ਪੜਚੋਲ ਕਰੋ

ਯੁਵਰਾਜ ਨੇ ਦਿੱਤਾ ਪੀ.ਐਮ. ਮੋਦੀ ਨੂੰ ਸੱਦਾ

ਨਵੀਂ ਦਿੱਲੀ: ਕ੍ਰਿਕਟਰ ਯੁਵਰਾਜ ਸਿੰਘ ਆਪਣੇ ਵਿਆਹ ਦਾ ਕਾਰਡ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚੇ। ਯੁਵਰਾਜ ਨੇ ਪਾਰਲੀਮੈਂਟ ਵਿੱਚ ਮੋਦੀ ਨੂੰ ਆਪਣੇ ਵਿਆਹ ਲਈ ਸੱਦਾ ਦਿੱਤਾ। ਯੁਵਰਾਜ 30 ਨਵੰਬਰ ਨੂੰ ਚੰਡੀਗੜ੍ਹ ਵਿੱਚ ਵਿਆਹ ਕਰਾਉਣ ਜਾ ਰਹੇ ਹਨ। 1205 4135 ਇਸ ਮੌਕੇ ਨੋਟਬੰਦੀ ਦੇ ਮਾਮਲੇ 'ਤੇ ਬੋਲਣ ਨੂੰ ਵੀ ਯੁਵਰਾਜ ਨੂੰ ਕਿਹਾ ਗਿਆ। ਉਹ ਬੋਲੇ, "ਮੈਨੂੰ ਇਸ ਵਾਰੇ ਕੁਝ ਨਹੀਂ ਪਤਾ। ਮੈਂ ਤਾਂ ਸਿਰਫ ਵਿਆਹ ਦਾ ਕਾਰਡ ਦੇਣ ਲਈ ਹੀ ਆਇਆ ਸੀ।" ਯੁਵਰਾਜ ਮਾਡਲ ਹੇਜ਼ਲ ਕੀਚ ਨਾਲ ਵਿਆਹ ਕਰਾਉਣ ਜਾ ਰਹੇ ਹਨ। ਗੁਰਦੁਆਰੇ ਵਿੱਚ ਵਿਆਹ ਕਰਾਉਣ ਤੋਂ ਬਾਅਦ 2 ਦਸੰਬਰ ਨੂੰ ਗੋਆ ਵਿੱਚ ਵਿਆਹ ਹੋਵੇਗਾ। ਉਸ ਤੋਂ ਬਾਅਦ 5 ਤੇ 7 ਦਸੰਬਰ ਨੂੰ ਦਿੱਲੀ ਵਿੱਚ ਰਿਸੈਪਸ਼ਨ ਰੱਖੀ ਜਾਏਗੀ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget