ਪੜਚੋਲ ਕਰੋ

ਹਾਲੀਵੁੱਡ ਤੋਂ ਮਿਲਿਆ ਚੈਲੰਜ ਖਿਲਾੜੀ ਕੁਮਾਰ ਨੇ ਕੀਤਾ ਪੂਰਾ, ਵੇਖੋ ਵੀਡੀਓ

ਬਾਲੀਵੁੱਡ ‘ਚ ਅਕਸ਼ੇ ਕੁਮਾਰ ਨੂੰ ਸਭ ਤੋਂ ਫਿੱਟ ਐਕਟਰ ਮੰਨਿਆ ਜਾਂਦਾ ਹੈ। ਉਹ ਆਪਣੀ ਫਿੱਟਨੈੱਸ ਤੇ ਕੰਮ ਪ੍ਰਤੀ ਲਗਨ ਲਈ ਕਾਫੀ ਫੇਮਸ ਹਨ ਪਰ ਇਸ ਦੇ ਨਾਲ ਹੀ ਅਕਸ਼ੇ ਕੁਮਾਰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ।

ਮੁੰਬਈ: ਬਾਲੀਵੁੱਡ ‘ਚ ਅਕਸ਼ੇ ਕੁਮਾਰ ਨੂੰ ਸਭ ਤੋਂ ਫਿੱਟ ਐਕਟਰ ਮੰਨਿਆ ਜਾਂਦਾ ਹੈ। ਉਹ ਆਪਣੀ ਫਿੱਟਨੈੱਸ ਤੇ ਕੰਮ ਪ੍ਰਤੀ ਲਗਨ ਲਈ ਕਾਫੀ ਫੇਮਸ ਹਨ ਪਰ ਇਸ ਦੇ ਨਾਲ ਹੀ ਅਕਸ਼ੇ ਕੁਮਾਰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਅਕਸਰ ਹੀ ਉਹ ਆਪਣੀਆਂ ਮਾਰਸ਼ਲ ਆਰਟ ਦੀਆਂ ਤਸਵੀਰਾਂ ਜਾਂ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਅਕਸ਼ੇ ਨੇ ਇੱਕ ਵੀਡੀਓ ਹੋਰ ਸ਼ੇਅਰ ਕੀਤੀ ਹੈ।
View this post on Instagram
 
I couldn't resist 😉 #BottleCapChallenge Inspired by my action idol @JasonStatham, I will repost/retweet the Best I see, come on Guys and Girls get your Bottle out and your Legs in the Air, Let's Do This 💪🏽 #FitIndia #WednesdayMotivation

A post shared by Akshay Kumar (@akshaykumar) on

ਇਸ ‘ਚ ਅਕਸ਼ੇ ਕੁਮਾਰ ਦੁਨੀਆ ‘ਚ ਚੱਲ ਰਹੇ ‘ਬੋਤਲ ਕੈਪ ਚੈਲੰਜ’ ਨੂੰ ਪੂਰਾ ਕਰਦੇ ਨਜ਼ਰ ਆ ਰਹੇ ਹਨ। ਇਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਦੇ ਨਾਲ ਇੰਡਸਟਰੀ ਦੇ ਲੋਕ ਵੀ ਹੈਰਾਨ ਹੋ ਗਏ। ਅਕਸ਼ੇ ਕੁਮਾਰ ਨੇ ਲੱਤ ਨਾਲ ਹੀ ਬੋਤਲ ਦਾ ਢੱਕਣ ਖੋਲ੍ਹ ਦਿੱਤਾ। ਇਸ ਨੂੰ ਸ਼ੇਅਰ ਕਰਦੇ ਹੋਏ ਅੱਕੀ ਨੇ ਕੈਪਸ਼ਨ ਵੀ ਲਿਖਿਆ ਹੈ।
ਇਸ ਤੋਂ ਪਹਿਲਾਂ ਇਸ ਚੈਲੰਜ ਨੂੰ ਹਾਲੀਵੁੱਡ ਐਕਟਰ ਜੈਸਨ ਸਟਾਥਮ ਨੇ ਕੀਤਾ ਤੇ ਉਨ੍ਹਾਂ ਨੇ ਵੀ ਇਹ ਕਾਰਨਾਮਾ ਕਰਦਿਆਂ ਆਪਣੀ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਜੇਕਰ ਅਕਸ਼ੇ ਦੇ ਵਰਕ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਰੋਹਿਤ ਸ਼ੈਟੀ ਦੀ ਫ਼ਿਲਮ ‘ਸੂਰਿਆਵੰਸ਼ੀ’ ‘ਚ ਨਜ਼ਰ ਆਉਣਗੇ। ਇਸ ‘ਚ ਉਨ੍ਹਾਂ ਨਾਲ ਕੈਟਰੀਨਾ ਕੈਫ ਰੋਮਾਂਸ ਕਰਦੀ ਨਜ਼ਰ ਆਵੇਗੀ। ਫ਼ਿਲਮ ਅਗਲੇ ਸਾਲ 27 ਮਾਰਚ ਨੂੰ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget