ਪੜਚੋਲ ਕਰੋ

 ਬੋਨੀ ਕਪੂਰ ਅਦਾਕਾਰਾ ਨਾਲ ਫੋਟੋ ਖਿਚਵਾਉਣ ਤੋਂ ਬਾਅਦ ਕਿਉਂ ਹੋਏ ਟ੍ਰੋਲ, ਟ੍ਰੋਲਰ ਨੇ ਕਿਹਾ, ਚਾਚਾ ਕਪੂਰ ਤੁਹਾਡੀ ਬੇਟੀ ਦੀ ਉਮਰ ਦੀ ਹੈ 

IIFA Awards 2022 ਆਬੂ ਧਾਬੀ ਦੇ ਯਸ਼ ਆਈਲੈਂਡ 'ਚ ਹੋ ਰਿਹਾ ਹੈ। ਇਸ ਵਿੱਚ ਹਿੱਸਾ ਲੈਣ ਲਈ ਬਾਲੀਵੁੱਡ ਦੇ ਕਈ ਕਲਾਕਾਰ ਪਹੁੰਚੇ ਹਨ। ਕਈ ਫਿਲਮ ਨਿਰਮਾਤਾ ਵੀ ਇਸ ਵਿੱਚ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾ ਰਹੇ ਹਨ।

ਨਵੀਂ ਦਿੱਲੀ : IIFA Awards 2022 ਆਬੂ ਧਾਬੀ ਦੇ ਯਸ਼ ਆਈਲੈਂਡ 'ਚ ਹੋ ਰਿਹਾ ਹੈ। ਇਸ ਵਿੱਚ ਹਿੱਸਾ ਲੈਣ ਲਈ ਬਾਲੀਵੁੱਡ ਦੇ ਕਈ ਕਲਾਕਾਰ ਪਹੁੰਚੇ ਹਨ। ਕਈ ਫਿਲਮ ਨਿਰਮਾਤਾ ਵੀ ਇਸ ਵਿੱਚ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾ ਰਹੇ ਹਨ। ਹਾਲ ਹੀ ਵਿੱਚ ਜਾਹਨਵੀ ਕਪੂਰ ਦੇ ਪਿਤਾ ਬੋਨੀ ਕਪੂਰ ਵੀ ਨਜ਼ਰ ਆਏ। ਆਈਫਾ ਅਵਾਰਡਸ 'ਚ ਇਸ ਮੌਕੇ 'ਤੇ ਉਨ੍ਹਾਂ ਨੇ ਓਟੀਟੀ ਅਭਿਨੇਤਰੀ ਅਤੇ ਹੋਸਟ ਆਰਤੀ ਖੇਤਰਪਾਲ ਦੇ ਨਾਲ ਇੱਕ ਫੋਟੋ ਖਿਚਵਾਈ। ਇਸ ਫੋਟੋ ਨੂੰ ਲੈ ਕੇ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।

ਦਰਅਸਲ 'ਚ ਬੋਨੀ ਕਪੂਰ ਨੇ ਆਰਤੀ ਖੇਤਰਪਾਲ ਦੀ ਕਮਰ 'ਤੇ ਹੱਥ ਪਾ ਕੇ ਉਸਦੇ ਹੱਥ ਨੂੰ ਫੜ ਰੱਖਿਆ ਹੈ। ਇਸ ਲਈ ਉਸ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਉਸ ਨੇ ਸਫੇਦ ਰੰਗ ਦਾ ਕੁੜਤਾ ਅਤੇ ਪਜਾਮਾ ਪਾਇਆ ਹੋਇਆ ਹੈ ਜਦਕਿ ਆਰਤੀ ਖੇਤਰਪਾਲ ਨੇ ਥਾਈ ਹਾਈ ਵਨ ਪੀਸ ਡਰੈੱਸ ਪਾਈ ਹੋਈ ਹੈ।  ਇਸ ਮੌਕੇ 'ਤੇ ਉਸ ਦੇ ਨਾਲ ਇੰਡਸਟਰੀ ਦੇ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ।
 
ਓਟੀਟੀ ਅਭਿਨੇਤਰੀ ਅਤੇ ਹੋਸਟ ਆਰਤੀ ਖੇਤਰਪਾਲ ਆਪਣਾ ਆਈਫਾ ਡੈਬਿਊ ਕਰ ਰਹੀ ਹੈ। ਵਾਇਰਲ ਭਯਾਨੀ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਹੋਈਆਂ ਹਨ। ਦਿਲ ਅਤੇ ਅੱਗ ਦੇ ਇਮੋਜੀ ਸ਼ੇਅਰ ਕਰਦੇ ਹੋਏ ਕਈ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ ਹੈ। ਇੱਕ ਨੇ ਲਿਖਿਆ, 'ਮੈਨੂੰ ਡਰੈੱਸ ਦੀ ਸਮਝ ਨਹੀਂ ਆ ਰਹੀ।' ਦੂਜੇ ਨੇ ਲਿਖਿਆ, 'ਚਾਚਾ ਕਪੂਰ ਤੁਹਾਡੀ ਬੇਟੀ ਦੀ ਉਮਰ ਦੀ ਹੈ।'

ਬੋਨੀ ਕਪੂਰ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਦੇ ਪਿਤਾ ਹਨ। ਦੋਵੇਂ ਹੀ ਅਭਿਨੇਤਰੀਆਂ ਹਨ। ਬੋਨੀ ਕਪੂਰ ਖੁਦ ਇੱਕ ਫਿਲਮ ਨਿਰਮਾਤਾ ਹਨ। ਉਨ੍ਹਾਂ ਦੀ ਮਰਹੂਮ ਪਤਨੀ ਸ਼੍ਰੀਦੇਵੀ ਦਾ ਕੁਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਬੋਨੀ ਕਪੂਰ ਇਸ ਤੋਂ ਪਹਿਲਾਂ ਵੀ ਕਈ ਵਾਰ ਟ੍ਰੋਲ ਹੋ ਚੁੱਕੇ ਹਨ। ਹਾਲਾਂਕਿ ਇਸ ਦਾ ਉਸ 'ਤੇ ਕੋਈ ਪ੍ਰਭਾਵ ਨਹੀਂ ਪੈਂਦਾ। ਬੋਨੀ ਕਪੂਰ ਵੀ ਜਲਦ ਹੀ ਫਿਲਮਾਂ ਬਣਾਉਣ ਜਾ ਰਹੇ ਹਨ। ਉਨ੍ਹਾਂ ਨੇ ਕਈ ਫਿਲਮਾਂ ਦਾ ਐਲਾਨ ਵੀ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget