀ ਤਕ ਪਹੁੰਚਣਾ ਚਾਹੁੰਦੇ ਸਨ ਪਰ ਰਸਤੇ ਵਿਚ ਸ਼ਾਹਰੁਖ ਦੀ ਯਾਟ ਖੜ੍ਹੀ ਸੀ। ਇਸ ਨਾਲ ਉਨ੍ਹਾਂ ਨੂੰ ਕਾਫੀ ਦੇਰ ਹੋ ਗਈ। ਸ਼ਾਹਰੁਖ ਨੂੰ ਆਪਣੇ ਸਟਾਰਡਮ ਤੋਂ ਫੁਰਸਤ ਨਹੀਂ ਸੀ। ਉਨ੍ਹਾਂ ਨੂੰ ਵੇਖ ਕੇ ਲੱਗ ਰਿਹਾ ਸੀ ਕਿ ਉਨ੍ਹਾਂ ਨੂੰ ਅਲੀਬਾਗ਼ ਜਾਣ ਦੀ ਕੋਈ ਜਲਦੀ ਨਹੀਂ ਹੈ। ਪਾਟਿਲ ਨੇ ਦੱਸਿਆ ਕਿ ਅਦਾਕਾਰ ਦੀ ਇਕ ਝਲਕ ਪਾਉਣ ਲਈ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕ ਗੇਟਵੇ ਆਫ ਇੰਡੀਆ 'ਤੇ ਜਮ੍ਹਾਂ ਹੋ ਗਏ ਸਨ। ਪਾਟਿਲ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਹ ਖ਼ੁਦ ਵੀ ਸ਼ਾਹਰੁਖ ਦੇ ਫੈਨ ਹਨ ਪਰ ਜੋ ਕੁਝ ਹੋਇਆ, ਉਹ ਠੀਕ ਨਹੀਂ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget