ਪੜਚੋਲ ਕਰੋ

'ਬ੍ਰਹਮਾਸਤਰ' ਦੇ ਨਿਰਦੇਸ਼ਕ ਨੇ ਆਲੀਆ ਭੱਟ ਨੂੰ ਦੱਸਿਆ ਰਣਬੀਰ ਦੀ ਗਰਲਫ੍ਰੈਂਡ, ਵੀਡੀਓ ਹੋ ਰਹੀ ਵਾਇਰਲ

ਅਮਿਤਾਭ ਬੱਚਨ, ਰਣਬੀਰ ਕਪੂਰ ਤੇ ਅਯਾਨ ਮੁਖਰਜੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਰਣਬੀਰ ਕਪੂਰ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ਿੰਗ ਡੇਟ ਨੂੰ ਲੈ ਕੇ ਗੱਲ ਕਰ ਰਹੇ ਹਨ।

ਚੰਡੀਗੜ੍ਹ: ਅਮਿਤਾਭ ਬੱਚਨ, ਰਣਬੀਰ ਕਪੂਰ ਤੇ ਅਯਾਨ ਮੁਖਰਜੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਰਣਬੀਰ ਕਪੂਰ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ਿੰਗ ਡੇਟ ਨੂੰ ਲੈ ਕੇ ਗੱਲ ਕਰ ਰਹੇ ਹਨ। ਇਸ ਲਈ ਫਿਲਮ ਦੇ ਡਾਇਰੈਕਟਰ ਨਾਲ ਰਣਬੀਰ ਝਗੜਣ ਨੂੰ ਵੀ ਤਿਆਰ ਹੋ ਗਏ। ਰਣਬੀਰ ਨੇ ਅਯਾਨ ਨੂੰ ਇੰਨਾਂ ਬੇਬੱਸ ਕਰ ਦਿੱਤਾ ਕਿ ਆਖਰਕਰ ਉਨ੍ਹਾਂ ਰਿਲੀਜ਼ਿੰਗ ਡੇਟ ਦਾ ਸਸਪੈਂਸ ਹਟਾਉਣਾ ਹੀ ਬਿਹਤਰ ਸਮਝਿਆ। ਆਲਿਆ ਭੱਟ ਦੇ ਸ਼ੇਅਰ ਕੀਤੇ ਗਏ ਵੀਡੀਓ ਦਾ ਸਭ ਤੋਂ ਸਨਸਨੀਖੇਜ਼ ਪਹਿਲੂ ਇਹ ਹੈ ਕਿ ਇਸ 'ਚ ਅਯਾਨ ਮੁਖਰਜੀ ਆਲਿਆ ਭੱਟ ਨੂੰ ਰਣਬੀਰ ਦੀ ਗਰਲਫ੍ਰੈਂਡ ਦੱਸ ਰਹੇ ਹਨ।
View this post on Instagram
 

@amitabhbachchan #RanbirKapoor #AkkineniNagarjuna @imouniroy @ayan_mukerji @ipritamofficial @karanjohar @apoorva1972 #NamitMalhotra @marijkedesouza @dharmamovies @foxstarhindi @brahmastrafilm

A post shared by Alia ☀️ (@aliaabhatt) on

ਅਯਾਨ ਰਣਬੀਰ ਨੂੰ ਕਹਿੰਦੇ ਹਨ ਕਿ ਆਲਿਆ ਭੱਟ ਨੂੰ ਰਿਕਾਰਡਿੰਗ ਕਰਨ ਤੋਂ ਰੋਕੋ। ਆਲੀਆ ਭੱਟ ਵੀਡੀਓ ਰਿਕਾਰਡ ਕਰਨ 'ਚ ਬਿਜ਼ੀ ਹੈ। ਇਸ ਲਈ ਅਯਾਨ ਰਣਬੀਰ ਕਪੂਰ ਨੂੰ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਆਲੀਆ ਹਮੇਸ਼ਾ ਕੁਝ ਨਾ ਕੁਝ ਰਿਕਾਰਡ ਕਰਨ 'ਚ ਬਿਜ਼ੀ ਰਹਿੰਦੀ ਹੈ। ਅਯਾਨ ਮੁਖਰਜੀ ਨੇ ਫਿਲਮ ਦੀ ਰਿਲੀਜ਼ਿੰਗ ਦੇਟ ਦਾ ਖੁਲਾਸਾ ਕਰਦਿਆਂ ਦੱਸਿਆ ਕਿ "ਬ੍ਰਹਮਾਸਤਰ" 4 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ। ਦੱਸ ਦਈਏ ਕਿ ਇਸ ਫਿਲਮ 'ਚ ਅਮਿਤਾਭ ਬੱਚਨ, ਆਲੀਆਂ ਭੱਟ ਤੇ ਰਣਬੀਰ ਕਪੂਰ ਇਕੱਠੇ ਨਜ਼ਰ ਆਉਣਗੇ, ਜਦਕਿ ਸ਼ਾਹਰੁਖ ਖਾਨ ਗੈਸਟ ਦੇ ਤੌਰ 'ਤੇ ਦਿਖਾਈ ਦੇਣਗੇ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget