ਪੜਚੋਲ ਕਰੋ

`ਲਾਲ ਸਿੰਘ ਚੱੱਢਾ` ਤੇ `ਰਕਸ਼ਾ ਬੰਧਨ` ਤੋਂ ਬਾਅਦ "ਬਾਇਕਾਟ ਆਲੀਆ ਭੱਟ" ਮੁਹਿੰਮ ਸ਼ੁਰੂ, ਹੈਸ਼ਟੈਗ #BoycottAliaBhatt ਟਵਿੱਟਰ `ਤੇ ਕਰ ਰਿਹਾ ਟਰੈਂਡ

Boycott Alia Bhatt: ਆਲੀਆ ਭੱਟ ਦੀ ਫਿਲਮ ਡਾਰਲਿੰਗਸ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਬਾਈਕਾਟ ਆਲੀਆ ਭੱਟ ਟਵਿਟਰ 'ਤੇ ਟ੍ਰੈਂਡ ਕਰ ਰਹੀ ਹੈ।

Alia Bhatt Darlings Movie: ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਡਾਰਲਿੰਗਜ਼ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਹ ਫਿਲਮ 5 ਅਗਸਤ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਡਾਰਲਿੰਗਸ ਫ਼ਿਲਮ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਬਾਈਕਾਟ ਲਾਲ ਸਿੰਘ ਚੱਢਾ ਅਤੇ ਬਾਈਕਾਟ ਰਕਸ਼ਾਬੰਧਨ ਟ੍ਰੈਂਡ ਕਰ ਰਹੇ ਸਨ। ਹੁਣ ਆਲੀਆ ਭੱਟ ਵੀ ਇਸ ਲਿਸਟ 'ਚ ਸ਼ਾਮਲ ਹੋ ਗਈ ਹੈ। ਬਾਈਕਾਟ ਆਲੀਆ ਭੱਟ ਹੈਸ਼ਟੈਗ ਟਵਿਟਰ 'ਤੇ ਟ੍ਰੈਂਡ ਕਰ ਰਿਹਾ ਹੈ। ਫਿਲਮ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਇਹ ਟ੍ਰੈਂਡ ਕਰ ਰਿਹਾ ਹੈ। ਆਲੀਆ ਦੇ ਬਾਈਕਾਟ ਦੀ ਮੰਗ ਦਾ ਕਾਰਨ ਬਾਕੀਆਂ ਨਾਲੋਂ ਕਾਫੀ ਵੱਖਰਾ ਹੈ। ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ 'ਚ ਉਹ ਆਪਣੇ ਪਤੀ ਨੂੰ ਮਾਰਦੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਘਰੇਲੂ ਹਿੰਸਾ ਦਾ ਦੋਸ਼ ਲਗਾ ਕੇ ਬਾਈਕਾਟ ਦੀ ਮੰਗ ਕੀਤੀ ਜਾ ਰਹੀ ਹੈ।

ਡਾਰਲਿੰਗਸ ਦੀ ਗੱਲ ਕਰੀਏ ਤਾਂ ਇਸ ਫਿਲਮ ਦੇ ਟ੍ਰੇਲਰ 'ਚ ਦਿਖਾਇਆ ਗਿਆ ਹੈ ਕਿ ਆਲੀਆ ਆਪਣੇ ਪਤੀ ਵਿਜੇ ਵਰਮਾ ਨੂੰ ਅਗਵਾ ਕਰਕੇ ਬਦਲਾ ਲੈਂਦੀ ਹੈ। ਉਹ ਆਪਣੇ ਪਤੀ ਤੋਂ ਉਨ੍ਹਾਂ ਪਲਾਂ ਦਾ ਬਦਲਾ ਲੈਂਦੀ ਹੈ, ਜਦੋਂ ਉਸ ਨੇ ਸਰੀਰੀਕ ਤੇ ਮਾਨਸਿਕ ਤੌਰ `ਤੇ ਉਸ ਨੂੰ ਤੰਗ ਪਰੇਸ਼ਾਨ ਕੀਤਾ ਤੇ ਨਾਲ ਹੀ ਉਸ ਤੇ ਤਸ਼ੱਦਦ ਵੀ ਢਾਹੇ। ਲੋਕ ਆਲੀਆ ਭੱਟ ਦਾ ਬਾਈਕਾਟ ਕਰਨ ਦੀ ਮੁਹਿੰਮ ਦਾ ਹਿੱਸਾ ਬਣ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਫਿਲਮ ਦੀ ਅਦਾਕਾਰਾ ਮਰਦਾਂ ਵਿਰੁੱਧ ਘਰੇਲੂ ਹਿੰਸਾ ਦਾ ਸਮਰਥਨ ਕਰ ਰਹੀ ਹੈ।

ਇਹ ਹੈ ਮਾਮਲਾ
ਟ੍ਰੇਲਰ 'ਚ ਆਲੀਆ ਆਪਣੇ ਪਤੀ ਨੂੰ ਪੈਨ ਨਾਲ ਮਾਰਦੀ, ਉਸ ਦੇ ਚਿਹਰੇ 'ਤੇ ਪਾਣੀ ਸੁੱਟਦੀ ਅਤੇ ਪਾਣੀ ਦੀ ਟੈਂਕੀ 'ਚ ਉਸ ਨੂੰ ਡੁਬਾਉਂਦੀ ਨਜ਼ਰ ਆ ਰਹੀ ਹੈ। ਉਹ ਇਹ ਸਭ ਕੁਝ ਆਪਣੇ ਪਤੀ ਨਾਲ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਵੇਂ ਉਸਨੇ ਉਸ ਨਾਲ ਕੀਤਾ ਹੈ।

ਟਰੈਂਡਿੰਗ `ਚ ਹੈਸ਼ਟੈਗ #BoycottAliaBhatt
ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਹੇਠਾਂ ਦਿੱਤੇ ਪੋਸਟਰ ਨੂੰ ਦੇਖ ਕੇ ਮੈਂ ਸਾਰੇ ਮਰਦਾਂ ਅਤੇ ਔਰਤਾਂ ਨੂੰ ਆਲੀਆ ਭੱਟ ਅਤੇ ਡਾਰਲਿੰਗਸ ਦਾ ਬਾਈਕਾਟ ਕਰਨ ਦੀ ਅਪੀਲ ਕਰਦਾ ਹਾਂ। ਦੂਜੇ ਪਾਸੇ ਇਕ ਹੋਰ ਯੂਜ਼ਰ ਨੇ ਲਿਖਿਆ- ਲਿੰਗ ਦੀ ਪਰਵਾਹ ਕੀਤੇ ਬਿਨਾਂ ਸਾਰੇ ਪੀੜਤਾਂ 'ਤੇ ਭਰੋਸਾ ਕਰੋ।

ਡਾਰਲਿੰਗਸ ਦੀ ਗੱਲ ਕਰੀਏ ਤਾਂ ਇਸ ਫਿਲਮ 'ਚ ਆਲੀਆ ਅਤੇ ਵਿਜੇ ਦੇ ਨਾਲ ਸ਼ੈਫਾਲੀ ਸ਼ਾਹ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਦਾ ਨਿਰਮਾਣ ਆਲੀਆ ਭੱਟ ਅਤੇ ਸ਼ਾਹਰੁਖ ਖਾਨ ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget