ਪੜਚੋਲ ਕਰੋ

Cameron Diaz: ਮਸ਼ਹੂਰ ਹਾਲੀਵੁੱਡ ਅਦਾਕਾਰਾ 51 ਦੀ ਉਮਰ 'ਚ ਦੂਜੀ ਵਾਰ ਬਣੀ ਮਾਂ, ਕੈਮਰੂਨ ਡਿਆਜ਼ ਨੇ ਦਿੱਤਾ ਬੇਟੇ ਨੂੰ ਜਨਮ

Cameron Diaz News: ਕੈਮਰੂਨ ਡਿਆਜ਼ ਨੇ 51 ਸਾਲ ਦੀ ਉਮਰ 'ਚ ਪਿਆਰੇ ਪੁੱਤਰ ਨੂੰ ਜਨਮ ਦਿੱਤਾ ਹੈ। ਕੈਮਰਨ ਅਤੇ ਉਨ੍ਹਾਂ ਦੇ ਪਤੀ ਬੈਂਜੀ ਮੈਡੇਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

Cameron Diaz Baby: ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇੱਕ ਵਾਰ ਫਿਰ ਖੁਸ਼ੀ ਨੇ ਦਸਤਕ ਦਿੱਤੀ ਹੈ। ਅਦਾਕਾਰਾ ਦੇ ਘਰ 'ਚ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰੂਨ ਫਿਰ ਤੋਂ ਮਾਂ ਬਣ ਗਈ ਹੈ। ਉਸਨੇ 51 ਸਾਲ ਦੀ ਉਮਰ ਵਿੱਚ ਇੱਕ ਪਿਆਰੇ ਪੁੱਤਰ ਨੂੰ ਜਨਮ ਦਿੱਤਾ ਹੈ। ਕੈਮਰਨ ਅਤੇ ਉਨ੍ਹਾਂ ਦੇ ਪਤੀ ਬੈਂਜੀ ਮੈਡੇਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਐਲਵਿਸ਼ ਯਾਦਵ ਨੇ ਕਿਵੇਂ ਕੱਟੇ ਜੇਲ੍ਹ 'ਚ 6 ਦਿਨ, ਯੂਟਿਊਬਰ ਨੇ ਆਪਣੇ ਨਵੇਂ ਵਲੌਗ 'ਚ ਕੀਤਾ ਖੁਲਾਸਾ

ਹਾਲੀਵੁੱਡ ਅਦਾਕਾਰਾ ਕੈਮਰਨ ਡਿਆਜ਼ ਦੂਜੀ ਵਾਰ ਬਣੀ ਮਾਂ
ਜੋੜੇ ਨੇ ਬੱਚੇ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਬੱਚੇ ਦੀ ਫੋਟੋ ਸ਼ੇਅਰ ਨਹੀਂ ਕਰਨਗੇ। ਅਭਿਨੇਤਰੀ ਨੇ ਕੈਪਸ਼ਨ 'ਚ ਲਿਖਿਆ- 'ਅਸੀਂ ਆਪਣੇ ਬੇਟੇ ਕਾਰਡੀਨਲ ਮੇਡਨ ਦੇ ਜਨਮ ਦੀ ਘੋਸ਼ਣਾ ਕਰਦਿਆਂ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਕਰ ਰਹੇ ਹਾਂ। ਉਹ ਬਹੁਤ ਪਿਆਰਾ ਹੈ ਅਤੇ ਅਸੀਂ ਸਾਰੇ ਬਹੁਤ ਖੁਸ਼ ਹਾਂ ਕਿ ਉਹ ਸਾਡੇ ਘਰ ਆਇਆਂ ਹੈ। ਬੱਚਿਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ, ਅਸੀਂ ਕੋਈ ਫੋਟੋਆਂ ਪੋਸਟ ਨਹੀਂ ਕਰਾਂਗੇ।

 
 
 
 
 
View this post on Instagram
 
 
 
 
 
 
 
 
 
 
 

A post shared by Benji Madden (@benjaminmadden)

ਅਭਿਨੇਤਰੀ ਕੈਮਰਨ ਡਿਆਜ਼ ਨੇ ਅੱਗੇ ਕਿਹਾ- 'ਉਹ ਬਹੁਤ ਪਿਆਰੀ ਹੈ। ਅਸੀਂ ਸਾਰੇ ਬਹੁਤ ਮੁਬਾਰਕ ਅਤੇ ਸ਼ੁਕਰਗੁਜ਼ਾਰ ਮਹਿਸੂਸ ਕਰ ਰਹੇ ਹਾਂ। ਸਾਡੇ ਪਰਿਵਾਰ ਵੱਲੋਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਪਿਆਰ। ਤੁਹਾਨੂੰ ਦੱਸ ਦੇਈਏ ਕਿ ਕੈਮਰਨ-ਬੇਂਜੀ ਦੀ ਪਹਿਲਾਂ ਹੀ ਇੱਕ ਬੇਟੀ ਹੈ। 2015 ਵਿੱਚ, ਜੋੜੇ ਨੇ ਸਰੋਗੇਸੀ ਰਾਹੀਂ ਬੇਟੀ ਰੈਡੀਕਸ ਦਾ ਸਵਾਗਤ ਕੀਤਾ। ਹਾਲਾਂਕਿ ਬੇਟੇ ਨੂੰ ਲੈ ਕੇ ਜੋੜੇ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਬੇਟੇ ਕਾਰਡੀਨਲ ਦਾ ਜਨਮ ਸਰੋਗੇਸੀ ਰਾਹੀਂ ਹੋਇਆ ਸੀ ਜਾਂ ਨਹੀਂ।

ਤੁਹਾਨੂੰ ਦੱਸ ਦੇਈਏ ਕਿ 2015 ਵਿੱਚ ਮੈਡਨ ਨਾਲ ਵਿਆਹ ਕਰਨ ਤੋਂ ਬਾਅਦ, ਅਦਾਕਾਰਾ ਨੇ ਆਪਣੇ ਕਰੀਅਰ ਤੋਂ ਬ੍ਰੇਕ ਲੈ ਕੇ ਆਪਣੀ ਨਿੱਜੀ ਜ਼ਿੰਦਗੀ ਨੂੰ ਮਹੱਤਵ ਦੇਣ ਦਾ ਫੈਸਲਾ ਕੀਤਾ ਸੀ। ਉਹ ਆਖਰੀ ਵਾਰ ਫਿਲਮ 'ਐਨੀ' (2014) 'ਚ ਨਜ਼ਰ ਆਈ ਸੀ। ਅਸਲ ਜ਼ਿੰਦਗੀ ਵਿੱਚ ਹੋਮਮੇਕਰ ਦੀ ਭੂਮਿਕਾ ਦਾ ਆਨੰਦ ਮਾਣ ਰਿਹਾ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ 55 ਦੀ ਉਮਰ 'ਚ ਪਤੀ ਨਾਲ ਹੋਈ ਰੋਮਾਂਟਿਕ, ਫੈਨਜ਼ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਇਸ ਉਮਰੇ...'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget