ਪੜਚੋਲ ਕਰੋ

ਐਂਜਲੀਨਾ ਜੌਲੀ ਨਾਲ ਤਲਾਕ ਤੋਂ ਬਾਅਦ ਬ੍ਰੈਡਪਿਟ ਨੇ ਨਸ਼ੇ ਤੇ ਸ਼ਰਾਬ ‘ਚ ਗੁਜ਼ਾਰੇ ਢੇਡ ਸਾਲ, ਹੁਣ ਫ਼ਿਲਮਾਂ ਤੋਂ ਬਣਾਈ ਦੂਰੀ

ਹਾਲੀਵੁੱਡ ਸਟਾਰ ਐਂਜਲੀਨਾ ਜੌਲੀ ਤੇ ਬ੍ਰੈਡ ਪਿਟ ਫੇਮਸ ਜੋੜੀ ਰਹੇ ਹਨ। ਲੰਮੇ ਰਿਲੇਸ਼ਨਸ਼ਿਪ ਤੋਂ ਬਾਅਦ 2006 ‘ਚ ਖ਼ਬਰ ਆਈ ਸੀ ਕਿ ਐਂਜਲੀਨਾ ਮਾਂ ਬਣਨ ਵਾਲੀ ਹੈ। ਇਸ ਦੌਰਾਨ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਕਬੂਲਿਆ। ਪਰ ਇਹ ਰਿਸ਼ਤਾ ਜ਼ਿਆਦਾ ਦੇਰ ਨਹੀਂ ਟਿੱਕ ਸਕਿਆ ਤੇ ਦੋਵੇਂ ਰਜ਼ਾਮੰਦੀ ਦੇ ਨਾਲ ਵੱਖ ਹੋ ਗਏ।

ਮੁੰਬਈ: ਹਾਲੀਵੁੱਡ ਸਟਾਰ ਐਂਜਲੀਨਾ ਜੌਲੀ ਤੇ ਬ੍ਰੈਡ ਪਿਟ ਫੇਮਸ ਜੋੜੀ ਰਹੇ ਹਨ। ਲੰਮੇ ਰਿਲੇਸ਼ਨਸ਼ਿਪ ਤੋਂ ਬਾਅਦ 2006 ‘ਚ ਖ਼ਬਰ ਆਈ ਸੀ ਕਿ ਐਂਜਲੀਨਾ ਮਾਂ ਬਣਨ ਵਾਲੀ ਹੈ। ਇਸ ਦੌਰਾਨ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਕਬੂਲਿਆ। ਪਰ ਇਹ ਰਿਸ਼ਤਾ ਜ਼ਿਆਦਾ ਦੇਰ ਨਹੀਂ ਟਿੱਕ ਸਕਿਆ ਤੇ ਦੋਵੇਂ ਰਜ਼ਾਮੰਦੀ ਦੇ ਨਾਲ ਵੱਖ ਹੋ ਗਏ। ਇਸ ਤੋਂ ਬਾਅਦ ਬ੍ਰੈਡਪਿਟ ਮੀਡੀਆ ਤੇ ਫ਼ਿਲਮਾਂ ਤੋਂ ਦੂਰ ਹੋ ਗਏ। ਲੰਬੇ ਸਮੇਂ ਬਾਅਦ ਪਿਟ ਨੇ ਵਾਪਸੀ ਕੀਤੀ। ਇੱਕ ਵੱਡੇ ਚੈਨਲ ਨਾਲ ਗੱਲ ਕਰਦਿਆਂ ਬ੍ਰੈਡਪਿਟ ਨੇ ਆਪਣੇ ਤਲਾਕ ਦੇ ਦੌਰਾਨ ਗੁਜ਼ਰੇ ਦੌਰ ਬਾਰੇ ਗੱਲ ਕੀਤੀ। ਉਸ ਨੇ ਕਿਹਾ ਕਿ ਤਲਾਕ ਤੋਂ ਬਾਅਦ ਮੈਂ ਆਪਣੀ ਜ਼ਿੰਦਗੀ ਦੇ ਡੇਢ ਸਾਲ ਸ਼ਰਾਬ ਦੇ ਨਸ਼ੇ ‘ਚ ਗੁਜ਼ਾਰੇ ਸੀ। ਪਿਟ ਨੇ ਕਿਹਾ ਕਿ ਉਹ ਜਾਣਦੇ ਸੀ ਕਿ ਇਹ ਗਲਤ ਹੈ ਪਰ ਇਹ ਬੇਹੱਦ ਮੁਸ਼ਕਿਲ ਦੌਰ ਸੀ। ਐਂਜਲੀਨਾ ਜੌਲੀ ਨਾਲ ਤਲਾਕ ਤੋਂ ਬਾਅਦ ਬ੍ਰੈਡਪਿਟ ਨੇ ਨਸ਼ੇ ਤੇ ਸ਼ਰਾਬ ‘ਚ ਗੁਜ਼ਾਰੇ ਢੇਡ ਸਾਲ, ਹੁਣ ਫ਼ਿਲਮਾਂ ਤੋਂ ਬਣਾਈ ਦੂਰੀ ਪਿਟ ਨੇ ਕਿਹਾ ਕਿ ਉਹ ਨਸ਼ੇ ਦੀ ਦੁਨੀਆ ਤੋਂ ਬਾਹਰ ਆਉਣਾ ਚਾਹੁੰਦੇ ਸੀ ਜਿਸ ਲਈ ਉਨ੍ਹਾਂ ਨੇ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਨੇ ਆਪਣਾ ਦਰਦ ਸ਼ੇਅਰ ਕਰਨ ਲਈ ਰਿਹੈਵ ਗਰੁੱਪ ਵੀ ਜੁਆਇੰਨ ਕੀਤਾ ਤਾਂ ਜੋ ਆਪਣਾ ਦਰਦ ਸਾਂਝਾ ਕਰ ਸਕਣ। ਹਾਲੀਵੁੱਡ ਐਕਟਰ ਬ੍ਰੈਡ ਪਿਟ ਦਾ ਕਹਿਣਾ ਹੈ ਕਿ ਆਪਣੀ ਪ੍ਰੋਡਕਸ਼ਨ ਕੰਪਨੀ ਪਲਾਨ ਬੀ ‘ਤੇ ਫੋਕਸ ਕਰਨ ਲਈ ਉਹ ਐਕਟਿੰਗ ਤੋਂ ਦੂਰੀ ਬਣਾਉਨ ਦੀ ਪਲਾਨਿੰਗ ਕਰ ਰਹੇ ਹਨ। ਇਸ ਦੇ ਨਾਲ ਉਹ ਲੈਂਡਸਕੇਪਿੰਗ ਤੇ ਸਕਲਪਟਿੰਗ ਦੇ ਆਪਣੇ ਸੌਕ ਨੂੰ ਵੀ ਪੂਰਾ ਕਰਨਾ ਚਾਹੁੰਦੇ ਹਨ।

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Embed widget