ਪੜਚੋਲ ਕਰੋ

Uorfi Javed Tweet: ਸੰਗੀਤਾ-ਵਿਨੇਸ਼ ਫੋਗਾਟ ਦੀਆਂ ਤਸਵੀਰਾ ਨਾਲ ਹੋਈ ਛੇੜਛਾੜ, ਗੁੱਸੇ 'ਚ ਭੜਕੀ ਉਰਫੀ ਜਾਵੇਦ ਨੇ ਕਹੀ ਇਹ ਗੱਲ

Uorfi Javed Tweet: ਬਿੱਗ ਬੌਸ ਫੇਮ ਉਰਫੀ ਜਾਵੇਦ, ਜੋ ਕਿ ਆਪਣੇ ਵਿਦੇਸ਼ੀ ਫੈਸ਼ਨ ਲਈ ਜਾਣੀ ਜਾਂਦੀ ਹੈ। ਉਸ ਵੱਲੋਂ ਮਹਿਲਾ ਪਹਿਲਵਾਨਾਂ ਦੀਆਂ ਫੋਟੋਆਂ ਨਾਲ ਛੇੜਛਾੜ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਇਸ ਮਾਮਲੇ 'ਤੇ ਨਾਰਾਜ਼ਗੀ

Uorfi Javed Tweet: ਬਿੱਗ ਬੌਸ ਫੇਮ ਉਰਫੀ ਜਾਵੇਦ, ਜੋ ਕਿ ਆਪਣੇ ਵਿਦੇਸ਼ੀ ਫੈਸ਼ਨ ਲਈ ਜਾਣੀ ਜਾਂਦੀ ਹੈ। ਉਸ ਵੱਲੋਂ ਮਹਿਲਾ ਪਹਿਲਵਾਨਾਂ ਦੀਆਂ ਫੋਟੋਆਂ ਨਾਲ ਛੇੜਛਾੜ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਇਸ ਮਾਮਲੇ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਆਈ.ਟੀ.ਸੈੱਲ ਦੇ ਲੋਕਾਂ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਨੂੰ ਖੂਬ ਸੁਣਾਇਆ।

ਪਹਿਲਵਾਨ ਸੰਗੀਤਾ ਅਤੇ ਵਿਨੇਸ਼ ਫੋਗਾਟ ਦੀਆਂ ਤਸਵੀਰਾਂ ਨਾਲ ਛੇੜਛਾੜ...

ਦਰਅਸਲ, ਸੋਸ਼ਲ ਮੀਡੀਆ 'ਤੇ ਇਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ 'ਚ ਪਹਿਲਵਾਨ ਸੰਗੀਤਾ ਫੋਗਾਟ ਅਤੇ ਵਿਨੇਸ਼ ਫੋਗਾਟ ਨਜ਼ਰ ਆ ਰਹੇ ਹਨ। ਕੋਲਾਜ 'ਚ ਦੋਵਾਂ ਪਹਿਲਵਾਨਾਂ ਦੀਆਂ ਤਸਵੀਰਾਂ ਹਨ, ਜਿਸ 'ਚ ਉਹ ਕੁਝ ਪੁਲਿਸ ਵਾਲਿਆਂ ਨਾਲ ਬੱਸ 'ਚ ਬੈਠੀ ਨਜ਼ਰ ਆ ਰਹੀ ਹੈ। ਕੋਲਾਜ ਦੀ ਪਹਿਲੀ ਤਸਵੀਰ 'ਚ ਦੋਵੇਂ ਪਹਿਲਵਾਨ ਕਾਫੀ ਗੰਭੀਰ ਨਜ਼ਰ ਆ ਰਹੇ ਹਨ। ਦੂਜੇ ਪਾਸੇ ਕੋਲਾਜ ਦੇ ਦੂਜੇ ਪਾਸੇ ਤਸਵੀਰ 'ਚ ਦੋਵੇਂ ਪਹਿਲਵਾਨ ਹੱਸਦੇ ਹੋਏ ਨਜ਼ਰ ਆ ਰਹੇ ਹਨ। ਉਰਫੀ ਨੇ ਇਸ ਕੋਲਾਜ ਵਿਚ ਉਸ ਇੱਕ ਫਰਜ਼ੀ ਫੋਟੋ ਨੂੰ ਬਣਾਉਣ ਵਾਲੇ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਉਰਫੀ ਜਾਵੇਦ ਬੋਲੀ...

ਸੰਗੀਤਾ ਅਤੇ ਵਿਨੇਸ਼ ਫੋਗਾਟ ਦੀਆਂ ਮੋਰਫਡ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ, ਇਹ ਅੰਦਾਜ਼ਾ ਲਗਾਉਣਾ ਸੰਭਵ ਨਹੀਂ ਹੈ ਕਿ ਦੋਵਾਂ ਦੀ ਅਸਲ ਤਸਵੀਰ ਕਿਹੜੀ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਰਫੀ ਨੇ ਇਕ ਟਵੀਟ ਕੀਤਾ। ਤਸਵੀਰ ਨਾਲ ਛੇੜਛਾੜ 'ਤੇ ਟਵੀਟ ਕਰਦੇ ਹੋਏ ਉਰਫੀ ਨੇ ਲਿਖਿਆ, 'ਇਹ ਉਹ ਲੋਕ ਹਨ ਜੋ ਝੂਠ ਨੂੰ ਸੱਚ ਸਾਬਤ ਕਰਨ ਲਈ ਇਸ ਤਰ੍ਹਾਂ ਦੀ ਐਡੀਟਿੰਗ ਕਰਦੇ ਹਨ, ਅਜਿਹਾ ਕਰਨ ਦੀ ਕੀ ਲੋੜ ਹੈ? ਕਿਸੇ ਨੂੰ ਗਲਤ ਸਾਬਤ ਕਰਨ ਲਈ ਇੰਨਾ ਨੀਵਾਂ ਨਹੀਂ ਝੁਕਣਾ ਚਾਹੀਦਾ ਕਿ ਝੂਠ ਦਾ ਸਹਾਰਾ ਲਿਆ ਜਾਵੇ। ਕਾਬਿਲੇਗੌਰ ਹੈ ਕਿ ਇਸ ਸਮੇਂ ਮਹਿਲਾ ਪਹਿਲਵਾਨ ਵੱਡੀ ਲੜਾਈ ਲੜ੍ਹ ਰਹੀਆਂ ਹਨ। 

Read More: - Uorfi Javed Family Life: ਉਰਫੀ ਜਾਵੇਦ ਨੂੰ ਕੁੱਟ-ਕੁੱਟ ਬੇਹੋਸ਼ ਕਰ ਦਿੰਦਾ ਸੀ ਪਿਤਾ, ਅਦਾਕਾਰਾ ਨੇ ਸੁਣਾਇਆ ਦਿਲ ਦਹਿਲਾ ਦੇਣ ਵਾਲਾ ਕਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

ABP Premium

ਵੀਡੀਓਜ਼

Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?Giani Harpreet Singh| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਦੇ ਵਿਵਾਦ 'ਤੇ ਜਥੇਦਾਰ ਨੇ ਕੀ ਆਖਿਆ ?Jaswant Gajjan Majra| ਸੁਪਰੀਮ ਕੋਰਟ ਤੋਂ ਗੱਜਣਮਾਜਰਾ ਨੂੰ ਮਿਲੇਗੀ ਰਾਹਤ ?Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਮਿਲੇ ਲੱਖਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ
Tattoo is risk of Blood Cancer: ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ
Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Punjab News: ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ! ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਵੱਡਾ ਇਕੱਠ, ਨਵੇਂ ਪ੍ਰਧਾਨ ਦਾ ਹੋਏਗਾ ਐਲਾਨ?

Embed widget