ਪੜਚੋਲ ਕਰੋ

Salman Khan: ਸਲਮਾਨ ਖਾਨ ਨੂੰ ਬੰਬੇ ਹਾਈਕੋਰਟ ਤੋਂ ਵੱਡੀ ਰਾਹਤ, ਪੱਤਰਕਾਰ ਨਾਲ ਬਦਸਲੂਕੀ ਮਾਮਲੇ 'ਚ ਮਿਲੀ ਕਲੀਨ ਚਿੱਟ

Salman Khan News: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਬਾਂਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਸ ਨੂੰ ਹੁਣ 2019 ਦੇ ਕਿਸੇ ਕੇਸ ਵਿੱਚ ਅੰਧੇਰੀ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ।

Salman Khan Relief From Bombay Highcourt: ਸਲਮਾਨ ਖਾਨ ਨੂੰ 2019 ਦੇ ਇੱਕ ਮਾਮਲੇ ਵਿੱਚ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਦੇ ਤਹਿਤ ਸਲਮਾਨ ਖਾਨ ਨੂੰ ਹੁਣ ਅੰਧੇਰੀ ਕੋਰਟ 'ਚ ਹਾਜ਼ਰ ਨਹੀਂ ਹੋਣਾ ਪਵੇਗਾ। ਹਾਈ ਕੋਰਟ ਨੇ ਅੰਧੇਰੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਂਬੇ ਹਾਈਕੋਰਟ ਨੇ ਸਲਮਾਨ ਦੇ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਦੱਸ ਦੇਈਏ ਕਿ ਸਾਲ 2019 ਵਿੱਚ ਇੱਕ ਪੱਤਰਕਾਰ ਨੇ ਸਲਮਾਨ ਖਾਨ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਪੱਤਰਕਾਰ ਨੇ ਅਭਿਨੇਤਾ 'ਤੇ ਹਮਲੇ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ 'ਚ ਬਾਂਬੇ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਜਦੋਂ ਦਿਲਜੀਤ ਦੋਸਾਂਝ ਸਾਹਮਣੇ ਗੋਡਿਆਂ ਭਾਰ ਬੈਠੇ ਸੀ ਸ਼ਾਹਰੁਖ, ਕਿੰਗ ਖਾਨ ਦਾ ਡਾਊਨ ਟੂ ਅਰਥ ਸੁਭਾਅ ਜਿੱਤ ਲਵੇਗਾ ਤੁਹਾਡਾ ਦਿਲ

ਕੀ ਹੈ ਮਾਮਲਾ?
ਦੱਸ ਦੇਈਏ ਕਿ ਸਾਲ 2019 'ਚ ਇਕ ਪੱਤਰਕਾਰ ਅਸ਼ੋਕ ਪਾਂਡੇ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ 'ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਪੱਤਰਕਾਰ ਨੇ ਬਾਅਦ ਵਿੱਚ ਇਸ ਸਬੰਧ ਵਿੱਚ ਅੰਧੇਰੀ ਮੈਜਿਸਟ੍ਰੇਟ ਕੋਲ ਸ਼ਿਕਾਇਤ ਦਰਜ ਕਰਵਾਈ। ਪੂਰੇ ਮਾਮਲੇ ਬਾਰੇ ਪੱਤਰਕਾਰ ਦੇ ਵਕੀਲ ਨੇ ਬਾਅਦ ਵਿੱਚ ਕਿਹਾ ਸੀ ਕਿ ਇਹ ਘਟਨਾ 24 ਅਪ੍ਰੈਲ 2019 ਦੀ ਸਵੇਰ ਦੀ ਹੈ। ਅਸ਼ੋਕ ਪਾਂਡੇ ਸਲਮਾਨ ਖਾਨ ਨਾਲ ਫੋਟੋ ਖਿਚਵਾ ਰਹੇ ਸਨ। ਇਸ ਦੌਰਾਨ ਅਦਾਕਾਰ ਦੇ ਬਾਡੀਗਾਰਡ ਨੇ ਪੱਤਰਕਾਰ ਤੋਂ ਉਸ ਦਾ ਫੋਨ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਸਲਮਾਨ ਖਾਨ ਨੇ ਵੀ ਉਸ ਨੂੰ ਧਮਕੀ ਦਿੱਤੀ ਸੀ। ਪੁਲਿਸ ਨੇ ਵੀ ਉਸਦੀ ਸ਼ਿਕਾਇਤ ਨਹੀਂ ਲਿਖੀ, ਜਿਸ ਤੋਂ ਬਾਅਦ ਉਸਨੇ ਅਦਾਲਤ ਤੱਕ ਪਹੁੰਚ ਕੀਤੀ।

ਸਲਮਾਨ ਖਿਲਾਫ ਕਈ ਧਾਰਾਵਾਂ 'ਚ ਕੀਤਾ ਗਿਆ ਸੀ ਮਾਮਲਾ ਦਰਜ
ਸ਼ਿਕਾਇਤਕਰਤਾ ਪੱਤਰਕਾਰ ਅਸ਼ੋਕ ਪਾਂਡੇ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ, ਅੰਧੇਰੀ ਦੀ ਅਦਾਲਤ ਵਿੱਚ ਸਲਮਾਨ ਖ਼ਾਨ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ। ਇਸ ਦੇ ਤਹਿਤ, ਅਭਿਨੇਤਾ ਦੇ ਖਿਲਾਫ ਆਈਪੀਸੀ ਦੀ ਧਾਰਾ 323 (ਦੁੱਖ ਪਹੁੰਚਾਉਣਾ), 392 (ਡਕੈਤੀ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਬੰਬੇ ਹਾਈ ਕੋਰਟ ਨੇ ਪੱਤਰਕਾਰ ਵੱਲੋਂ ਅਦਾਕਾਰ ’ਤੇ ਲਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਸਲਮਾਨ ਖ਼ਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਰਿਸ਼ਤੇ 'ਤੇ ਲਗਾਈ ਮੋਹਰ? ਵੀਡੀਓ ਕੀਤੀ ਸ਼ੇਅਰ, ਫੈਨਜ਼ ਬੋਲੇ- ਜਲਦੀ ਵਿਆਹ ਕਰਾਓ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget