ਪੜਚੋਲ ਕਰੋ

ਕੀ ਤੁਸੀਂ Shehnaaz Gill ਦੇ ਸਵਾਲ ਦਾ ਦੇ ਸਕੋਗੇ ਜਵਾਬ? ਕੌਣ ਹੋਵੇਗਾ ਅਦਾਕਾਰਾ ਦੇ ਸ਼ੋਅ ਦਾ ਨਵਾਂ ਮਹਿਮਾਨ?

ਇਸ ਸ਼ੋਅ 'ਚ ਹੁਣ ਤੱਕ ਕਈ ਵੱਡੇ ਸਿਤਾਰੇ ਨਜ਼ਰ ਆ ਚੁੱਕੇ ਹਨ। ਸ਼ੋਅ 'ਚ ਸ਼ਹਿਨਾਜ਼ ਆਪਣੀ ਨਿੱਜੀ ਜ਼ਿੰਦਗੀ ਅਤੇ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ, ਉਹ ਵੀ ਬਹੁਤ ਦੇਸੀ ਅੰਦਾਜ਼ 'ਚ।

ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ (Shehnaaz Gill) ਅੱਜ-ਕੱਲ੍ਹ ਇੱਕ ਵੱਡਾ ਨਾਂਅ ਬਣ ਚੁੱਕੀ ਹੈ। ਸ਼ਹਿਨਾਜ਼ ਲੰਬੇ ਸਮੇਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਸੀ ਪਰ ਹੁਣ ਉਹ ਛੋਟੇ ਪਰਦੇ ਤੋਂ ਲੈ ਕੇ ਵੱਡੇ ਪਰਦੇ ਤੱਕ ਜਾਣੀ ਜਾਂਦੀ ਹੈ।

ਅਦਾਕਾਰਾ ਨੇ ਬਹੁਤ ਘੱਟ ਸਮੇਂ 'ਚ ਖੁਦ ਨੂੰ ਵੱਡੇ ਮੁਕਾਮ 'ਤੇ ਪਹੁੰਚਾਇਆ ਹੈ। ਸ਼ਹਿਨਾਜ਼ ਹਰ ਰੋਜ਼ ਨਵੇਂ ਮਿਊਜ਼ਿਕ ਵੀਡੀਓਜ਼ 'ਚ ਨਜ਼ਰ ਆਉਂਦੀ ਰਹਿੰਦੀ ਹੈ। ਪੰਜਾਬ ਦੀ ਕੈਟਰੀਨਾ ਕੈਫ ਵੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲਾਂਕਿ ਸ਼ਹਿਨਾਜ਼ ਇਨ੍ਹੀਂ ਦਿਨੀਂ ਆਪਣੇ ਸ਼ੋਅ 'Desi Vibes With Shehnaaz Gill Show' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ।

ਇਸ ਦੌਰਾਨ ਸ਼ਹਿਨਾਜ਼ ਨੇ ਆਪਣੇ ਟਵਿਟਰ ਅਕਾਊਂਟ 'ਤੇ ਇਕ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਸਾਰਿਆਂ ਨੂੰ ਇੱਕ ਸਵਾਲ ਪੁੱਛਿਆ ਹੈ। ਦਰਅਸਲ, ਸ਼ਹਿਨਾਜ਼ ਗਿੱਲ ਪਿਛਲੇ ਕਈ ਦਿਨਾਂ ਤੋਂ ਆਪਣਾ ਇੱਕ ਸ਼ੋਅ ਲੈ ਕੇ ਆ ਰਹੀ ਹੈ। ਇਸ ਸ਼ੋਅ ਦਾ ਨਾਂਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਹੈ। ਇਸ ਸ਼ੋਅ 'ਚ ਹੁਣ ਤੱਕ ਕਈ ਵੱਡੇ ਸਿਤਾਰੇ ਨਜ਼ਰ ਆ ਚੁੱਕੇ ਹਨ। ਸ਼ੋਅ 'ਚ ਸ਼ਹਿਨਾਜ਼ ਆਪਣੀ ਨਿੱਜੀ ਜ਼ਿੰਦਗੀ ਅਤੇ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ, ਉਹ ਵੀ ਬਹੁਤ ਦੇਸੀ ਅੰਦਾਜ਼ 'ਚ।

ਅਜਿਹੇ 'ਚ ਸ਼ਹਿਨਾਜ਼ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਅੰਦਾਜ਼ਾ ਲਗਾਓ ਕਿ 'ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ' 'ਤੇ ਅਗਲਾ ਮਹਿਮਾਨ ਕੌਣ ਹੋਵੇਗਾ? ਅਦਾਕਾਰਾ ਦੇ ਇਸ ਸਵਾਲ ਦੇ ਜਵਾਬ 'ਚ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ। ਜ਼ਿਆਦਾਤਰ ਯੂਜ਼ਰਸ ਦਾ ਮੰਨਣਾ ਹੈ ਕਿ ਕਾਰਤਿਕ ਆਰੀਅਨ ਸ਼ੋਅ ਦੇ ਅਗਲੇ ਮਹਿਮਾਨ ਹੋਣਗੇ, ਕਿਉਂਕਿ ਜਲਦ ਹੀ ਉਨ੍ਹਾਂ ਦੀ ਫ਼ਿਲਮ ਸ਼ਹਿਜ਼ਾਦਾ ਰਿਲੀਜ਼ ਹੋਣ ਜਾ ਰਹੀ ਹੈ। ਇਸ ਲਈ ਕਾਰਤਿਕ ਹਾਲ ਹੀ 'ਚ ਬਿੱਗ ਬੌਸ ਦੇ ਘਰ ਵੀ ਪਹੁੰਚੇ ਸਨ।

ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਸਿਰਫ਼ ਕਾਰਤਿਕ ਹੀ ਸ਼ਹਿਨਾਜ਼ ਦੇ ਅਗਲੇ ਮਹਿਮਾਨ ਹੋ ਸਕਦੇ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਵੀ ਕਾਰਤਿਕ ਆਰੀਅਨ ਨੂੰ ਕਾਫੀ ਪਸੰਦ ਕਰਦੀ ਹੈ। ਜਦੋਂ ਸ਼ਹਿਨਾਜ਼ ਬਿੱਗ ਬੌਸ ਦੇ ਘਰ 'ਚ ਸੀ, ਉਸ ਦੌਰਾਨ ਵੀ ਕਾਰਤਿਕ ਆਪਣੀ ਫ਼ਿਲਮ ਦੇ ਪ੍ਰਮੋਸ਼ਨ ਲਈ ਘਰ ਪਹੁੰਚੇ ਸਨ। ਕਾਰਤਿਕ ਨੂੰ ਦੇਖ ਕੇ ਸ਼ਹਿਨਾਜ਼ ਉਨ੍ਹਾਂ ਦੀ ਦੀਵਾਨਾ ਹੋ ਗਈ ਸੀ। ਦੋਵਾਂ ਵਿਚਾਲੇ ਖੂਬ ਹਾਸਾ-ਮਜ਼ਾਕ ਵੀ ਦੇਖਣ ਨੂੰ ਮਿਲਿਆ ਸੀ। ਜੇਕਰ ਇਹ ਅੰਦਾਜ਼ਾ ਸੱਚ ਨਿਕਲਦਾ ਹੈ ਤਾਂ ਸ਼ਹਿਨਾਜ਼ ਦਾ ਆਉਣ ਵਾਲਾ ਸ਼ੋਅ ਕਾਫੀ ਮਜ਼ੇਦਾਰ ਹੋਣ ਵਾਲਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget