ਪੜਚੋਲ ਕਰੋ

ਸ੍ਰੀਦੇਵੀ ਦੀ ਫ਼ਿਲਮ ਨੇ ਚੀਨ ‘ਚ ਕੀਤੀ ਜ਼ਬਰਦਸਤ ਕਮਾਈ, ਬੋਨੀ ਕਪੂਰ ਹੋਏ ਭਾਵੁਕ

ਚੀਨ ‘ਚ ਸ਼ੁੱਕਰਵਾਰ ਨੂੰ ਸ੍ਰੀਦੇਵੀ ਦੀ ਆਖਰੀ ਫ਼ਿਲਮ ‘ਮੌਮ’ ਰਿਲੀਜ਼ ਹੋਈ ਅਤੇ ਇਹ ਪਲ ਬੋਨੀ ਕਪੂਰ ਅਤੇ ਉਸ ਦੇ ਪਰਿਵਾਰ ਲਈ ਬੇਹੱਦ ਭਾਵੁਕ ਸੀ। ਸ਼੍ਰੀਦੇਵੀ ਦੇ ਪਤੀ ਅਤੇ ਫ਼ਿਲਮ ਪ੍ਰੋਡਿਊਸਰ ਬੋਨੀ ਕਪੂਰ ਨੇ ਟਵੀਟ ਕੀਤਾ, “ਅੱਜ ਚੀਨ ‘ਚ ਮੌਮ ਰਿਲੀਜ਼ ਹੋਈ ਹੈ। ਮੇਰੇ ਲਈ ਇਹ ਬੇਹੱਦ ਭਾਵਨਾਤਮਕ ਪਲ ਹੈ।

ਮੁੰਬਈ: ਚੀਨ ‘ਚ ਸ਼ੁੱਕਰਵਾਰ ਨੂੰ ਸ੍ਰੀਦੇਵੀ ਦੀ ਆਖਰੀ ਫ਼ਿਲਮ ‘ਮੌਮ’ ਰਿਲੀਜ਼ ਹੋਈ ਅਤੇ ਇਹ ਪਲ ਬੋਨੀ ਕਪੂਰ ਅਤੇ ਉਸ ਦੇ ਪਰਿਵਾਰ ਲਈ ਬੇਹੱਦ ਭਾਵੁਕ ਸੀ। ਸ਼੍ਰੀਦੇਵੀ ਦੇ ਪਤੀ ਅਤੇ ਫ਼ਿਲਮ ਪ੍ਰੋਡਿਊਸਰ ਬੋਨੀ ਕਪੂਰ ਨੇ ਟਵੀਟ ਕੀਤਾ, “ਅੱਜ ਚੀਨ ‘ਚ ਮੌਮ ਰਿਲੀਜ਼ ਹੋਈ ਹੈ। ਮੇਰੇ ਲਈ ਇਹ ਬੇਹੱਦ ਭਾਵਨਾਤਮਕ ਪਲ ਹੈ। ਸ੍ਰੀ ਦੀ ਆਖਰੀ ਫ਼ਿਲਮ ਨੂੰ ਇਸ ਪੱਧਰ ਤਕ ਪਹੁੰਚਾਉਣ ਲਈ ਜ਼ੀ ਸਟੂਡਿਓ ਦਾ ਧੰਨਵਾਦ।”

ਰਵੀ ਉਦੇਵਰ ਵੱਲੋਂ ਡਾਇਰੈਕਟ ਇਸ ਫ਼ਿਲਮ ‘ਚ ਸ੍ਰੀਦੇਵੀ ਨੂੰ ਅਜਿਹਾ ਮਾਂ ਦਾ ਕਿਰਦਾਰ ਪਲੇਅ ਕੀਤਾ ਸੀ ਜੋ ਸੌਤੇਲੀ ਧੀ ਨੂੰ ਨਿਆਂ ਦਵਾਉਣ ਲਈ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਕਰਦੀ ਹੈ। ਫ਼ਿਲਮ ‘ਚ ਪਾਕਿਸਤਾਨੀ ਅਦਾਕਾਰਾ ਸਜਲ ਅਲੀ ਨੇ ਇਸ ਕਿਰਦਾਰ ਨੂੰ ਪਲੇਅ ਕੀਤਾ ਸੀ ਜਿਸ ਨਾਲ ਗੈਂਗਰੇਪ ਹੁੰਦਾ ਹੈ। ਫ਼ਿਲਮ ਨੇ ਚੀਨ ਦੇ ਬਾਕਸ ਆਫਿਸ ‘ਤੇ ਪਹਿਲੇ ਦਿਨ ਚੰਗਾ ਪ੍ਰਦਰਸ਼ਨ ਕੀਤਾ ਹੈ। ਪਹਿਲੇ ਹੀ ਦਿਨ ਫ਼ਿਲਮ ਨੇ 11.47 ਕਰੋੜ ਰੁਪਏ ਦਾ ਬਿਜ਼ਨਸ ਕਰ ਲਿਆ ਹੈ। ਚੀਨ ‘ਚ ਡੈਬਿਊ ਕਰਨ ਵਾਲੀ ਫ਼ਿਲਮਾਂ ‘ਚ ਇਹ ਕਲੈਕਸ਼ਨ ਚੌਥੇ ਨੰਬਰ ‘ਤੇ ਹੈ। ਸ੍ਰੀਦੇਵੀ ਨੂੰ ਇਸ ਫ਼ਿਲਮ ‘ਚ ਨਿਭਾਏ ਕਿਰਦਾਰ ਲਈ ਮੌਤ ਤੋਂ ਬਾਅਦ ਬੈਸਟ ਐਕਟਰਸ ਦਾ ਨੈਸ਼ਨਲ ਐਵਾਰਡ ਮਿਲਿਆ ਸੀ। ਇਸ ਫ਼ਿਲਮ ਇਸ ਤੋਂ ਪਹਿਲਾਂ 40 ਖੇਤਰਾਂ ‘ਚ ਰਿਲੀਜ਼ ਹੋ ਚੁੱਕੀ ਹੈ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget