ਪੜਚੋਲ ਕਰੋ

ਵੈੱਬ ਸੀਰੀਜ਼ 'ਚ ਨਜ਼ਰ ਆਉਣਗੇ ਕਪਿਲ ਸ਼ਰਮਾ?

ਕਾਮੇਡੀਅਨ ਕਪਿਲ ਸ਼ਰਮਾ ਜਲਦ ਹੀ ਵੈੱਬ ਸੀਰੀਜ਼ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ। ਜੀ ਹਾਂ, ਇਸ ਗੱਲ ਦਾ ਹਿੰਟ ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦੇ ਬੀਤੇ ਐਪੀਸੋਡ 'ਚ ਦਿੱਤਾ।

ਚੰਡੀਗੜ੍ਹ: ਕਾਮੇਡੀਅਨ ਕਪਿਲ ਸ਼ਰਮਾ ਜਲਦ ਹੀ ਵੈੱਬ ਸੀਰੀਜ਼ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ। ਜੀ ਹਾਂ, ਇਸ ਗੱਲ ਦਾ ਹਿੰਟ ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਦੇ ਬੀਤੇ ਐਪੀਸੋਡ 'ਚ ਦਿੱਤਾ। ਜਦੋਂ ਐਕਟਰ ਮਨੋਜ ਬਾਜਪਾਈ ਤੇ ਨਿਰਦੇਸ਼ਕ ਅਨੁਭਵ ਸਿਨ੍ਹਾ ਕਪਿਲ ਦੇ ਸ਼ੋਅ 'ਚ ਮਹਿਮਾਨ ਬਣ ਕੇ ਆਏ, ਤਾਂ ਕਪਿਲ ਨੇ ਗੱਲਾਂ-ਗੱਲਾਂ 'ਚ ਇਸ ਗੱਲ ਦਾ ਖੁਲਾਸਾ ਕੀਤਾ। ਕਪਿਲ ਨੇ ਮਨੋਜ ਤੇ ਅਨੁਭਵ ਨਾਲ ਗੱਲ ਕਰਦਿਆ ਕਿਹਾ ਕਿ ਕੀ ਉਹ ਵੈੱਬ ਸੀਰੀਜ਼ 'ਚ ਕੰਮ ਕਰ ਰਹੇ ਹਨ। ਹੁਣ ਕਪਿਲ ਜਿਸ ਵੈੱਬ ਸੀਰੀਜ਼ ਬਾਰੇ ਗੱਲ ਕਰ ਰਹੇ ਹਨ, ਇਹ ਇੱਕ ਥ੍ਰਿਲਰ ਸੀਰੀਜ਼ ਹੋਏਗੀ ਜਾਂ ਕਪਿਲ ਆਪਣੇ ਸ਼ੋਅ ਵਾਂਗ ਇਸ 'ਚ ਵੀ ਕਾਮੇਡੀ ਦਾ ਤੜਕਾ ਲੱਗੇਗਾ, ਇਹ ਤਾਂ ਅੱਗੇ ਆਉਣ ਵਾਲੀ ਜਾਣਕਾਰੀ ਤੋਂ ਹੀ ਪਤਾ ਲੱਗੇਗਾ। ਉਂਝ ਮੁਮਕਿਨ ਇਹ ਵੀ ਹੈ ਕਿ ਕਪਿਲ ਸ਼ਰਮਾ ਨੇ ਮਜ਼ਾਕ 'ਚ ਵੈੱਬ ਸੀਰੀਜ਼ ਕਰਨ ਦੀ ਗੱਲ ਕੀਤੀ ਹੋਵੇ ਪਰ ਕਪਿਲ ਅਕਸਰ ਹੀ ਆਪਣੇ ਪ੍ਰੋਜੈਕਟਸ ਦਾ ਹਿੰਟ ਆਪਣੇ ਸ਼ੋਅ 'ਚ ਹੀ ਦਿੰਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਉਸ ਨੇ ਆਪਣੀ ਫ਼ਿਲਮਾਂ ਬਾਰੇ ਵੀ ਸ਼ੋਅ ਵਿੱਚ ਹੀ ਖੁਲਾਸੇ ਕੀਤੇ ਸੀ। ਹੁਣ ਵੈੱਬ ਸੀਰੀਜ਼ ਦਾ ਖੁਲਾਸਾ ਕਰ ਕਪਿਲ ਨੇ ਆਪਣੇ ਫੈਨਜ਼ 'ਚ ਉਤਸੁਕਤਾ ਨੂੰ ਵਧਾ ਦਿੱਤਾ ਹੈ। ਕਪਿਲ ਸ਼ਰਮਾ ਨੂੰ ਕਾਮੇਡੀਅਨ ਦੇ ਕਿਰਦਾਰਾਂ 'ਚ ਲੋਕਾ ਨੇ ਅਕਸਰ ਕਬੂਲਿਆ ਹੈ, ਪਰ ਕਾਮੇਡੀ ਤੋਂ ਹੱਟ ਕੇ ਜਦੋਂ ਕਪਿਲ ਨੇ ਹੋਰ ਕੋਈ ਪ੍ਰੋਜੈਕਟ ਕੀਤਾ ਤਾਂ ਦਰਸ਼ਕਾਂ ਤੋਂ ਉਸਨੂੰ ਉਨਾਂ ਪਿਆਰ ਨਹੀਂ ਮਿਲ ਸਕਿਆ, ਜਿਨਾਂ ਉਸ ਦੇ ਕਾਮੇਡੀ ਦੇ ਅੰਦਾਜ਼ ਨੂੰ ਮਿਲਦਾ ਹੈ। ਕਿਸਾਨਾਂ ਦੇ ਹੱਕ 'ਚ ਡਟੇ ਰਣਜੀਤ ਬਾਵਾ ਦਾ ਇੱਕ-ਇੱਕ ਬੋਲ ਰੌਂਗਟੇ ਖੜ੍ਹੇ ਕਰੂ! ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget