ਪੜਚੋਲ ਕਰੋ

ਪੁਨੀਤ ਕੌਰ ਨੂੰ ਵੀ ਸ਼ੂਟਿੰਗ ਲਈ ਆਇਆ ਸੀ ਰਾਜ ਕੁੰਦਰਾ ਦੇ ਮੈਸੇਜ, ਯੂਟਿਊਬਰ ਨੇ ਕਿਹਾ- ਜੇਲ੍ਹ ‘ਚ ਸੜੇ ਇਹ ਬੰਦਾ

ਹੁਣ ਯੂਟਿਊਬਰ ਪੁਨੀਤ ਕੌਰ ਨੇ ਵੀ ਖੁਲਾਸਾ ਕੀਤਾ ਹੈ ਕਿ ਰਾਜ ਕੁੰਦਰਾ ਨੇ ਉਨ੍ਹਾਂ ਨੂੰ ਵੀ ਹੌਟਸ਼ੌਟਸ ਐਪ ਦੇ ਲਈ ਵੀਡੀਓ ਸ਼ੂਟ ਕਰਨ ਲਈ ਮੈਸੇਜ ਕੀਤਾ ਸੀ।


ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਤੇ ਬਿਜ਼ਨਸਮੈਨ ਰਾਜ ਕੁੰਦਰਾ ਦੀਆਂ ਮੁਸੀਬਤਾਂ ਲਗਾਤਾਰ ਵਧ ਰਹੀਆਂ ਹਨ। ਮੁੰਬਈ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਉਨ੍ਹਾਂ ਖਿਲਾਫ ਕਾਫੀ ਸਬੂਤ ਮਿਲੇ ਹਨ। ਰਾਜ ਕੁੰਦਰਾ 23 ਜੁਲਾਈ ਤਕ ਪੁਲਿਸ ਕਸਟਡੀ ‘ਚ ਰਹਿਣਗੇ। ਪੁਲਿਸ ਇਸ ਮਾਮਲੇ ‘ਚ ਹੋਰ ਵੀ ਛਾਣਬੀਣ ਕਰ ਰਹੀ ਹੈ। ਜਿਸ ‘ਚ ਨਵੇਂ ਖੁਲਾਸੇ ਹੋ ਰਹੇ ਹਨ। ਅਜਿਹੇ ਚ ਹੁਣ ਕਈ ਲੋਕ ਸਾਹਮਣੇ ਆ ਰਹੇ ਹਨ ਜੋ ਰਾਜ ਕੁੰਦਰਾ ‘ਤੇ ਹੋਰ ਵੀ ਗੰਭੀਰ ਇਲਜ਼ਾਮ ਲਾ ਰਹੇ ਹਨ।

ਹੁਣ ਯੂਟਿਊਬਰ ਪੁਨੀਤ ਕੌਰ ਨੇ ਵੀ ਖੁਲਾਸਾ ਕੀਤਾ ਹੈ ਕਿ ਰਾਜ ਕੁੰਦਰਾ ਨੇ ਉਨ੍ਹਾਂ ਨੂੰ ਵੀ ਹੌਟਸ਼ੌਟਸ ਐਪ ਦੇ ਲਈ ਵੀਡੀਓ ਸ਼ੂਟ ਕਰਨ ਲਈ ਮੈਸੇਜ ਕੀਤਾ ਸੀ। ਉਨ੍ਹਾਂ ਆਪਣੀਆਂ ਇੰਸਟਾਗ੍ਰਾਮ ਸਟੋਰੀਜ਼ ‘ਚ ਇਸ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਸਟੋਰੀਜ਼ ‘ਚ ਆਪਣੇ ਫੈਨਜ਼ ਨੂੰ ਸਵਾਲ ਪੁੱਛਦਿਆਂ ਲਿਖਿਆ, ‘ਬ੍ਰੋ, ਤਹਾਨੂੰ ਸਾਡਾ ਵੈਰੀਫਾਈਡ ਡੀਐਮ ਵੀਡੀਓ ਯਾਦ ਹੈ ਕੀ? ਜਿੱਥੇ ਉਸ ਨੇ ਰਾਜ ਕੁੰਦਰਾ ਹੌਟਸ਼ੌਟਸ ਐਪ ‘ਤੇ ਮੈਨੂੰ ਕੰਮ ਕਰਨ ਦਾ ਆਫਰ ਦਿੱਤਾ ਸੀ! ਮੈਂ ਤਾਂ ਮਰ ਹੀ ਗਈ (ਰਾਜ ਤੇ ਖੁਲਾਸਾ ਦੇਖ ਕੇ)।’


ਪੁਨੀਤ ਕੌਰ ਨੂੰ ਵੀ ਸ਼ੂਟਿੰਗ ਲਈ ਆਇਆ ਸੀ ਰਾਜ ਕੁੰਦਰਾ ਦੇ ਮੈਸੇਜ, ਯੂਟਿਊਬਰ ਨੇ ਕਿਹਾ- ਜੇਲ੍ਹ ‘ਚ ਸੜੇ ਇਹ ਬੰਦਾ

ਜੇਲ੍ਹ ‘ਚ ਹੀ ਸੜੇ

ਪੁਨੀਤ ਕੌਰ ਨੇ ਆਪਣੀ ਅਗਲੀ ਇੰਸਟਾ ਸਟੋਰੀ ‘ਚ ਹੈਰਾਨੀ ਜਤਾਉਂਦਿਆਂ ਲਿਖਿਆ, ‘ਇਹ ਆਦਮੀ ਸੱਚ ‘ਚ ਲੋਕਾਂ ਨੂੰ ਫਸਾ ਰਿਹਾ ਸੀ, ਲੋਕਾਂ ਨੂੰ ਕੰਮ ਦਾ ਲਾਲਚ ਦੇ ਰਿਹਾ ਸੀ। ਜਦੋਂ ਇਸ ਨੇ ਮੈਨੂੰ ਮੈਸੇਜ ਕੀਤਾ ਸੀ ਤਾਂ ਪਹਿਲਾਂ ਮੈਨੂੰ ਲੱਗਾ ਕਿ ਇਹ ਇਕ ਸਪੈਮ ਹੈ! ਹੇ ਭਗਵਾਨ ਇਹ ਆਦਮੀ ਜੇਲ੍ਹ ‘ਚ ਹੀ ਸੜੇ। ਉਨ੍ਹਾਂ ਰਾਜ ਕੁੰਦਰਾ ਕੇਸ ਨਾਲ ਜੁੜੇ ਕਈ ਖਬਰਾਂ ਦੇ ਸਕ੍ਰੀਨਸ਼ੌਟ ਤੇ ਆਰਟੀਕਲ ਆਪਣੀ ਇੰਸਟਾ ਸਟੋਰੀਜ਼ ‘ਤੇ ਸ਼ੇਅਰ ਕੀਤੇ ਹਨ।’

ਇਹ ਵੀ ਪੜ੍ਹੋ: CBSE Private Candidates Exam: ਸੀਬੀਐਸਈ 10ਵੀਂ -12ਵੀਂ ਬੋਰਡ ਦੀ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ, ਨਤੀਜਿਆਂ ਦੀ ਵੀ ਆਈ ਜਾਣਕਾਰੀ, ਵੇਖੋ ਨੋਟਿਸ 

 

ਇਹ ਵੀ ਪੜ੍ਹੋ: ਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ

 

ਇਹ ਵੀ ਪੜ੍ਹੋ: 'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

 

ਇਹ ਵੀ ਪੜ੍ਹੋ: Captain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

 

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget