ਪੜਚੋਲ ਕਰੋ

ਯੋ ਯੋ ਹਨੀ ਸਿੰਘ ਦੀ First Kiss, ਮਿੰਟ 'ਚ ਵੀਡੀਓ ਨੂੰ ਮਿਲੇ ਲੱਖਾਂ ਵਿਊਜ਼, ਜਾਣੋ ਪੂਰਾ ਮਾਮਲਾ

ਸਿੰਗਰ ਯੋ ਯੋ ਹਨੀ ਸਿੰਘ ਦਾ ਨਵਾਂ ਗਾਣਾ 'First Kiss' ਰਿਲੀਜ਼ ਹੋ ਗਿਆ ਹੈ। ਰਿਲੀਜ਼ ਹੁੰਦੇ ਹੀ ਇਸ ਗਾਣੇ ਨੇ ਆਪਣੀ ਧੂਮ ਮਚਾ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਤੇ ਬਾਲੀਵੁੱਡ ਦੇ ਫੇਮਸ ਗਾਇਕ ਯੋ ਯੋ ਹਨੀ ਸਿੰਘ (Yo Yo Honey Singh) ਦਾ ਨਵਾਂ ਗਾਣਾ 'ਫਸਟ ਕਿਸ' ਆਊਟ ਹੋ ਗਿਆ ਹੈ। ਉਹ ਇਸ ਗੀਤ ਵਿੱਚ ਇਪਸੀਤਾ (Ipsitaa) ਨਾਲ ਨਜ਼ਰ ਆ ਰਿਹਾ ਹੈ। ਹਨੀ ਸਿੰਘ ਦੇ ਨਵੇਂ ਸੌਂਗ ਦੀ ਵੀਡੀਓ ਰਿਲੀਜ਼ ਹੁੰਦੇ ਹੀ ਇਸ ਨੇ ਯੂ-ਟਿਊਬ 'ਤੇ ਤਹਿਲਕਾ ਮਚਾ ਦਿੱਤਾ ਹੈ। ਯੋ ਯੋ ਹਨੀ ਸਿੰਘ ਦੇ ਇਸ ਗਾਣੇ ਨੂੰ ਲੈ ਕੇ ਫੈਨਸ ਵਿੱਚ ਕਾਫੀ ਐਕਸਾਈਟਮੈਂਟ ਹੈ ਜਿਸ ਦਾ ਅੰਦਾਜ਼ਾ ਇਸ ਗਾਣੇ ਦੇ ਰਿਲੀਜ਼ ਹੋਣ ਦੇ ਕੁਝ ਹੀ ਮਿੰਟਾਂ ਵਿੱਚ ਹੀ ਮਿਲੇ ਲੱਖਾਂ ਤੋਂ ਵੱਧ ਵਿਊਜ਼ ਤੋਂ ਹੀ ਪਤਾ ਲੱਗ ਰਿਹਾ ਹੈ। ਦੱਸ ਦੇਈਏ ਕਿ 'First Kiss' ਨੂੰ ਹਨੀ ਸਿੰਘ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਤੋਂ ਇਲਾਵਾ ਗਾਣੇ ਨੂੰ ਲਿਲ ਗੋਲੀ, ਹੋਮੀ ਦਿਲਵਾਲਾ, ਸਿੰਘਸੱਟਾ ਤੇ ਯੋ ਯੋ ਹਨੀ ਸਿੰਘ ਨੇ ਲਿਖਿਆ ਹੈ। ਫਸਟ ਕਿਸ ਗਾਣੇ 'ਚ ਇਪਸਿਤਾ ਦਾ ਸਟਾਈਲ ਵੀ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲੋਕ ਇਸ 'ਤੇ ਭਰਵਾਂ ਹੁੰਗਾਰਾ ਦੇ ਰਹੇ ਹਨ। ਇਸ ਤੋਂ ਪਹਿਲਾਂ ਹਨੀ ਸਿੰਘ ਦਾ ਇੱਕ ਹੋਰ ਗਾਣਾ ਕੇਅਰ ਨੀ ਕਰਦਾ ਵੀ ਰਿਲੀਜ਼ ਕੀਤਾ ਗਿਆ ਸੀ। ਛਲਾਂਗ ਫਿਲਮ ਦੇ ਗਾਣੇ ਕੇਅਰ ਨੀ ਕਰੀਦਾ ਵਿੱਚ ਹਨੀ ਸਿੰਘ ਦਾ ਰੈਪ ਕਮਾਲ ਦਾ ਹੈ। ਉਸ ਦੇ ਰੈਪ ਨੇ ਸੋਸ਼ਲ ਮੀਡੀਆ 'ਤੇ ਵੀ ਧਮਾਲ ਪਾ ਦਿੱਤੀ ਸੀ। ਇਸ ਰੈਪ ਨੂੰ ਯੋ ਯੋ ਹਨੀ ਸਿੰਘ ਦੇ ਨਾਲ-ਨਾਲ ਅਲਫਾਜ਼ ਤੇ ਹੋਮੀ ਦਿਲਵਾਲਾ ਨੇ ਲਿਖਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

Embed widget