ਪੜਚੋਲ ਕਰੋ

ਹੁਣ ਯਾਮੀ ਗੌਤਮ ਬਣੀ ਵਕੀਲ, ਸਾਹਮਣੇ ਆਈ ਲੁੱਕ

ਮੁੰਬਈ: ‘ਬੱਤੀ ਗੁਲ ਮੀਟਰ ਚਾਲੂ’ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਫ਼ਿਲਮ ‘ਚ ਸ਼ਾਹਿਦ ਕਪੂਰ ਦੇ ਨਾਲ ਸ਼ਰਧਾ ਕਪੂਰ ਵੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਫ਼ਿਲਮ ‘ਚ ਯਾਮੀ ਗੌਤਮ ਵੀ ਹੈ ਜੋ ਫ਼ਿਲਮ ‘ਚ ਇੱਕ ਵਕੀਲ ਦਾ ਰੋਲ ਪਲੇ ਕਰੇਗੀ। ਯਾਮੀ ਦੀ ਵਕੀਲ ਵਾਲੀ ਲੁੱਕ ‘ਚ ਕੁਝ ਤਸਵੀਰਾਂ ਵੀ ਵਾਇਰਲ ਹੋ ਗਈਆਂ ਹਨ। ਸ਼੍ਰੀਨਾਰਾਇਣ ਸਿੰਘ ਦੀ ਇਸ ਫ਼ਿਲਮ ਦੀ ਸ਼ੂਟਿੰਗ ਕੁਝ ਦਿਨ ਪਹਿਲਾਂ ਹੀ ਉਤਰਾਖੰਡ ‘ਚ ਪੂਰੀ ਕੀਤੀ ਗਈ ਸੀ। ਹੁਣ ਫ਼ਿਲਮ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਮੁੰਬਈ ‘ਚ ਚਲ ਰਹੀ ਹੈ। ਹੁਣ ਯਾਮੀ ਗੌਤਮ ਬਣੀ ਵਕੀਲ, ਸਾਹਮਣੇ ਆਈ ਲੁੱਕ ਯਾਮੀ ਨੇ ਹਾਲ ਹੀ ‘ਚ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ ਤੇ ਉਸ ਨੂੰ ਐਡਵੋਕੈਟ ਦੀ ਡ੍ਰੈਸ ‘ਚ ਸੈੱਟ ‘ਤੇ ਜਾਂਦੇ ਹੋਏ ਸਪੌਟ ਕੀਤਾ ਗਿਆ ਹੈ। ‘ਬੱਤੀ ਗੁਲ ਮੀਟਰ ਚਾਲੂ’ ਸੋਸ਼ਲ ਡ੍ਰਾਮਾ ਬੇਸਡ ਫ਼ਿਲਮ ਹੈ। ਜਦੋਂਕਿ ਫ਼ਿਲਮ ਦੇ ਡਾਇਰੈਕਟਰ ਸ਼੍ਰੀਨਾਰਾਇਣ ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਤੇ ਭੂਮੀ ਪੇਡਨੇਕਰ ਨਾਲ ‘ਟਾਈਲਟ: ਏਕ ਪ੍ਰੇਮ ਕਥਾ’ ਜਿਹੀ ਫ਼ਿਲਮ ਵੀ ਬਣਾ ਚੁੱਕਿਆ ਹੈ। ਇਸ ਫ਼ਿਲਮ ਦੇ ਸਬਜੈਕਟ ਦੀ ਵੀ ਖੂਬ ਚਰਚਾ ਹੋਈ ਸੀ। ਹੁਣ ਯਾਮੀ ਗੌਤਮ ਬਣੀ ਵਕੀਲ, ਸਾਹਮਣੇ ਆਈ ਲੁੱਕ ਇਸੇ ਤਰ੍ਹਾਂ ਹੁਣ ਨਵੀਂ ਫ਼ਿਲਮ ਦੀ ਕਹਾਣੀ ਵੀ ਸੋਸ਼ਲ ਮੁੱਦਿਆਂ ਦੇ ਆਲੇ-ਦੁਆਲੇ ਘੁੰਮਦੀ ਹੈ। ਫ਼ਿਲਮ ਦੀ ਕਹਾਣੀ ਵੱਧ ਰਹੇ ਬਿਜਲੀ ਦੇ ਬਿੱਲਾਂ ਨੂੰ ਬੈਕਡ੍ਰਾਪ `ਚ ਰੱਖ ਕੇ ਲਿਖੀ ਗਈ ਹੈ। ਯਾਮੀ ਦੀ ਗੱਲ ਕਰੀਏ ਤਾਂ ਉਹ ਇਸ ਤੋਂ ਬਾਅਦ ਦੂਜੀ ਫ਼ਿਲਮ ‘ਉਰੀ’ ਦੀ ਸ਼ੂਟਿੰਗ ਲਈ ਸਰਬੀਆ ਚਲੀ ਜਾਵੇਗੀ। ਇਸ `ਚ ਉਸ ਦੇ ਓਪੋਜ਼ਿਟ ਵਿੱਕੀ ਕੌਸ਼ਲ ਨਜ਼ਰ ਆਉਣਗੇ। `ਉਰੀ` ਲਈ ਯਾਮੀ ਆਪਣੀ ਫਿੱਟਨੈਸ ਦਾ ਵੀ ਖਾਸ ਧਿਆਨ ਰੱਖਦੀ ਹੈ। ਇਸ ਫ਼ਿਲਮ `ਚ ਯਾਮੀ ਸਟਾਈਲਿਸ਼ ਬੇਬ ਲੁੱਕ `ਚ ਨਜ਼ਰ ਆਵੇਗੀ। ਹਾਲ ਹੀ ‘ਚ ਯਾਮੀ ਦੀ ਬੁਆਏ ਕੱਟ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ `ਤੇ ਆਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget