News
News
ਟੀਵੀabp shortsABP ਸ਼ੌਰਟਸਵੀਡੀਓ
X

ਸੋਹਾ ਅਲੀ ਖਾਨ ਨੇ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ

Share:
ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਤੇ ਸੈਫ ਅਲੀ ਖਾਨ ਦੀ ਭੈਣ ਸੋਹਾ ਅਲੀ ਖਾਨ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਹਰਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੋਹਾ ਅੱਜ ਕੱਲ੍ਹ ਆਪਣੀ ਆਉਣ ਵਾਲੀ ਫਿਲਮ '31 ਅਕਤੂਬਰ' ਦੀ ਪ੍ਰਮੋਸ਼ਨ ਲਈ ਪੰਜਾਬ ਆਈ ਹੋਈ ਹੈ। ਉਸ ਨੇ ਅੱਜ ਦਰਬਾਰ ਸਾਹਿਬ ਵਿਖੇ ਆਪਣੀ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।     ਸੋਹਾ ਅਲੀ ਖਾਨ ਨੇ ਅੱਜ ਦਰਬਾਰ ਸਾਹਿਬ ਚ ਨਤਮਸਤਕ ਹੋ ਕੇ ਰੁਮਾਲਾ ਸਾਹਿਬ ਭੇਂਟ ਕੀਤਾ ਤੇ ਵਾਹਿਗੁਰੂ ਦਾ ਆਸ਼ਿਰਵਾਦ ਲਿਆ। ਇਸ ਦੌਰਾਨ ਸੋਹਾ ਨੇ ਕਿਹਾ ਕਿ ਇੱਥੇ ਆ ਕੇ ਇੱਕ ਬਹੁਤ ਹੀ ਸੁਖਦ ਤੇ ਅਨੌਖਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਅੱਗੇ ਆਪਣੀ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ ਹੈ। ਇਸ ਵੇਲੇ ਸੋਹਾ ਦੇ ਨਾਲ ਫਿਲਮ ਦੇ ਲੇਖਕ ਤੇ ਨਿਰਮਾਤਾ ਹਰਪ੍ਰੀਤ ਸਚਦੇਵਾ ਵੀ ਮੌਜੂਦ ਸਨ।
Published at : 03 Sep 2016 11:37 AM (IST) Tags: harmandir sahib Soha Ali Khan movie
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...

Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਪ੍ਰਮੁੱਖ ਖ਼ਬਰਾਂ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ