News
News
ਟੀਵੀabp shortsABP ਸ਼ੌਰਟਸਵੀਡੀਓ
X

ਰਮਾਇਣ ਦੇ 'ਵਿਭੀਸ਼ਣ' ਦੀ ਭੇਦ ਭਰੇ ਹਲਾਤਾਂ 'ਚ ਮੌਤ

Share:
ਮੁੰਬਈ: ਮਸ਼ਹੂਰ ਲੜੀਵਾਰ ਰਮਾਇਣ 'ਚ ਵਿਭੀਸ਼ਣ ਦੀ ਭੂਮਿਕਾ ਨਾਲ ਮਸ਼ਹੂਰ ਹੋਏ ਟੀਵੀ ਅਦਾਕਾਰ ਮੁਕੇਸ਼ ਰਾਵਲ ਦੀ ਭੇਦਭਰੇ ਹਲਾਤਾਂ 'ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਰੇਲਵੇ ਲਾਈਨ ਤੋਂ ਮਿਲੀ ਹੈ। ਜਾਣਕਾਰੀ ਮੁਤਾਬਕ ਮੌਤ ਸਬਅਰਬਨ ਕਾਂਡੀਵਾਲੀ 'ਚ ਰੇਲਵੇ ਲਾਈਨ ਪਾਰ ਕਰਦਿਆਂ ਰੇਲ ਗੱਡੀ ਹੇਠ ਆਉਣ ਕਾਰਨ ਹੋਈ ਹੈ। ਮੁਕੇਸ਼ ਦੀ ਲਾਸ਼ ਮੰਗਲਵਾਰ ਸਵੇਰੇ ਮਿਲੀ ਸੀ, ਪਰ ਲਾਸ਼ ਦੀ ਸ਼ਨਾਖਤ ਕੱਲ੍ਹ ਉਸ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ। Mukesh-Rawal (1)mukesh 3-compressed
Published at : 17 Nov 2016 10:27 AM (IST)
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ

ਪ੍ਰਮੁੱਖ ਖ਼ਬਰਾਂ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ