ਪੜਚੋਲ ਕਰੋ

Yami Gautam Birthday : ਆਖਿਰ ਕਿੰਨੀ ਦੌਲਤ ਦੀ ਮਾਲਕਿਨ ਹੈ ਯਾਮੀ ਗੌਤਮ , ਜਾਣੋ ਅਦਾਕਾਰਾ ਦੀ ਕੁੱਲ ਜਾਇਦਾਦ ਬਾਰੇ ਸਭ ਕੁਝ

Yami Gautam Birthday : ਆਪਣੀ ਖੂਬਸੂਰਤੀ ਅਤੇ ਸ਼ਾਨਦਾਰ ਅਦਾਕਾਰੀ ਨਾਲ ਫੈਨਜ਼ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਯਾਮੀ ਗੌਤਮ ਅੱਜ ਆਪਣਾ 34ਵਾਂ ਜਨਮ ਦਿਨ ਮਨਾ ਰਹੀ ਹੈ।

Yami Gautam Birthday : ਆਪਣੀ ਖੂਬਸੂਰਤੀ ਅਤੇ ਸ਼ਾਨਦਾਰ ਅਦਾਕਾਰੀ ਨਾਲ ਫੈਨਜ਼ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਯਾਮੀ ਗੌਤਮ ਅੱਜ ਆਪਣਾ 34ਵਾਂ ਜਨਮ ਦਿਨ ਮਨਾ ਰਹੀ ਹੈ। ਆਪਣੇ ਕਰੀਅਰ ਵਿੱਚ ਇੱਕ ਤੋਂ ਵੱਧ ਫ਼ਿਲਮਾਂ ਦੇਣ ਵਾਲੀ ਯਾਮੀ ਗੌਤਮ ਦਾ ਨਾਂ ਫ਼ਿਲਮ ਇੰਡਸਟਰੀ ਦੀਆਂ ਅਮੀਰ ਅਭਿਨੇਤਰੀਆਂ ਵਿੱਚ ਸ਼ੁਮਾਰ ਕੀਤਾ ਜਾਂਦਾ ਹੈ। ਯਾਮੀ ਦੇ ਜਨਮਦਿਨ ਦੇ ਮੌਕੇ 'ਤੇ ਆਓ ਜਾਣਦੇ ਹਾਂ ਇਸ ਸ਼ਾਨਦਾਰ ਅਦਾਕਾਰਾ ਦੀ ਕੁੱਲ ਜਾਇਦਾਦ ਬਾਰੇ।

ਯਾਮੀ ਗੌਤਮ ਆਪਣੀ ਹਰ ਫਿਲਮ ਲਈ ਮੋਟੀ ਫੀਸ ਲੈ ਕੇ ਚੰਗੀ ਕਮਾਈ ਕਰਦੀ ਹੈ। ਫਿਲਮਾਂ ਤੋਂ ਇਲਾਵਾ ਯਾਮੀ 'ਫੇਅਰ ਐਂਡ ਲਵਲੀ', 'ਗਲੋ ਐਂਡ ਲਵਲੀ', 'ਕਾਰਨੇਟੋ', 'ਸੈਮਸੰਗ ਮੋਬਾਈਲ' ਅਤੇ 'ਵੈਨੇਸਾ ਕੇਅਰ' ਵਰਗੇ ਕਈ ਬ੍ਰਾਂਡਾਂ ਦੀ ਮਸ਼ਹੂਰੀ ਕਰਕੇ ਭਾਰੀ ਮੁਨਾਫਾ ਕਮਾਉਂਦੀ ਹੈ। ਮਸ਼ਹੂਰ ਹਸਤੀਆਂ ਦੀ ਰਿਪੋਰਟ ਮੁਤਾਬਕ ਯਾਮੀ ਗੌਤਮ ਦੀ ਕੁੱਲ ਜਾਇਦਾਦ ਲਗਭਗ 40 ਕਰੋੜ ਰੁਪਏ ਦੱਸੀ ਜਾਂਦੀ ਹੈ।

View this post on Instagram
 
A post shared by Yami Gautam Dhar (@yamigautam)

ਲਗਜ਼ਰੀ ਘਰ ਅਤੇ ਕਾਰ ਕਲੈਕਸ਼ਨ 

ਯਾਮੀ ਗੌਤਮ ਦਾ ਆਪਣਾ ਆਲੀਸ਼ਾਨ ਘਰ ਹੈ। ਉਨ੍ਹਾਂ ਦੇ ਘਰ 'ਚ ਆਰਾਮ ਦੀਆਂ ਹਰ ਚੀਜ਼ਾਂ ਮੌਜੂਦ ਹੈ। ਉਸ ਦੇ ਘਰ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾਂਦੀ ਹੈ। ਇਸ ਘਰ ਤੋਂ ਇਲਾਵਾ ਉਸ ਕੋਲ ਹੋਰ ਵੀ ਕਈ ਪ੍ਰੋਪਰਟੀਆਂ   ਹਨ ,ਜਿਨ੍ਹਾਂ ਦੀ ਕੀਮਤ ਇਸ ਵੇਲੇ ਕਰੀਬ 2 ਕਰੋੜ ਰੁਪਏ ਹੈ। ਆਲੀਸ਼ਾਨ ਦੇ ਘਰ ਦੇ ਨਾਲ-ਨਾਲ ਯਾਮੀ ਗੌਤਮ ਦੀ ਔਡੀ ਏ8 ਦੇ ਨਾਲ-ਨਾਲ ਕਈ ਲਗਜ਼ਰੀ ਗੱਡੀਆਂ ਹਨ।

ਜਿਉਂਦੀ ਹੈ ਲਗਜ਼ਰੀ ਲਾਈਫ 

ਯਾਮੀ ਗੌਤਮ ਬਹੁਤ ਲਗਜ਼ਰੀ ਜ਼ਿੰਦਗੀ ਜੀਣਾ ਪਸੰਦ ਕਰਦੀ ਹੈ। ਉਹ ਹਰ ਰੋਜ਼ ਆਊਟਿੰਗ ਲਈ ਵੀ ਜਾਂਦੀ ਹੈ। ਇਸ ਤੋਂ ਇਲਾਵਾ ਉਹ ਖਾਣ-ਪੀਣ ਦਾ ਵੀ ਬਹੁਤ ਸ਼ੌਕੀਨ ਹੈ। ਜਦੋਂ ਵੀ ਉਹ ਕਿਤੇ ਜਾਂਦੀ ਹੈ ਤਾਂ ਉਹ ਇੰਸਟਾਗ੍ਰਾਮ 'ਤੇ ਫੋਟੋਆਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਦੀ ਹੈ। ਯਾਮੀ ਦੀ ਇੰਸਟਾਗ੍ਰਾਮ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਕੁੱਲ 6.9 ਫਾਲੋਅਰਜ਼ ਹਨ। ਇਸ ਤੋਂ ਇਲਾਵਾ ਅੱਜਕਲ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ 'ਚ ਰੁੱਝੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget