ਪੜਚੋਲ ਕਰੋ

ਯੁਵਰਾਜ ਦੇ ਵਿਆਹ 'ਤੇ ਨਹੀਂ ਜਾਣਗੇ ਯੋਗਰਾਜ ਸਿੰਘ

ਆਪਣੇ ਬੇਟੇ ਯੁਵਰਾਜ ਸਿੰਘ ਦੇ ਵਿਆਹ 'ਤੇ ਯੋਗਰਾਜ ਸਿੰਘ ਨਹੀਂ ਜਾਣਗੇ। ਯੋਗਰਾਜ ਦਾ ਕਹਿਣਾ ਹੈ ਕਿ ਉਹ ਕਿਸੇ ਗੁਰੂ ਜਾਂ ਡੇਰੇ ਵਿੱਚ ਨਹੀਂ ਮੰਨਦੇ। ਦਰਅਸਲ ਯੁਵਰਾਜ ਦਾ ਵਿਆਹ ਫਤਿਹਗੜ੍ਹ ਸਾਹਿਬ ਦੇ ਗੁਰਦੂਆਰੇ ਵਿੱਚ ਰੱਖਿਆ ਗਿਆ ਹੈ। ਯੁਵਰਾਜ ਅਤੇ ਉਹਨਾਂ ਦੀ ਮਾਤਾ ਲੰਮੇ ਸਮੇਂ ਤੋਂ ਉਥੋਂ ਦੇ ਗੁਰੂ ਵਿੱਚ ਵਿਸ਼ਵਾਸ ਰੱਖਦੇ ਹਨ। ਯੋਗਰਾਜ ਨੇ ਕਿਹਾ, 'ਮੈਂ ਸਿਰਫ ਰੱਬ ਵਿੱਚ ਮੰਨਦਾ ਹਾਂ। ਮੈਂ ਯੁਵਰਾਜ ਨੂੰ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜੇਕਰ ਵਿਆਹ ਉੱਥੇ ਹੋਇਆ ਤਾਂ ਮੈਂ ਨਹੀਂ ਆਵਾਂਗਾ। ਹਾਲਾਂਕਿ 29 ਨਵੰਬਰ ਨੂੰ ਹੋਟੇਲ ਲਲਿਤ 'ਚ ਰੱਖੇ ਗਏ ਸੰਗੀਤ ਵਿੱਚ ਮੈਂ ਜ਼ਰੂਰ ਜਾਵਾਂਗਾ'। ਯੁਵਰਾਜ 30 ਨਵੰਬਰ ਨੂੰ ਚੰਡੀਗੜ੍ਹ 'ਚ ਵਿਆਹ ਕਰਾਉਣ ਤੋਂ ਬਾਅਦ 2 ਦਸੰਬਰ ਨੂੰ ਗੋਆ ਵਿੱਚ ਵੀ ਵਿਆਹ ਕਰਾਉਣਗੇ। 5 ਅਤੇ 7 ਦਸੰਬਰ ਨੂੰ ਦਿੱਲੀ ਵਿੱਚ ਵੀ ਰਿਸੈਪਸ਼ਨ ਰੱਖੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ

ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ

Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

Embed widget