ਪੜਚੋਲ ਕਰੋ

Yo Yo Honey Singh: ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਵਿਵਾਦਾਂ 'ਚ ਘਿਰੇ, ਜਾਣੋ ਕਿਸ ਸ਼ਖਸ਼ ਨੇ ਦਰਜ ਕਰਵਾਈ ਸ਼ਿਕਾਇਤ

Yo Yo Honey Singh In Legel Trouble: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਨ੍ਹੀਂ ਦਿਨੀਂ ਹਨੀ ਸਿੰਘ ਆਪਣੀ ਲੇਟੈਸਟ ਮਿਊਜ਼ਿਕ ਐਲਬਮ ਹਨੀ ਸਿੰਘ 3.0 ਨੂੰ ਲੈ ਕੇ ਚਰਚਾ...

Yo Yo Honey Singh In Legel Trouble: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਨ੍ਹੀਂ ਦਿਨੀਂ ਹਨੀ ਸਿੰਘ ਆਪਣੀ ਲੇਟੈਸਟ ਮਿਊਜ਼ਿਕ ਐਲਬਮ ਹਨੀ ਸਿੰਘ 3.0 ਨੂੰ ਲੈ ਕੇ ਚਰਚਾ 'ਚ ਹਨ। ਇਸ ਦੌਰਾਨ ਹੁਣ ਯੋ ਯੋ ਹਨੀ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਵੇਕ ਰਮਨ ਨਾਂ ਦੇ ਵਿਅਕਤੀ ਨੇ ਯੋ ਯੋ ਹਨੀ ਸਿੰਘ ਖਿਲਾਫ ਮੁੰਬਈ ਦੇ ਬੀਕੇਸੀ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਕੁੱਟਮਾਰ ਵਰਗੇ ਗੰਭੀਰ ਦੋਸ਼ ਵੀ ਲਗਾਏ ਹਨ।

ਹਨੀ ਸਿੰਘ 'ਤੇ ਲੱਗੇ ਇਹ ਗੰਭੀਰ ਦੋਸ਼...

ਇਕ ਮਸ਼ਹੂਰ ਈਵੈਂਟ ਕੰਪਨੀ ਦੇ ਮਾਲਕ ਵਿਵੇਕ ਰਵੀ ਰਮਨ ਨੇ ਯੋ ਯੋ ਹਨੀ ਸਿੰਘ ਖਿਲਾਫ ਪੁਲਿਸ ਸਟੇਸ਼ਨ 'ਚ ਅਗਵਾ, ਉਸ ਨੂੰ ਬੰਧਕ ਬਣਾ ਕੇ ਰੱਖਣ ਅਤੇ ਕੁੱਟਮਾਰ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਵਿਵੇਕ ਰਮਨ ਨਾਮ ਦੇ ਵਿਅਕਤੀ ਨੇ ਮੁੰਬਈ ਦੇ ਬੀਕੇਸੀ ਵਿੱਚ ਯੋ ਯੋ ਹਨੀ ਸਿੰਘ ਦੇ ਫੈਸਟੀਵਿਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਪ੍ਰੋਗਰਾਮ 15 ਅਪ੍ਰੈਲ ਨੂੰ ਸੀ, ਪੈਸਿਆਂ ਦੇ ਲੈਣ-ਦੇਣ 'ਚ ਗੜਬੜੀ ਕਾਰਨ ਵਿਵੇਕ ਨੇ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਕੀਤਾ।

ਇਸ ਤੋਂ ਗੁੱਸੇ 'ਚ ਆ ਕੇ ਹਨੀ ਸਿੰਘ ਅਤੇ ਉਸ ਦੇ ਸਾਥੀਆਂ ਨੇ ਵਿਵੇਕ ਨੂੰ ਅਗਵਾ ਕਰਕੇ ਮੁੰਬਈ ਦੇ ਸਹਾਰ ਵਿੱਚ ਸਥਿਤ ਇੱਕ ਹੋਟਲ 'ਚ ਬੰਦੀ ਬਣਾ ਕੇ ਰੱਖਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ। ਵਿਵੇਕ ਨੇ ਆਪਣੀ ਸ਼ਿਕਾਇਤ 'ਚ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਐੱਫਆਈਆਰ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਅਜਿਹੇ 'ਚ ਇਸ ਖਬਰ ਦੇ ਨਾਲ ਹੀ ਹਨੀ ਸਿੰਘ ਦਾ ਨਾਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਹਨੀ ਸਿੰਘ ਦੀ ਪ੍ਰਤੀਕਿਰਿਆ ਅਜੇ ਆਉਣੀ ਬਾਕੀ...

ਇਸ ਸਮੇਂ ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਆਪਣੀ ਐਲਬਮ 3.0 ਨੂੰ ਲੈ ਕੇ ਸੁਰਖੀਆਂ 'ਚ ਹਨ। ਪਰ ਰਵੀ ਰਮਨ ਵੱਲੋਂ ਹਨੀ ਸਿੰਘ 'ਤੇ ਲਗਾਏ ਗਏ ਇਨ੍ਹਾਂ ਗੰਭੀਰ ਦੋਸ਼ਾਂ ਤੋਂ ਬਾਅਦ ਹੁਣ ਹਰ ਕੋਈ ਰੈਪਰ ਦੇ ਪ੍ਰਤੀਕਰਮ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਇਸ ਮਾਮਲੇ 'ਚ ਥੋੜ੍ਹੀ ਜਿਹੀ ਵੀ ਸੱਚਾਈ ਹੈ ਤਾਂ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਯੋ ਯੋ ਹਨੀ ਸਿੰਘ ਵਿਵਾਦਾਂ 'ਚ ਘਿਰਦੇ ਨਜ਼ਰ ਆ ਸਕਦੇ ਹਨ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget